ਪੰਜਾਬ ‘ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ
ਚੰਡੀਗੜ੍ਹ/ਨਵੀਂ ਦਿੱਲੀ, 8 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਅੰਦਰ ਨਿਵੇਸ਼ ਨੂੰ ਉਤਸ਼ਾਹਿਤ ਕਰਕੇ ਸੂਬੇ ਨੂੰ ਉਦਯੋਗਿਕ ਹੱਬ ਵਜੋਂ ਵਿਕਸਿਤ ਕਰਨ ਦੇ ਮਕਸਦ ਨਾਲ ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਵਪਾਰ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਪੱਧਰ ਦੀਆਂ ਵੱਖ-ਵੱਖ ਕੰਪਨੀਆਂ ਦੇ ਸੀ.ਈ.ਓਜ਼ ਅਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ […]
Continue Reading