ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਮੁੰਬਈ, 23 ਜਨਵਰੀ,ਮੁੰਬਈ ਦੇ ਜੋਗੇਸ਼ਵਰੀ-ਓਸ਼ੀਵਾੜਾ ਇਲਾਕੇ ਦੇ ਇੱਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ ਮਿਲੀ ਹੈ। ਇਸ ਘਟਨਾ ਤੋਂ ਤੁਰੰਤ ਬਾਅਦ ਸਕੂਲ ਦੀ ਸੁਰੱਖਿਆ ਵਧਾ ਦਿੱਤੀ ਗਈ। ਇਸ ਦੇ ਨਾਲ ਹੀ ਸਥਾਨਕ ਬਚਾਅ ਕਰਮਚਾਰੀਆਂ ਨੂੰ ਸਕੂਲ ਦੇ ਅੰਦਰ ਜਾਂਚ ਲਈ ਭੇਜਿਆ ਗਿਆ ਹੈ। ਇਸ ਮਾਮਲੇ ਦੀ ਜਾਣਕਾਰੀ ਮੁੰਬਈ ਪੁਲਿਸ ਵਲੋਂ ਦਿੱਤੀ ਗਈ […]

Continue Reading

ਕਾਮੇਡੀਅਨ ਕਪਿਲ ਸ਼ਰਮਾ ਤੇ ਹੋਰਾਂ ਨੂੰ ਮਿਲੀਆਂ ਜਾਨ ਤੋਂ ਮਾਰਨ ਦੀਆਂ ਧਮਕੀਆਂ

ਮੁੰਬਈ, 23 ਜਨਵਰੀ,ਬੋਲੇ ਪੰਜਾਬ ਬਿਊਰੋ :ਕਾਮੇਡੀਅਨ ਕਪਿਲ ਸ਼ਰਮਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਕਪਿਲ ਤੋਂ ਪਹਿਲਾਂ ਅਦਾਕਾਰ ਰਾਜਪਾਲ ਯਾਦਵ, ਕੋਰੀਓਗ੍ਰਾਫਰ ਰੇਮੋ ਡਿਸੂਜ਼ਾ ਅਤੇ ਕਾਮੇਡੀਅਨ ਸੁਗੰਧਾ ਮਿਸ਼ਰਾ ਨੂੰ ਵੀ ਧਮਕੀ ਭਰੀਆਂ ਈਮੇਲ ਮਿਲ ਚੁੱਕੀਆਂ ਹਨ।ਕਪਿਲ ਸ਼ਰਮਾ ਨੂੰ ਧਮਕੀ ਭਰਿਆ ਈਮੇਲ ਭੇਜਣ ਵਾਲੇ ਵਿਅਕਤੀ ਨੇ ਕਾਮੇਡੀਅਨ ਦੇ ਨਾਲ-ਨਾਲ ਉਸਦੇ ਰਿਸ਼ਤੇਦਾਰਾਂ, ਪਰਿਵਾਰਕ ਮੈਂਬਰਾਂ, ਜਾਣਕਾਰਾਂ, ਸਹਿਕਰਮੀਆਂ ਅਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 643

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-01-2025 ,ਅੰਗ 643 Sachkhand Sri Harmandir Sahib Amritsar Vikhe Hoyea Amrit Wele Da Mukhwak Ang: 643, 23-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧੦ ਮਾਘ (ਸੰਮਤ ੫੫੬ ਨਾਨਕਸ਼ਾਹੀ)23-01-2025 ਸਲੋਕੁ ਮਃ ੩ ॥ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ […]

Continue Reading

ਰੇਲ ਗੱਡੀ ਨੂੰ ਅੱਗ ਲੱਗਣ ਦੀ ਅਫਵਾਹ ਕਾਰਨ ਵਾਪਰਿਆ ਵੱਡਾ ਹਾਦਸਾ 11 ਦੀ ਮੌਤ

ਨਵੀਂ ਦਿੱਲੀ, 22 ਜਨਵਰੀ,ਬੋਲੇ ਪੰਜਾਬ ਬਿਊਰੋ : ਰੇਲ ਗੱਡੀ ਵਿੱਚ ਅੱਗ ਲੱਗਣ ਦੀ ਅਫਵਾਹ ਕਾਰਨ ਇਕ ਬਹੁਤ ਵੱਡਾ ਹਾਦਸਾ ਵਾਪਰ ਗਿਆ ਕਿ ਸਵਾਰੀਆਂ ਨੇ ਗੱਡੀ ਵਿੱਚੋਂ ਸਵਾਰੀਆਂ ਹੇਠਾਂ ਉਤਰ ਗਈਆਂ, ਜੋ ਇਕ ਹੋਰ ਆ ਰਹੀ ਰੇਲ ਗੱਡੀ ਦੀ ਚਪੇਟ ਵਿੱਚ ਆਉਣ ਕਾਰਨ 11 ਦੀ ਮੌਤ ਹੋ ਗਈ। ਮਹਾਰਾਸ਼ਟਰ ਦੇ ਜਲਗਾਂਵ ਦੇ ਪਰਾਂੜਾ ਰੇਲਵੇ ਸਟੇਸ਼ਨ ਉਤੇ […]

Continue Reading

ਸਕੂਲ ਦੀ ਛੁੱਟੀ ਹੋਣ ਤੋਂ ਬਾਅਦ ਪਹਿਲੀ ਜਮਾਤ ਦਾ ਬੱਚਾ ਕਲਾਸ ਰੂਮ ‘ਚ ਰਹਿ ਗਿਆ ਬੰਦ :ਵੀਡੀਓ ਵਾਇਰਲ

ਚੰਡੀਗੜ੍ਹ, 22 ਜਨਵਰੀ,ਬੋਲੇ ਪੰਜਾਬ ਬਿਊਰੋ :ਹਰਿਆਣਾ ਦੇ ਜੀਂਦ ‘ਚ ਸਕੂਲ ‘ਚ ਛੁੱਟੀ ਹੋਣ ਤੋਂ ਬਾਅਦ ਸਟਾਫ ਨੇ ਪਹਿਲੀ ਜਮਾਤ ਦੇ ਬੱਚੇ ਨੂੰ ਬਿਨਾਂ ਜਾਂਚ ਕੀਤੇ ਕਲਾਸ ਰੂਮ ‘ਚ ਬੰਦ ਕਰ ਦਿੱਤਾ। ਬੱਚੇ ਦਾ ਚਾਚਾ ਉਸ ਨੂੰ ਲੈਣ ਸਕੂਲ ਦੇ ਬਾਹਰ ਆਇਆ ਹੋਇਆ ਸੀ। ਕਰੀਬ 2 ਘੰਟੇ ਬਾਅਦ ਬੱਚੇ ਦਾ ਚਾਚਾ ਉਸ ਨੂੰ ਲੱਭਦਾ ਹੋਇਆ ਸਕੂਲ […]

Continue Reading

ਬੱਸ ਚੜ੍ਹਨ ਲਈ ਖੜ੍ਹੀ ਔਰਤ ਨਾਲ ਗੈਂਗਰੇਪ

ਬੈਂਗਲੁਰੂ, 22 ਜਨਵਰੀ,ਬੋਲੇ ਪੰਜਾਬ ਬਿਊਰੋ :ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ‘ਚ ਇਕ ਔਰਤ ਨਾਲ ਸਮੂਹਿਕ ਬਲਾਤਕਾਰ ਦੀ ਘਟਨਾ ਸਾਹਮਣੇ ਆਈ ਹੈ। ਇੰਨਾ ਹੀ ਨਹੀਂ ਮੁਲਜ਼ਮਾਂ ਨੇ ਔਰਤ ਦੇ ਗਹਿਣੇ, ਨਕਦੀ ਅਤੇ ਮੋਬਾਈਲ ਫੋਨ ਵੀ ਲੁੱਟ ਲਿਆ। ਬੈਂਗਲੁਰੂ ਦੇ ਕੇਆਰ ਮਾਰਕਿਟ ‘ਚ ਬੱਸ ਦਾ ਇੰਤਜ਼ਾਰ ਕਰ ਰਹੀ ਔਰਤ ਨਾਲ ਦਰਿੰਦਗੀ ਹੋਈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ […]

Continue Reading

ਪਿਆਕੜਾ ਲਈ ਬੁਰੀ ਖ਼ਬਰ, ਠੇਕੇ ਚਾਰ ਦਿਨ ਰਹਿਣਗੇ ਬੰਦ

ਨਵੀਂ ਦਿੱਲੀ, 22 ਜਨਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਸਰਕਾਰ ਨੇ ਸ਼ਹਿਰ ਵਿੱਚ ਸ਼ਰਾਬ ਦੀਆਂ ਦੁਕਾਨਾਂ ਅਤੇ ਸ਼ਰਾਬ ਪਰੋਸਣ ਵਾਲੇ ਹੋਰ ਸਥਾਨਾਂ ਨੂੰ 3 ਤੋਂ 5 ਫਰਵਰੀ ਤੱਕ ਮਤਦਾਨ ਵਾਲੇ ਦਿਨ ਅਤੇ 8 ਫਰਵਰੀ ਨੂੰ ਨਤੀਜੇ ਐਲਾਨ ਹੋਣ ਵਾਲੇ ਦਿਨ ਬੰਦ ਰੱਖਣ ਦਾ ਹੁਕਮ ਦਿੱਤਾ ਹੈ।ਦਿੱਲੀ ਦੇ ਆਬਕਾਰੀ ਕਮਿਸ਼ਨਰ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੀ ਗਈ ਇੱਕ […]

Continue Reading

ਪੀਐੱਚਡੀ ਡਿਗਰੀ ਦੇਣ ’ਚ ਹੇਰਾਫੇਰੀ ਕਰਨ ਵਾਲੀਆਂ ਯੂਨੀਵਰਸਿਟੀਆਂ ਦੇ ਖਿਲਾਫ਼ ਸਖਤੀ

ਨਵੀਂ ਦਿੱਲੀ, 22 ਜਨਵਰੀ,ਬੋਲੇ ਪੰਜਾਬ ਬਿਊਰੋ :ਯੂਨੀਵਰਸਿਟੀਆਂ ਸਮੇਤ ਦੇਸ਼ ਭਰ ਦੇ ਉੱਚ ਵਿੱਦਿਅਕ ਅਦਾਰਿਆਂ ’ਚ ਅਧਿਆਪਕ ਭਰਤੀ ਦੇ ਤਜਵੀਜ਼ਸ਼ੁਦਾ ਨਵੇਂ ਨਿਯਮਾਂ ਦੇ ਬਾਅਦ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂਜੀਸੀ) ਨੇ ਪੀਐੱਚਡੀ ਡਿਗਰੀ ਦੇਣ ’ਚ ਹੇਰਾਫੇਰੀ ਕਰਨ ਵਾਲੀਆਂ ਯੂਨੀਵਰਸਿਟੀਆਂ ਦੇ ਖਿਲਾਫ਼ ਸਖਤੀ ਦਿਖਾਈ ਹੈ। ਇਸ ਮਾਮਲੇ ’ਚ ਰਾਜਸਥਾਨ ਦੀਆਂ ਤਿੰਨ ਯੂਨੀਵਰਸਿਟੀਆਂ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਗਈ ਹੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 708

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-01-2025,ਅੰਗ 708 Sachkhand Sri Harmandir Sahib Amritsar Vikhe Hoyea Amrit Wele Da Mukhwak Ang: 708, 22-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੯ ਮਾਘ (ਸੰਮਤ ੫੫੬ ਨਾਨਕਸ਼ਾਹੀ)22-01-2025 ਸਲੋਕ ॥ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ […]

Continue Reading

ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ 15 ਨਕਸਲੀ ਢੇਰ

ਮੈਨਪੁਰ(ਛੱਤੀਸਗੜ੍ਹ), 21 ਜਨਵਰੀ,ਬੋਲੇ ਪੰਜਾਬ ਬਿਊਰੋ :ਛੱਤੀਸਗੜ੍ਹ ਦੇ ਗਾਰੀਆਬੰਦ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ 15 ਨਕਸਲੀ ਮਾਰੇ ਗਏ। ਪੁਲਿਸ ਅਧਿਕਾਰੀਆਂ ਨੇ ਅੱਜ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ, ਸੋਮਵਾਰ ਨੂੰ ਹੋਏ ਇੱਕ ਮੁਕਾਬਲੇ ਵਿੱਚ ਦੋ ਮਹਿਲਾ ਨਕਸਲੀ ਮਾਰੇ ਗਏ ਅਤੇ ਸੀਆਰਪੀਐਫ ਦੀ ਕੋਬਰਾ ਬਟਾਲੀਅਨ ਦਾ ਇੱਕ ਸਿਪਾਹੀ […]

Continue Reading