ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ, ਏਮਜ਼, ਦਿੱਲੀ ਵਿੱਚ ਲਿਆ ਆਖਰੀ ਸਾਹ

ਨਵੀਂ ਦਿੱਲੀ 26 ਦਸੰਬਰ ,ਬੋਲੇ ਪੰਜਾਬ ਬਿਊਰੋ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਵੀਰਵਾਰ ਰਾਤ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਦਿੱਲੀ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ।ਰਾਹੁਲ ਗਾਂਧੀ ਅਤੇ ਪਾਰਟੀ […]

Continue Reading

ਵੀਰ ਬਾਲ ਦਿਵਸ ਮੌਕੇ ‘ਤੇ ਅੱਜ 17 ਬੱਚਿਆਂ ਨੂੰ ਦਿੱਤੇ ਜਾਣਗੇ ਪੁਰਸਕਾਰ

ਨਵੀਂ ਦਿੱਲੀ, 26 ਦਸੰਬਰ, ਬੋਲੇ ਪੰਜਾਬ ਬਿਊਰੋ :ਦਿੱਲੀ ਦੇ ਭਾਰਤ ਮੰਡਪਮ ‘ਚ ਅੱਜ ਵੀਰਵਾਰ ਨੂੰ ਵੀਰ ਬਾਲ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਵੰਡੇ ਜਾਣਗੇ। ਇਸ ਵਾਰ 14 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 17 ਬੱਚਿਆਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿੱਚ 7 ਲੜਕੇ ਅਤੇ 10 ਲੜਕੀਆਂ ਸ਼ਾਮਲ ਹਨ।ਰਾਸ਼ਟਰਪਤੀ ਦ੍ਰੋਪਦੀ ਮੁਰਮੂ […]

Continue Reading

ਠੇਕੇ ਉਤੇ ਕੰਮ ਕਰਦੇ ਮੁਲਾਜ਼ਮ ਨੇ ਸਰਕਾਰੀ ਖਜ਼ਾਨੇ ਚੋਂ 21 ਕਰੋੜ ਦਾ ਕੀਤਾ ਘਪਲਾ

ਗਰਲ ਫਰੈਂਡ ਨੂੰ ਲੈ ਕੇ ਦਿੱਤਾ ਆਲੀਸ਼ਾਨ ਫਲੈਟ ਤੇ ਕਰੋੜਾਂ ਰੁਪਏ ਦੀ ਐਨਕ ਮੁੰਬਈ, 26 ਦਸੰਬਰ,ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਵਿੱਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਠੇਕੇ ਉਤੇ ਕੰਮ ਕਰਦੇ ਮੁਲਾਜ਼ਮ ਨੇ ਸਰਕਾਰ ਨੂੰ 21 ਕਰੋੜ ਤੋਂ ਵੱਧ ਦਾ ਚੂਨਾ ਲਗਾ ਦਿੱਤਾ। ਸਰਕਾਰੀ ਖਜ਼ਾਨੇ ਵਿੱਚ ਘੁਟਾਲਾ ਕਰਨ ਵਾਲੇ ਨੌਜਵਾਨ ਨੇ […]

Continue Reading

ਗੈਂਗਸਟਰਾਂ ਨੇ ਜਿੰਮ ਤੋਂ ਘਰ ਜਾ ਰਹੇ ਤਿੰਨ ਨੌਜਵਾਨਾਂ ‘ਤੇ ਚਲਾਈਆਂ ਗੋਲੀਆਂ, ਦੋ ਦੀ ਮੌਕੇ ‘ਤੇ ਮੌਤ

ਯਮੁਨਾਨਗਰ, 26 ਦਸੰਬਰ, ਬੋਲੇ ਪੰਜਾਬ ਬਿਊਰੋ :ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਵਿਚ ਅੱਜ ਵੀਰਵਾਰ ਨੂੰ ਨਕਾਬਪੋਸ਼ ਗੈਂਗਸਟਰਾਂ ਨੇ ਜਿੰਮ ਤੋਂ ਘਰ ਜਾ ਰਹੇ ਤਿੰਨ ਨੌਜਵਾਨਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਖੇੜੀ ਲੱਖਾ ਸਿੰਘ ਦੇ ਪਾਵਰ ਜਿਮ ਤੋਂ ਘਰ ਪਰਤ ਰਹੇ ਤਿੰਨ ਨੌਜਵਾਨਾਂ ‘ਤੇ ਮੋਟਰਸਾਈਕਲ ਸਵਾਰ ਨਕਾਬਪੋਸ਼ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ।ਇਸ ਹਮਲੇ ‘ਚ ਦੋ ਨੌਜਵਾਨਾਂ ਦੀ ਮੌਕੇ […]

Continue Reading

ਗੋਆ ‘ਚ ਕਿਸ਼ਤੀ ਪਲਟੀ, ਇਕ ਵਿਅਕਤੀ ਦੀ ਮੌਤ 20 ਨੂੰ ਬਚਾਇਆ

ਪਣਜੀ 27 ਦਸੰਬਰ ,ਬੋਲੇ ਪੰਜਾਬ ਬਿਊਰੋ : ਗੋਆ ਦੇ ਕਲੰਗੂਟ ਬੀਚ ‘ਤੇ ਹਾਦਸਾ ਕਿਸ਼ਤੀ ਹਾਦਸਾ ਹੈ।ਮਿਲੀ ਜਾਣਕਾਰੀ ਮੁਤਾਬਕ ਇੱਥੇ ਅਰਬ ਸਾਗਰ ਵਿੱਚ ਸੈਲਾਨੀਆਂ ਦੀ ਇੱਕ ਕਿਸ਼ਤੀ ਪਲਟ ਗਈ।ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 20 ਲੋਕਾਂ ਨੂੰ ਬਚਾ ਲਿਆ ਗਿਆ ਹੈ।ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ ਕਰੀਬ 1.30 ਵਜੇ […]

Continue Reading

ਦੋ ਬੱਚਿਆਂ ਦੀ ਗੰਗਾ ‘ਚ ਡੁੱਬਣ ਕਾਰਨ ਮੌਤ

ਹਰਿਦੁਆਰ, 26 ਦਸੰਬਰ, ਬੋਲੇ ਪੰਜਾਬ ਬਿਊਰੋ :ਇਕ ਗੁਜਰਾਤੀ ਪਰਿਵਾਰ ਦੇ ਦੋ ਨਾਬਾਲਗ ਬੱਚਿਆਂ ਦੀ ਗੰਗਾ ਨਦੀ ‘ਚ ਡੁੱਬਣ ਕਾਰਨ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿਤੀ।ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉੱਤਰੀ ਹਰਿਦੁਆਰ ਦੇ ਸਪਤਰਿਸ਼ੀ ਇਲਾਕੇ ਦੇ ਸੰਤਮਤ ਘਾਟ ‘ਤੇ ਸਵੇਰੇ 10 ਵਜੇ ਵਾਪਰਿਆ, ਜਿਥੇ ਗੁਜਰਾਤ ਦੇ ਤਾਪੀ ਜ਼ਿਲ੍ਹੇ ਦੇ ਬਾਜੀਪੁਰਾ ਪਿੰਡ ਦੇ ਰਹਿਣ ਵਾਲੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 613

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-12-2024,ਅੰਗ613 Sachkhand Sri Harmandir Sahib Amritsar Vikhe Hoyea Amrit Wele Da Mukhwak Ang: 613, 26-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧੨ ਪੋਹ (ਸੰਮਤ ੫੫੬ ਨਾਨਕਸ਼ਾਹੀ) 26-12-2024 ਸੋਰਠਿ ਮਹਲਾ ੫ ॥ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ […]

Continue Reading

ਪਾਰਲੀਮੈਂਟ ਦੇ ਨੇੜੇ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ, ਹਾਲਤ ਗੰਭੀਰ

ਨਵੀਂ ਦਿੱਲੀ, 25 ਦਸੰਬਰ, ਬੋਲੇ ਪੰਜਾਬ ਬਿਓੂਰੋ : ਪਾਰਲੀਮੈਂਟ ਦੇ ਨੇੜੇ ਇਕ ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਵਿੱਚ ਵਿਅਕਤੀ ਗੰਭੀਰ ਰੂਪ ਵਿੱਚ ਝੁਲਸਿਆ ਗਿਆ ਅਤੇ ਉਸ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਘਟਨਾ ਸਥਾਨ ਤੋਂ ਪੈਟਰੋਲ ਬਰਾਮਦ […]

Continue Reading

ਕੇਜਰੀਵਾਲ ਨੇ ਜਤਾਇਆ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਦੀ ਗ੍ਰਿਫ਼ਤਾਰੀ ਦਾ ਖ਼ਦਸ਼ਾ

ਨਵੀਂ ਦਿੱਲੀ, 25 ਦਸੰਬਰ, ਬੋਲੇ ਪੰਜਾਬ ਬਿਊਰੋ:ਦਿੱਲੀ ਸਰਕਾਰ ਦੀ ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ਨੂੰ ਲੈ ਕੇ ਨਵੀਂ ਬਹਿਸ ਛਿੜ ਗਈ ਹੈ। ਦਿੱਲੀ ਦੇ ਮਹਿਲਾ ਤੇ ਬਾਲ ਕਲਿਆਣ ਵਿਭਾਗ ਅਤੇ ਸਿਹਤ ਵਿਭਾਗ ਨੇ ਇਨ੍ਹਾਂ ਦੋਹਾਂ ਯੋਜਨਾਵਾਂ ਨੂੰ ਅਣਸਵੀਕਾਰ ਕਰਦਿਆਂ ਇਸ਼ਤਿਹਾਰ ਜਾਰੀ ਕੀਤਾ ਹੈ। ਵਿਭਾਗਾਂ ਨੇ ਕਿਹਾ ਹੈ ਕਿ ਇਹ ਯੋਜਨਾਵਾਂ ਅਧਿਕਾਰਿਕ ਤੌਰ ’ਤੇ ਨੋਟੀਫਾਈਡ […]

Continue Reading

ਮੁਕਾਬਲੇ ‘ਚ ਮਾਰੇ ਗਏ ਖਾਲਿਸਤਾਨੀਆਂ ਦੀਆਂ ਲਾਸ਼ਾਂ ਲੈ ਕੇ ਪੰਜਾਬ ਆ ਰਹੀ ਐਂਬੂਲੈਂਸ ਹਾਦਸੇ ਦੀ ਸ਼ਿਕਾਰ

ਲਖਨਊ, 25 ਦਸੰਬਰ, ਬੋਲੇ ਪੰਜਾਬ ਬਿਊਰੋ :ਉੱਤਰ ਪ੍ਰਦੇਸ਼ ਦੇ ਰਾਮਪੁਰ ਜ਼ਿਲੇ ‘ਚ ਮੰਗਲਵਾਰ ਰਾਤ ਖਾਲਿਸਤਾਨੀਆਂ ਦੀਆਂ ਲਾਸ਼ਾਂ ਲੈ ਕੇ ਪੰਜਾਬ ਜਾ ਰਹੀ ਪੁਲਸ ਐਂਬੂਲੈਂਸ ਹਾਦਸੇ ਦਾ ਸ਼ਿਕਾਰ ਹੋ ਗਈ। ਕਿਸੇ ਹੋਰ ਵਾਹਨ ਦਾ ਪ੍ਰਬੰਧ ਹੋਣ ਤੱਕ ਜ਼ਿਲ੍ਹਾ ਪੁਲੀਸ ਇੰਤਜਾਰ ਕਰਦੀ ਰਹੀ।ਸਿਵਲ ਲਾਈਨ ਅਤੇ ਸ਼ਹਿਜ਼ਾਦਨਗਰ ਥਾਣਾ ਪੁਲਸ ਮੌਕੇ ‘ਤੇ ਪਹੁੰਚ ਗਈ। ਕਰੀਬ 45 ਮਿੰਟ ਬਾਅਦ ਜਦੋਂ […]

Continue Reading