ਤੇਜ਼ ਰਫ਼ਤਾਰ ਵਾਹਨ ਪਲਟਣ ਕਾਰਨ ਤਿੰਨ ਲੋਕਾਂ ਦੀ ਮੌਤ, 14 ਜ਼ਖ਼ਮੀ

ਭੋਪਾਲ, 31 ਦਸੰਬਰ,ਬੋਲੇ ਪੰਜਾਬ ਬਿਊਰੋ :ਮੱਧ ਪ੍ਰਦੇਸ਼ ਦੇ ਉੱਜੈਨ ਜ਼ਿਲੇ ਵਿੱਚ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਤੇ 14 ਹੋਰ ਜ਼ਖ਼ਮੀ ਹੋ ਗਏ। ਪਿਕਅੱਪ ਵਾਹਨ ਤੇਜ਼ ਰਫ਼ਤਾਰ ਨਾਲ ਸੜਕ ’ਤੇ ਚੱਲ ਰਿਹਾ ਸੀ ਅਤੇ ਅਚਾਨਕ ਡਰਾਈਵਰ ਨੇ ਆਪਣਾ ਕੰਟਰੋਲ ਗਵਾ ਦਿੱਤਾ। ਪਿਕਅੱਪ ਵਾਹਨ ਦੇ ਉਲਟਣ ਕਾਰਨ ਇਹ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 643

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 31-12-2024,ਅੰਗ 643 Sachkhand Sri Harmandir Sahib Amritsar Vikhe Hoyea Amrit Wele Da Mukhwak Ang: 643, 31-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੧੭ ਪੋਹ (ਸੰਮਤ ੫੫੬ ਨਾਨਕਸ਼ਾਹੀ)31-12-2024 ਸਲੋਕੁ ਮਃ ੩ ॥ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ […]

Continue Reading

ਕੇਜਰੀਵਾਲ ਵੱਲੋਂ ਪੁਜਾਰੀਆਂ ਅਤੇ ਗ੍ਰੰਥੀ ਸਿੰਘਾਂ ਨੂੰ ਹਰ ਮਹੀਨੇ 18,000 ਰੁਪਏ ਸਨਮਾਨ ਰਾਸ਼ੀ ਦੇਣ ਦਾ ਐਲਾਨ

ਨਵੀਂ ਦਿੱਲੀ, 30 ਦਸੰਬਰ,ਬੋਲੇ ਪੰਜਾਬ ਬਿਊਰੋ:ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਦੁਪਹਿਰੇ ਪ੍ਰੈਸ ਕਾਨਫਰੈਂਸ ਕੀਤੀ। ਕੇਜਰੀਵਾਲ ਨੇ ਪੁਜਾਰੀ ਅਤੇ ਗ੍ਰੰਥੀ ਸਨਮਾਨ ਯੋਜਨਾ ਦਾ ਐਲਾਨ ਕੀਤਾ ਹੈ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਮੈਂ ਜਿਸ ਯੋਜਨਾ ਦਾ ਐਲਾਨ ਕਰਨ ਜਾ ਰਿਹਾ ਹਾਂ, ਉਸ ਯੋਜਨਾ ਦਾ ਨਾਮ ਪੁਜਾਰੀ ਗ੍ਰੰਥੀ ਸਨਮਾਨ ਯੋਜਨਾ ਹੈ। ਇਸ ਦੇ ਤਹਿਤ […]

Continue Reading

ਕੋਲੇ ਦੀ ਭੱਠੀ ਬਾਲ ਕੇ ਸੁੱਤੇ ਪਿਓ-ਪੁੱਤ ਦੀ ਮੌਤ

ਨੰਗਲ, 30 ਦਸੰਬਰ,ਬੋਲੇ ਪੰਜਾਬ ਬਿਊਰੋ : ਨੰਗਲ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਪਿੰਡ ਜਲਗਰਾਂ ਵਿੱਚ ਦਮ ਘੁਟਣ ਨਾਲ ਦੋ ਪ੍ਰਵਾਸੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਦੋ ਪਿਉ ਪੁੱਤਰ ਪਰਵਾਸੀ ਪਿੰਡ ਜਲਗਰਾਂ ਵਿੱਚ ਰਹਿ ਰਹੇ ਸਨ। ਮ੍ਰਿਤਕਾਂ ਵਲੋਂ ਊਨਾ ਵਿੱਚ ਸਬਜ਼ੀ ਵੇਚਣ ਦਾ ਕੰਮ ਕੀਤਾ ਜਾਂਦਾ ਸੀ।ਪੁਲਿਸ ਵਲੋਂ ਮੁੱਢਲੀ […]

Continue Reading

ਅਸਾਮ ‘ਚ 15 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ ਦੋ ਗ੍ਰਿਫਤਾਰ

ਦਿਸਪੁਰ, 30 ਦਸੰਬਰ,ਬੋਲੇ ਪੰਜਾਬ ਬਿਊਰੋ :ਅਸਾਮ ਦੇ ਕਚਰ ਜ਼ਿਲ੍ਹੇ ’ਚ ਦੋ ਵਿਅਕਤੀਆਂ ਨੂੰ 15 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਸੂਬੇ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸ਼ਰਮਾ ਨੇ ਦਿਤੀ।ਮੁੱਖ ਮੰਤਰੀ ਹਿਮੰਤਾ ਬਿਸਵਾ ਸ਼ਰਮਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ  ਇਕ ਪੋਸਟ ਵਿਚ ਕਿਹਾ ਕਿ 15 ਕਰੋੜ […]

Continue Reading

ਬਾਂਦਰ ਦੇ ਛਾਲ ਮਾਰਨ ਕਾਰਨ ਟੁੱਟੀ ਬਿਜਲੀ ਦੀ ਤਾਰ, ਲਪੇਟ ‘ਚ ਆਉਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ

ਲਖਨਊ, 30 ਦਸੰਬਰ,ਬੋਲੇ ਪੰਜਾਬ ਬਿਊਰੋ :ਉੱਤਰ ਪ੍ਰਦੇਸ਼ ਵਿਖੇ ਗੋਰਖਪੁਰ ਦੇ ਚੌੜੀ ਚੌਰਾ ਦੇ ਸੋਨਬਰਸਾ ‘ਚ ਐਤਵਾਰ ਸ਼ਾਮੀਂ ਸਵਾ ਛੇ ਵਜੇ 11 ਕੇਵੀ ਦੀ ਤਾਰ ਟੁੱਟ ਕੇ ਸੜਕ ‘ਤੇ ਡਿੱਗ ਗਈ।ਇਸ ਦੌਰਾਨ ਸੜਕ ਤੋਂ ਲੰਘ ਰਹੇ ਬਾਈਕ ਸਵਾਰ ਤਿੰਨ ਵਿਅਕਤੀ ਇਸ ਦੀ ਲਪੇਟ ਵਿੱਚ ਆ ਗਏ।ਕਰੰਟ ਕਾਰਨ ਬਾਈਕ ਨੂੰ ਅੱਗ ਲੱਗ ਗਈ।ਇਸ ਹਾਦਸੇ ਵਿੱਚ ਬਾਈਕ ਸਵਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 833

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-12-2024,ਅੰਗ 833 Sachkhand Sri Harmandir Sahib Amritsar Vikhe Hoyea Amrit Wele Da Mukhwak Ang: 833, 30-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੧੬ ਪੋਹ (ਸੰਮਤ ੫੫੬ ਨਾਨਕਸ਼ਾਹੀ)30-12-2024 ਬਿਲਾਵਲੁ ਮਹਲਾ ੪ ॥ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ […]

Continue Reading

ਤੀਸਰੀ ਧੀ ਹੋਣ ‘ਤੇ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਪਰਭਾਨੀ 29 ਦਸੰਬਰ ,ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਦੇ ਪਰਭਾਨੀ ‘ਚ 26 ਦਸੰਬਰ ਦੀ ਰਾਤ ਕਰੀਬ 8 ਵਜੇ ਇਕ ਵਿਅਕਤੀ ਨੇ ਆਪਣੀ ਪਤਨੀ ਨੂੰ ਜ਼ਿੰਦਾ ਸਾੜ ਦਿੱਤਾ। ਅੱਗ ਦੀਆਂ ਲਪਟਾਂ ‘ਚ ਘਿਰੀ ਸੜਕ ‘ਤੇ ਇਕ ਔਰਤ ਨੂੰ ਭੱਜਦੇ ਦੇਖਿਆ ਗਿਆ ਤਾਂ ਕੁਝ ਲੋਕਾਂ ਨੇ ਪਾਣੀ ਅਤੇ ਚਾਦਰਾਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਔਰਤ […]

Continue Reading

ਡਾ.ਮਨਮੋਹਨ ਸਿੰਘ ਦੀਆਂ ਅਸਥੀਆਂ ਜਲ ਪ੍ਰਵਾਹ

ਨਵੀਂ ਦਿੱਲੀ, 29 ਦਸੰਬਰ,ਬੋਲੇ ਪੰਜਾਬ ਬਿਊਰੋ :ਡਾ.ਮਨਮੋਹਨ ਸਿੰਘ ਦੀਆਂ ਅਸਥੀਆਂ ਗੁਰਦੁਆਰਾ ਮਜਨੂੰ ਕਾ ਟਿੱਲਾ ਦਿੱਲੀ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ ਹਨ। ਇਸ ਦੌਰਾਨ ਉਨ੍ਹਾਂ ਪ੍ਰਵਾਰਕ ਮੈਂਬਰ ਤੇ ਸਕੇ ਸਬੰਧੀ ਵੀ ਮੌਜੂਦ ਸਨ। ਉਨ੍ਹਾਂ ਦਾ ਸਿੱਖ ਰੀਤੀ ਰਿਵਾਜ਼ਾਂ ਅਨੁਸਾਰ ਅੰਤਿਮ ਸਸਕਾਰ ਕੀਤਾ ਗਿਆ ਸੀ। ਇਸ ਮੌਕੇ ਡਾ: ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਤੇ ਤਿੰਨੋਂ ਧੀਆਂ ਵੀ ਮੌਜੂਦ ਸਨ।

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰੇਡੀਓ ‘ਤੇ ਕਰਨਗੇ ਮਨ ਕੀ ਬਾਤ

ਨਵੀਂ ਦਿੱਲੀ, 29 ਦਸੰਬਰ,ਬੋਲੇ ਪੰਜਾਬ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਐਤਵਾਰ ਨੂੰ ਮਨ ਕੀ ਬਾਤ ਰੇਡੀਓ ਸ਼ੋਅ ਦਾ 117ਵਾਂ ਐਪੀਸੋਡ ਕਰਨਗੇ। ਇਹ ਇਸ ਸਾਲ ਦਾ 9ਵਾਂ ਅਤੇ ਆਖਰੀ ਐਪੀਸੋਡ ਵੀ ਹੈ। ਲੋਕ ਸਭਾ ਚੋਣਾਂ ਕਾਰਨ ਮਾਰਚ, ਅਪ੍ਰੈਲ ਅਤੇ ਮਈ ਵਿੱਚ ਐਪੀਸੋਡਾਂ ਦਾ ਪ੍ਰਸਾਰਣ ਨਹੀਂ ਕੀਤਾ ਗਿਆ ਸੀ।24 ਨਵੰਬਰ ਨੂੰ 116ਵਾਂ ਐਪੀਸੋਡ ਆਇਆ ਸੀ। ਪ੍ਰਧਾਨ […]

Continue Reading