ਰਾਜਾ ਰਘੂਵੰਸ਼ੀ ਕਤਲ ਕੇਸ ‘ਚ 790 ਪੰਨਿਆਂ ਦੀ ਚਾਰਜਸ਼ੀਟ ਦਾਇਰ, ਸੋਨਮ ਨੂੰ ਬਣਾਇਆ ਮੁੱਖ ਮੁਲਜ਼ਮ

ਸ਼ਿਲਾਂਗ, 6 ਸਤੰਬਰ,ਬੋਲੇ ਪੰਜਾਬ ਬਿਊਰੋ;ਮੇਘਾਲਿਆ ਪੁਲਿਸ ਦੀ ਇੱਕ ਵਿਸ਼ੇਸ਼ ਜਾਂਚ ਟੀਮ (SIT) ਨੇ ਰਾਜਾ ਰਘੂਵੰਸ਼ੀ ਕਤਲ ਕੇਸ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਚਾਰਜਸ਼ੀਟ ਵਿੱਚ ਰਾਜਾ ਦੀ ਪਤਨੀ ਸੋਨਮ ਰਘੂਵੰਸ਼ੀ ਨੂੰ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਸੋਨਮ ਦੇ ਪ੍ਰੇਮੀ ਰਾਜ ਕੁਸ਼ਵਾਹਾ ਅਤੇ ਤਿੰਨ ਹੋਰਾਂ ‘ਤੇ ਵੀ ਕਤਲ ਦਾ ਦੋਸ਼ ਲਗਾਇਆ ਗਿਆ ਹੈ।ਮੇਘਾਲਿਆ ਪੁਲਿਸ ਨੇ […]

Continue Reading

ਮੁੰਬਈ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਕਾਬੂ

ਨਵੀਂ ਦਿੱਲੀ, 6 ਸਤੰਬਰ,ਬੋਲੇ ਪੰਜਾਬ ਬਿਊਰੋ;ਉੱਤਰ ਪ੍ਰਦੇਸ਼ ਦੇ ਨੋਇਡਾ ਤੋਂ ਅਸ਼ਵਿਨ ਕੁਮਾਰ ਸੁਪਰਾ (50) ਨਾਮ ਦੇ ਇੱਕ ਵਿਅਕਤੀ ਨੂੰ ਮੁੰਬਈ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਨੇ ਕੱਲ੍ਹ ਇਹ ਕਾਰਵਾਈ ਕੀਤੀ। ਮੁੰਬਈ ਪੁਲਿਸ ਨੇ ਕਿਹਾ ਕਿ ਮੁੱਖ ਮੁਲਜ਼ਮ ਮੂਲ ਰੂਪ ਵਿੱਚ ਬਿਹਾਰ ਦਾ ਰਹਿਣ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 700

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 700 ਮਿਤੀ 06-09-2025 Sachkhand Sri Harmandir Sahib Amritsar Vekhe Hoea Amrit Wele Da Mukhwak 06-09-2025 Ang 700 ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ […]

Continue Reading
holidays1

ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਦੋ ਦਿਨਾਂ ਦੀ ਸਪੈਸ਼ਲ ਛੁੱਟੀ ਦਾ ਐਲਾਨ

ਜਿੰਨਾਂ ਦੇ ਮਾਤਾ-ਪਿਤਾ ਜਾਂ ਸੱਸ ਸਹੁਰਾ ਨਹੀਂ ਉਨ੍ਹਾਂ ਨੂੰ ਨਹੀਂ ਮਿਲੇਗੀ ਛੁੱਟੀ ਨਵੀਂ ਦਿੱਲੀ, 5 ਸਤੰਬਰ, ਬੋਲੇ ਪੰਜਾਬ ਬਿਉਰੋ; ਸੂਬਾ ਸਰਕਾਰ ਵੱਲੋਂ ਨਵੰਬਰ ਮਹੀਨੇ ਵਿੱਚ ਸਰਕਾਰੀ ਮੁਲਾਜ਼ਮਾਂ ਨੂੰ ਦੋ ਦਿਨਾਂ ਦੀ ਸਪੈਸ਼ਲ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁਲਾਜ਼ਮ ਨੂੰ ਛੁੱਟੀ ਲੈਣ ਲਈ ਆਨਲਾਈਨ ਅਪਲਾਈ ਕਰਨਾ ਪਵੇਗਾ। ਆਸਾਮ ਸਰਕਾਰ ਨੇ ਆਪਣੇ ਮੁਲਾਜ਼ਮਾਂ ਨੂੰ ਸਪੈਸ਼ਲ […]

Continue Reading

ਸ੍ਰੀਲੰਕਾ ਵਿਚ ਭਿਆਨਕ ਸੜਕ ਹਾਦਸਾ, 15 ਲੋਕਾਂ ਦੀ ਮੌਤ

ਕੋਲੰਬੋ, 5 ਸਤੰਬਰ,ਬੋਲੇ ਪੰਜਾਬ ਬਿਊਰੋ;ਸ੍ਰੀਲੰਕਾ ਦੇ ਉਵਾ ਪ੍ਰਾਂਤ ਵਿਚ ਬੀਤੀ ਰਾਤ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਏਲਾ-ਵੇਲਾਵਾਯਾ ਸੜਕ ’ਤੇ ਇੱਕ ਬੱਸ ਬੇਕਾਬੂ ਹੋ ਕੇ ਡੂੰਘੀ ਖੱਡ ਵਿਚ ਜਾ ਡਿੱਗੀ। ਇਸ ਹਾਦਸੇ ਵਿਚ ਘੱਟੋ-ਘੱਟ 15 ਲੋਕਾਂ ਦੀ ਜਾਨ ਚਲੀ ਗਈ ਜਦਕਿ 16 ਤੋਂ ਵੱਧ ਯਾਤਰੀ ਜ਼ਖਮੀ ਹੋਏ ਹਨ।ਪੁਲਿਸ ਮੁਤਾਬਕ, ਇਹ ਬੱਸ ਨਗਰ ਨਿਗਮ ਦੇ ਕਰਮਚਾਰੀਆਂ ਨੂੰ […]

Continue Reading

ਦੇਸ਼ ਭਰ ਦੇ 302 ਮੰਤਰੀਆਂ ਨੇ ਆਪਣੇ ਵਿਰੁੱਧ ਅਪਰਾਧਿਕ ਮਾਮਲੇ ਕਬੂਲੇ ਇਕ ਰਿਪੋਰਟ

ਨਵੀਂ ਦਿੱਲੀ, 5 ਸਤੰਬਰ, ਬੋਲੇ ਪੰਜਾਬ ਬਿਊਰੋ;ਚੋਣ ਸੁਧਾਰ ਸੰਗਠਨ ‘ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼’ (ADR) ਦੀ ਰਿਪੋਰਟ ਵਿੱਚ ਦੇਸ਼ ਭਰ ਦੇ 302 ਮੰਤਰੀਆਂ (ਲਗਭਗ 47%) ਨੇ ਆਪਣੇ ਵਿਰੁੱਧ ਅਪਰਾਧਿਕ ਮਾਮਲੇ ਹੋਣ ਦੀ ਗੱਲ ਕਬੂਲ ਕੀਤੀ ਹੈ। ਇਨ੍ਹਾਂ ਵਿੱਚੋਂ 174 ਮੰਤਰੀ ਅਜਿਹੇ ਹਨ ਜਿਨ੍ਹਾਂ ‘ਤੇ ਕਤਲ, ਅਗਵਾ ਅਤੇ ਔਰਤਾਂ ਵਿਰੁੱਧ ਅਪਰਾਧ ਵਰਗੇ ਗੰਭੀਰ ਦੋਸ਼ ਹਨ।ਇਸ ਦੇ ਨਾਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 709

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-09-2025 ਅੰਗ 709 Amrit Wele da Hukamnama Sachkhand Sri Darbar Sahib, Amritsar Ang 709, 05-09-2025 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ […]

Continue Reading

ਤੇਜ਼ ਰਫ਼ਤਾਰ ਕਾਰ ਟਰੱਕ ਵਿੱਚ ਵੱਜੀ, ਪੰਜ ਲੋਕਾਂ ਦੀ ਮੌਤ

ਪਟਨਾ, 4 ਸਤੰਬਰ,ਬੋਲੇ ਪੰਜਾਬ ਬਿਉਰੋ;ਬਿਹਾਰ ਦੇ ਪਟਨਾ ਵਿੱਚ ਇੱਕ ਸੜਕ ਹਾਦਸੇ ਵਿੱਚ ਪੰਜ ਕਾਰੋਬਾਰੀਆਂ ਦੀ ਮੌਤ ਹੋ ਗਈ। ਇਹ ਘਟਨਾ ਬੁੱਧਵਾਰ ਦੇਰ ਰਾਤ ਪਟਨਾ-ਗਯਾ-ਦੋਭੀ ਚਾਰ ਮਾਰਗੀ ‘ਤੇ ਪਰਸਾ ਬਾਜ਼ਾਰ ਥਾਣਾ ਖੇਤਰ ਵਿੱਚ ਸੁਈਆ ਮੋੜ ਨੇੜੇ ਵਾਪਰੀ। ਮ੍ਰਿਤਕਾਂ ਦੀ ਪਛਾਣ ਰਾਜੇਸ਼ ਕੁਮਾਰ (ਕੁਰਜੀ), ਸੰਜੇ ਕੁਮਾਰ ਸਿਨਹਾ (ਪਟੇਲਨਗਰ), ਕਮਲ ਕਿਸ਼ੋਰ, ਪ੍ਰਕਾਸ਼ ਚੌਰਸੀਆ ਅਤੇ ਸੁਨੀਲ ਕੁਮਾਰ ਵਜੋਂ ਹੋਈ […]

Continue Reading

GST ਸੁਧਾਰਾਂ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ ‘ਚ ਬਹਾਰ

ਨਵੀਂ ਦਿੱਲੀ, 4 ਸਤੰਬਰ,ਬੋਲੇ ਪੰਜਾਬ ਬਿਉਰੋ;ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ 3 ਸਤੰਬਰ ਨੂੰ ਦੇਰ ਰਾਤ ਨੂੰ ਵਸਤੂਆਂ ਅਤੇ ਸੇਵਾਵਾਂ ਟੈਕਸ (GST) ਬਾਰੇ ਕੀਤੇ ਗਏ ਐਲਾਨਾਂ ਕਾਰਨ ਅੱਜ ਵੀਰਵਾਰ ਨੂੰ ਬੈਂਚਮਾਰਕ ਸਟਾਕ ਮਾਰਕੀਟ ਸੂਚਕ ਅੰਕਾਂ ਵਿੱਚ ਭਾਰੀ ਉਛਾਲ ਆਇਆ ਹੈ। ਸ਼ੁਰੂਆਤੀ ਕਾਰੋਬਾਰ ਵਿੱਚ, ਸੈਂਸੈਕਸ 888.96 ਅੰਕਾਂ ਦੀ ਛਾਲ ਮਾਰ ਕੇ 81,456.67 ‘ਤੇ ਪਹੁੰਚ ਗਿਆ, ਜਦੋਂ ਕਿ […]

Continue Reading

ਸਵਾਤੀ ਮਾਲੀਵਾਲ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਮੱਦਦ ਦਾ ਐਲਾਨ

ਨਵੀਂ ਦਿੱਲੀ, 4 ਸਤੰਬਰ,ਬੋਲੇ ਪੰਜਾਬ ਬਿਊਰੋ;ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਆਪਣੀ ‘ਦੁਸ਼ਮਣੀ’ ਭੁੱਲ ਕੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਮੰਗ ਨੂੰ ਸਵੀਕਾਰ ਕਰ ਲਿਆ, ਜਿਸ ਵਿੱਚ ਉਨ੍ਹਾਂ ਨੇ ਪੰਜਾਬ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਵਿੱਤੀ ਸਹਾਇਤਾ ਦੀ ਮੰਗ ਕੀਤੀ ਸੀ। ਸਵਾਤੀ ਮਾਲੀਵਾਲ ਨੇ ਕਿਹਾ ਕਿ ਉਹ ਪੰਜਾਬ ਵਿੱਚ ਹੜ੍ਹ […]

Continue Reading