ਸੱਜਣ ਕੁਮਾਰ ਦੀ ਸਜ਼ਾ ਬਾਰੇ ਫੈਸਲਾ 25 ਫਰਵਰੀ ਤੱਕ ਟਲਿਆ

ਨਵੀਂ ਦਿੱਲੀ, 21 ਫ਼ਰਵਰੀ,ਬੋਲੇ ਪੰਜਾਬ ਬਿਊਰੋ :1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇੱਕ ਗੰਭੀਰ ਮਾਮਲੇ ਵਿੱਚ, ਕਾਂਗਰਸੀ ਆਗੂ ਸੱਜਣ ਕੁਮਾਰ ਦੀ ਸਜ਼ਾ ਬਾਰੇ ਫੈਸਲਾ 25 ਫਰਵਰੀ ਤੱਕ ਸੁਰੱਖਿਅਤ ਰੱਖ ਲਿਆ ਗਿਆ ਹੈ। ਅਦਾਲਤ ’ਚ ਸੁਣਵਾਈ ਦੌਰਾਨ, ਸ਼ਿਕਾਇਤਕਰਤਾ ਨੇ ਉਨ੍ਹਾਂ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ।ਮਾਮਲੇ ਦੀ ਸੁਣਵਾਈ ਕਰ ਰਹੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ […]

Continue Reading

ਖੜ੍ਹੇ ਟਰੱਕ ਨਾਲ ਕਰੂਜ਼ਰ ਗੱਡੀ ਟਕਰਾਈ, ਔਰਤ ਸਮੇਤ ਚਾਰ ਸ਼ਰਧਾਲੂਆਂ ਦੀ ਮੌਤ

ਵਾਰਾਨਸੀ, 21 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਮਿਰਜ਼ਾਮੁਰਾਦ ਖੇਤਰ ਦੇ ਰੂਪਾਪੁਰ ਪਿੰਡ ਦੇ ਨੇਸ਼ਨਲ ਹਾਈਵੇ ‘ਤੇ ਅੱਜ ਸ਼ੁੱਕਰਵਾਰ ਸਵੇਰੇ ਖੜ੍ਹੇ ਟਰੱਕ ਨਾਲ ਇੱਕ ਕਰੂਜ਼ਰ ਗੱਡੀ ਟਕਰਾ ਗਈ। ਹਾਦਸੇ ਵਿੱਚ ਇੱਕ ਔਰਤ ਸਮੇਤ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਰੂਜ਼ਰ ਦੀ ਰਫਤਾਰ ਇਨੀ ਤੇਜ਼ ਸੀ ਕਿ ਇੱਕ ਔਰਤ ਦਾ ਸਿਰ ਧੜ ਤੋਂ ਅਲੱਗ ਹੋ ਗਿਆ।ਜਾਣਕਾਰੀ […]

Continue Reading

ਕੈਨੇਡਾ ‘ਚ ਪੜ੍ਹਾਈ ਤੇ ਕੰਮ ਕਰਨ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਮੁਸ਼ਕਲਾਂ ਵਧੀਆਂ, ਇਮੀਗ੍ਰੇਸ਼ਨ ਨਿਯਮ ਹੋਏ ਸਖ਼ਤ

ਨਵੀਂ ਦਿੱਲੀ, 21 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕੈਨੇਡਾ ਵਿੱਚ ਪੜ੍ਹਾਈ ਅਤੇ ਕੰਮ ਕਰਨ ਦੀ ਯੋਜਨਾ ਬਣਾ ਰਹੇ ਵਿਦਿਆਰਥੀਆਂ ਅਤੇ ਕੰਮਕਾਜੀ ਲੋਕਾਂ ਲਈ ਨਵੀਂ ਮੁਸ਼ਕਲ ਖੜ੍ਹੀ ਹੋ ਸਕਦੀ ਹੈ। 31 ਜਨਵਰੀ 2025 ਤੋਂ, ਕੈਨੇਡਾ ਸਰਕਾਰ ਨੇ ਇਮੀਗ੍ਰੇਸ਼ਨ ਨਿਯਮ ਸਖ਼ਤ ਕਰ ਦਿੱਤੇ ਹਨ, ਜਿਸ ਦਾ ਸਭ ਤੋਂ ਵੱਡਾ ਪ੍ਰਭਾਵ ਭਾਰਤੀਆਂ ‘ਤੇ ਪੈਣ ਦੀ ਸੰਭਾਵਨਾ ਹੈ।ਨਵੇਂ ਨਿਯਮਾਂ ਤਹਿਤ, ਇਮੀਗ੍ਰੇਸ਼ਨ […]

Continue Reading

ਸੌਰਵ ਗਾਂਗੁਲੀ ਦੀ ਕਾਰ ਹਾਦਸਾਗ੍ਰਸਤ

ਨਵੀਂ ਦਿੱਲੀ, 21 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸਾਬਕਾ ਭਾਰਤੀ ਕ੍ਰਿਕਟ ਕਪਤਾਨ ਸੌਰਵ ਗਾਂਗੁਲੀ ਬੀਤੇ ਦਿਨ ਦੁਰਗਾਪੁਰ ਐਕਸਪ੍ਰੈਸਵੇਅ ’ਤੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਵਾਲ-ਵਾਲ ਬਚ ਗਏ। ਉਹ ਬਰਦਵਾਨ ਵਿੱਚ ਹੋਣ ਵਾਲੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ।ਦੰਦਾਨਪੁਰ ਨੇੜੇ, ਇੱਕ ਟਰੱਕ ਅਚਾਨਕ ਉਨ੍ਹਾਂ ਦੇ ਕਾਫ਼ਲੇ ਸਾਹਮਣੇ ਆ ਗਿਆ, ਜਿਸ ਕਰਕੇ ਉਨ੍ਹਾਂ ਦੇ ਡਰਾਈਵਰ ਨੇ ਤੁਰੰਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 489

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-02-2025,ਅੰਗ 489 Sachkhand Sri Harmandir Sahib Amritsar Vikhe Hoyea Amrit Wele Da Mukhwak Ang: 489, 21-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੦ ਫੱਗਣ (ਸੰਮਤ ੫੫੬ ਨਾਨਕਸ਼ਾਹੀ)21-02-2025 ਗੂਜਰੀ ਮਹਲਾ ੧ ॥ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ […]

Continue Reading

ਮਨਜਿੰਦਰ ਸਿੰਘ ਸਿਰਸਾ ਨੇ ਮਾਂ ਬੋਲੀ ਪੰਜਾਬੀ ‘ਚ ਚੁੱਕੀ ਕੈਬਨਿਟ ਮੰਤਰੀ ਵਜੋਂ ਸਹੁੰ

ਨਵੀਂ ਦਿੱਲੀ 20 ਫਰਵਰੀ ,ਬੋਲੇ ਪੰਜਾਬ ਬਿਊਰੋ : ਰਾਜੌਰੀ ਗਾਰਡਨ ਤੋਂ ਵਿਧਾਇਕ ਚੁਣੇ ਗਏ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ। ਇਸ ਮੌਕੇ ਮਨਜਿੰਦਰ ਸਿੰਘ ਸਿਰਸਾ ਨੇ ਕੈਬਨਿਟ ਮੰਤਰੀ ਦੀ ਸਹੁੰ ਪੰਜਾਬੀ ਵਿੱਚ ਚੁੱਕ ਕੇ ਮਾਂ ਬੋਲੀ ਪੰਜਾਬੀ ਦਾ ਮਾਣ ਵਧਾਇਆ। ਇਸ ਮੌਕੇ ਉਹਨਾਂ ਨੇ ਮੰਚ ਤੇ ਫਤਿਹ ਵੀ ਬੁਲਾਈ। ਜ਼ਿਕਰਯੋਗ […]

Continue Reading

ਰੇਖਾ ਗੁਪਤਾ ਨੇ ਚੁੱਕੀ ਮੁੱਖ ਮੰਤਰੀ ਵਜੋਂ ਸਹੁੰ

ਨਵੀਂ ਦਿੱਲੀ, 20 ਫਰਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇਤਿਹਾਸਕ ਸਮਾਗਮ ਦੌਰਾਨ ਸ਼ਾਲੀਮਾਰ ਬਾਗ ਤੋਂ ਭਾਜਪਾ ਵਿਧਾਇਕ ਰੇਖਾ ਗੁਪਤਾ ਨੇ ਦਿੱਲੀ ਦੀ ਨਵੀਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।ਇਸ ਸਮਾਗਮ ਦੌਰਾਨ ਛੇ ਹੋਰ ਮੰਤਰੀਆਂ ਨੇ ਵੀ ਆਪਣੀ ਜ਼ਿੰਮੇਵਾਰੀ ਸੰਭਾਲਣ ਲਈ ਸਹੁੰ ਚੁੱਕੀ। ਨਵੇਂ ਮੰਤਰੀਆਂ ਵਿੱਚ ਪ੍ਰਵੇਸ਼ ਵਰਮਾ, ਆਸ਼ੀਸ਼ ਸੂਦ, ਮਨਜਿੰਦਰ ਸਿੰਘ ਸਿਰਸਾ, ਰਵਿੰਦਰ ਇੰਦਰਰਾਜ […]

Continue Reading

ਦਿੱਲੀ ‘ਚ ਭ੍ਰਿਸ਼ਟਾਚਾਰੀਆਂ ਨੂੰ ਇੱਕ-ਇੱਕ ਰੁਪਏ ਦਾ ਹਿਸਾਬ ਦੇਣਾ ਪਵੇਗਾ : ਰੇਖਾ ਗੁਪਤਾ

ਨਵੀਂ ਦਿੱਲੀ, 20 ਫਰਵਰੀ,ਬੋਲੇ ਪੰਜਾਬ ਬਿਊਰੋ :ਰੇਖਾ ਗੁਪਤਾ ਅੱਜ ਦਿੱਲੀ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।ਉਨ੍ਹਾਂ ਨੇ ਅੱਜ ਆਪਣੇ ਸੰਦੇਸ਼ ਵਿੱਚ ਬਦਲਾਅ ਦੀ ਨਵੀਂ ਲਹਿਰ ਦਾ ਸੰਕੇਤ ਦਿੱਤਾ। ਉਨ੍ਹਾਂ ਕਿਹਾ, “ਇਹ ਸਿਰਫ਼ ਮੇਰੀ ਜਿੱਤ ਨਹੀਂ, ਇਹ ਹਰ ਔਰਤ ਲਈ ਇੱਕ ਨਵਾਂ ਸਪਨਾ ਹੈ।”ਰੇਖਾ ਗੁਪਤਾ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ “ਜੇਕਰ ਮੈਂ ਮੁੱਖ ਮੰਤਰੀ ਬਣ […]

Continue Reading

ਅਦਾਲਤ ਨੇ ਪੰਚਕੂਲਾ ਹਿੰਸਾ ਮਾਮਲੇ ‘ਚ ਸਾਰੇ ਡੇਰਾ ਪ੍ਰੇਮੀਆਂ ਨੂੰ ਕੀਤਾ ਬਰੀ

ਪੰਚਕੂਲਾ, 20 ਫਰਵਰੀ,ਬੋਲੇ ਪੰਜਾਬ ਬਿਊਰੋ :ਸੱਤ ਸਾਲ ਪੁਰਾਣੇ ਰਾਮ ਰਹੀਮ ਹਿੰਸਾ ਮਾਮਲੇ ਵਿੱਚ, ਜ਼ਿਲ੍ਹਾ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ 41 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ। ਪੁਲਿਸ ਅਦਾਲਤ ਵਿੱਚ ਮੁਲਜ਼ਮਾਂ ਵਿਰੁੱਧ ਦੋਸ਼ ਸਾਬਤ ਨਹੀਂ ਕਰ ਸਕੀ। ਇਸ ਕਾਰਨ ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ।ਏਐਸਆਈ ਪ੍ਰਕਾਸ਼ ਚੰਦ ਦੀ ਸ਼ਿਕਾਇਤ ‘ਤੇ ਪੁਲਿਸ ਨੇ ਇਨ੍ਹਾਂ ਸਾਰੇ […]

Continue Reading

ਰੇਖਾ ਗੁਪਤਾ ਅੱਜ ਲੈਣਗੇ ਦਿੱਲੀ ਦੀ ਨਵੀਂ ਮੁੱਖ ਮੰਤਰੀ ਵਜੋਂ ਹਲਫ਼

ਨਵੀਂ ਦਿੱਲੀ, 20 ਫਰਵਰੀ,ਬੋਲੇ ਪੰਜਾਬ ਬਿਊਰੋ :ਬੁੱਧਵਾਰ ਸ਼ਾਮ ਨੂੰ ਦਿੱਲੀ ‘ਚ ਭਾਜਪਾ ਦੇ ਨਵੇਂ ਚੁਣੇ ਵਿਧਾਇਕਾਂ ਦੀ ਬੈਠਕ ਹੋਈ, ਜਿਸ ‘ਚ ਰੇਖਾ ਗੁਪਤਾ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ।ਇਸ ਤੋਂ ਬਾਅਦ ਰੇਖਾ ਗੁਪਤਾ ਨੇ ਉਪ ਰਾਜਪਾਲ ਵੀਕੇ ਸਕਸੈਨਾ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਅੱਜ ਨਵੀਂ ਸਰਕਾਰ ਦਾ ਸਹੁੰ ਚੁੱਕ […]

Continue Reading