ਅਸਾਮ ’ਚ ਭੂਚਾਲ ਦੇ ਝਟਕੇ, ਲੋਕਾਂ ’ਚ ਦਹਿਸ਼ਤ

ਗੁਹਾਟੀ, 27 ਫਰਵਰੀ,ਬੋਲੇ ਪੰਜਾਬ ਬਿਊਰੋ :ਅਸਾਮ ਦੇ ਮੋਰੀਗਾਓਂ ਜ਼ਿਲ੍ਹੇ ’ਚ ਵੀਰਵਾਰ ਤੜਕੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 5 ਮਾਪੀ ਗਈ ਹੈ।ਭੂਚਾਲ ਦੇ ਝਟਕੇ ਸਿਰਫ਼ ਮੋਰੀਗਾਓਂ ਤੱਕ ਸੀਮਤ ਨਹੀਂ ਰਹੇ, ਸਗੋਂ ਗੁਹਾਟੀ ਅਤੇ ਰਾਜ ਦੇ ਹੋਰ ਹਿੱਸਿਆਂ ਤੱਕ ਵੀ […]

Continue Reading

ਗੰਗਾਂ ‘ਚ ਡੁੱਬਣ ਕਾਰਨ ਚਾਰ ਲੋਕਾਂ ਦੀ ਮੌਤ

ਪਟਨਾ, 27 ਫਰਵਰੀ,ਬੋਲੇ ਪੰਜਾਬ ਬਿਊਰੋ :ਪਟਨਾ ਵਿਖੇ ਗੰਗਾ ਨਦੀ ਵਿੱਚ ਇਸ਼ਨਾਨ ਕਰਨ ਦੌਰਾਨ ਇੱਕ ਨਾਬਾਲਿਗ ਸਮੇਤ ਚਾਰ ਲੋਕਾਂ ਦੀ ਡੁੱਬਣ ਕਾਰਨ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਲਾਪਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।ਉਪਮੰਡਲ ਪੁਲਿਸ ਅਧਿਕਾਰੀ (SDPO), (ਪਟਨਾ ਨਗਰ 2) ਸ਼੍ਰੀ ਪ੍ਰਕਾਸ਼ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮ੍ਰਿਤਕਾਂ ਦੀ ਪਹਿਚਾਣ ਰਜਨੀਸ਼ ਕੁਮਾਰ (23), ਅਭਿਸ਼ੇਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 675

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-02-2025 ,ਅੰਗ 675 Sachkhand Sri Harmandir Sahib Amritsar Vikhe Hoyea Amrit Wele Da Mukhwak Ang: 675, 27-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧੬ ਫੱਗਣ (ਸੰਮਤ ੫੫੬ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ […]

Continue Reading

CBSE ਨੇ 10ਵੀਂ ਕਲਾਸ ਦੇ ਇਮਤਿਹਾਨ ਦੇ ਨਵੇਂ ਪੈਟਰਨ ’ਚ ਪੰਜਾਬੀ ਨੂੰ ਕੀਤਾ ਅਣਗੌਲਿਆ

ਕੇਂਦਰ ਸਰਕਾਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਫੇਰ ਬੇਨਕਾਬ ਹੋਇਆ : ਹਰਜੋਤ ਸਿੰਘ ਬੈਂਸ ਚੰਡੀਗੜ੍ਹ, 26 ਫਰਵਰੀ, ਬੋਲੇ ਪੰਜਾਬ ਬਿਊਰੋ : ਸੀਬੀਐਸਈ ਵੱਲੋਂ ਜਾਰੀ ਕੀਤੇ ਗਏ 10ਵੀਂ ਕਲਾਸ ਇਮਤਿਹਾਨ ਦੇ ਨਵੇਂ ਪੈਟਰਨ ਵਿੱਚੋਂ ਪੰਜਾਬੀ ਨੂੰ ਅਣਗੌਲਿਆ ਗਿਆ ਗਿਆ ਹੈ। ਨਵੇਂ ਜਾਰੀ ਕੀਤੇ ਗਏ ਪੈਟਰਨ ਵਿੱਚ ਪੰਜਾਬੀ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ। ਪੰਜਾਬ […]

Continue Reading

ਸਿੱਖ ਕਤਲੇਆਮ ਮਾਮਲੇ ਵਿਚ ਸੱਜਣ ਕੁਮਾਰ ਨੂੰ ਇਕ ਹੋਰ ਉਮਰਕੈਦ, ਸੱਤ ਸਾਲ ਦੀ ਸਜ਼ਾ ਅਤੇ ਚਾਰ ਲੱਖ ਦਾ ਲਗਾਇਆ ਗਿਆ ਜੁਰਮਾਨਾ

ਨਵੀਂ ਦਿੱਲੀ 26 ਫਰਵਰੀ ,ਬੋਲੇ ਪੰਜਾਬ ਬਿਊਰੋ : ਦਿੱਲੀ ਵਿੱਚ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ 40 ਸਾਲ ਬਾਅਦਇਕ ਹੋਰ ਕੇਸ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ । ਇਹ ਮਾਮਲਾ ਸਿੱਖਾਂ ਦੇ ਕੀਤੇ ਗਏ ਕਤਲੇਆਮ ਦੌਰਾਨ ਦਿੱਲੀ ਦੇ ਸਰਸਵਤੀ ਵਿਹਾਰ ਵਿੱਚ ਜਸਵੰਤ ਸਿੰਘ ਅਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 609

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-02-2025,ਅੰਗ 609 Sachkhand Sri Harmandir Sahib Amritsar Vikhe Hoyea Amrit Wele Da Mukhwak Ang: 609, 26-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧੫ ਫੱਗਣ (ਸੰਮਤ ੫੫੬ ਨਾਨਕਸ਼ਾਹੀ)26-02-2025 ਸੋਰਠਿ ਮਹਲਾ ੫ ॥ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ […]

Continue Reading

ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ

ਚੰਡੀਗੜ੍ਹ, 25ਫਰਵਰੀ ,ਬੋਲੇ ਪੰਜਾਬ ਬਿਊਰੋ : ਦਿੱਲੀ ‘ਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਮੰਗਲਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਰਾਉਸ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਦੁਪਹਿਰ 2 ਵਜੇ ਤੋਂ ਬਾਅਦ ਇਹ ਫੈਸਲਾ ਸੁਣਾਇਆ। ਅਦਾਲਤ ਨੇ 21 ਫਰਵਰੀ ਨੂੰ ਸਜ਼ਾ […]

Continue Reading

ਦਿੱਲੀ ਵਿਧਾਨ ਸਭਾ ‘ਚ ਹੰਗਾਮਾ, ‘ਆਪ’ ਦੇ 14 ਵਿਧਾਇਕ ਇੱਕ ਦਿਨ ਲਈ ਮੁਅੱਤਲ

ਨਵੀਂ ਦਿੱਲੀ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਵਿਧਾਨ ਸਭਾ ‘ਚ ਅੱਜ ਵੱਡਾ ਹੰਗਾਮਾ ਦੇਖਣ ਨੂੰ ਮਿਲਿਆ, ਜਦੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਦੀ ਤਸਵੀਰ ਹਟਾਉਣ ‘ਤੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਦੇ ਸੰਬੋਧਨ ਦੌਰਾਨ ਤਿੱਖਾ ਵਿਰੋਧ ਕਰਦੇ ਹੋਏ ਨਾਅਰੇਬਾਜ਼ੀ ‘ਚ ਸ਼ਾਮਲ ਹੋ ਗਏ।ਸਪੀਕਰ ਵਿਜੈਂਦਰ ਗੁਪਤਾ ਨੇ ਕਾਰਵਾਈ ਕਰਦੇ […]

Continue Reading

14 ਲੱਖ ਦੇ ਜਾਅਲੀ ਨੋਟਾਂ ਸਮੇਤ 3 ਗ੍ਰਿਫ਼ਤਾਰ

ਮੁੰਬਈ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿੱਚ ਪੁਲੀਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ 14 ਲੱਖ ਰੁਪਏ ਦੀ ਨਕਲੀ ਕਰੰਸੀ ਬਰਾਮਦ ਕੀਤੀ ਹੈ। ਇਹ ਨੋਟ ਅਜਿਹੇ ਸਨ, ਜਿਨ੍ਹਾਂ ‘ਤੇ “ਚਿਲਡਰਨ ਬੈਂਕ ਆਫ ਇੰਡੀਆ” ਲਿਖਿਆ ਹੋਇਆ ਸੀ। ਪੁਲੀਸ ਨੇ ਤਿੰਨ ਸ਼ੱਕੀ ਵਿਅਕਤੀਆਂ ਨੂੰ ਵੀ ਕਾਬੂ ਕੀਤਾ ਹੈ।ਵਾਡਾ ਪੁਲੀਸ ਸਟੇਸ਼ਨ ਦੇ ਇੰਸਪੈਕਟਰ ਦੱਤਾਤ੍ਰੇਯ ਕਿੰਦਰੇ ਮੁਤਾਬਕ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-02-2025,ਅੰਗ 685 Sachkhand Sri Harmandir Sahib Amritsar Vikhe Hoyea Amrit Wele Da Mukhwak Ang: 685,25-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੧੪ ਫੱਗਣ (ਸੰਮਤ ੫੫੬ ਨਾਨਕਸ਼ਾਹੀ)25-02-2025 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ […]

Continue Reading