ਦਿੱਲੀ ‘ਚ ਭ੍ਰਿਸ਼ਟਾਚਾਰੀਆਂ ਨੂੰ ਇੱਕ-ਇੱਕ ਰੁਪਏ ਦਾ ਹਿਸਾਬ ਦੇਣਾ ਪਵੇਗਾ : ਰੇਖਾ ਗੁਪਤਾ

ਨਵੀਂ ਦਿੱਲੀ, 20 ਫਰਵਰੀ,ਬੋਲੇ ਪੰਜਾਬ ਬਿਊਰੋ :ਰੇਖਾ ਗੁਪਤਾ ਅੱਜ ਦਿੱਲੀ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।ਉਨ੍ਹਾਂ ਨੇ ਅੱਜ ਆਪਣੇ ਸੰਦੇਸ਼ ਵਿੱਚ ਬਦਲਾਅ ਦੀ ਨਵੀਂ ਲਹਿਰ ਦਾ ਸੰਕੇਤ ਦਿੱਤਾ। ਉਨ੍ਹਾਂ ਕਿਹਾ, “ਇਹ ਸਿਰਫ਼ ਮੇਰੀ ਜਿੱਤ ਨਹੀਂ, ਇਹ ਹਰ ਔਰਤ ਲਈ ਇੱਕ ਨਵਾਂ ਸਪਨਾ ਹੈ।”ਰੇਖਾ ਗੁਪਤਾ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ “ਜੇਕਰ ਮੈਂ ਮੁੱਖ ਮੰਤਰੀ ਬਣ […]

Continue Reading

ਅਦਾਲਤ ਨੇ ਪੰਚਕੂਲਾ ਹਿੰਸਾ ਮਾਮਲੇ ‘ਚ ਸਾਰੇ ਡੇਰਾ ਪ੍ਰੇਮੀਆਂ ਨੂੰ ਕੀਤਾ ਬਰੀ

ਪੰਚਕੂਲਾ, 20 ਫਰਵਰੀ,ਬੋਲੇ ਪੰਜਾਬ ਬਿਊਰੋ :ਸੱਤ ਸਾਲ ਪੁਰਾਣੇ ਰਾਮ ਰਹੀਮ ਹਿੰਸਾ ਮਾਮਲੇ ਵਿੱਚ, ਜ਼ਿਲ੍ਹਾ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ 41 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ। ਪੁਲਿਸ ਅਦਾਲਤ ਵਿੱਚ ਮੁਲਜ਼ਮਾਂ ਵਿਰੁੱਧ ਦੋਸ਼ ਸਾਬਤ ਨਹੀਂ ਕਰ ਸਕੀ। ਇਸ ਕਾਰਨ ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ।ਏਐਸਆਈ ਪ੍ਰਕਾਸ਼ ਚੰਦ ਦੀ ਸ਼ਿਕਾਇਤ ‘ਤੇ ਪੁਲਿਸ ਨੇ ਇਨ੍ਹਾਂ ਸਾਰੇ […]

Continue Reading

ਰੇਖਾ ਗੁਪਤਾ ਅੱਜ ਲੈਣਗੇ ਦਿੱਲੀ ਦੀ ਨਵੀਂ ਮੁੱਖ ਮੰਤਰੀ ਵਜੋਂ ਹਲਫ਼

ਨਵੀਂ ਦਿੱਲੀ, 20 ਫਰਵਰੀ,ਬੋਲੇ ਪੰਜਾਬ ਬਿਊਰੋ :ਬੁੱਧਵਾਰ ਸ਼ਾਮ ਨੂੰ ਦਿੱਲੀ ‘ਚ ਭਾਜਪਾ ਦੇ ਨਵੇਂ ਚੁਣੇ ਵਿਧਾਇਕਾਂ ਦੀ ਬੈਠਕ ਹੋਈ, ਜਿਸ ‘ਚ ਰੇਖਾ ਗੁਪਤਾ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ।ਇਸ ਤੋਂ ਬਾਅਦ ਰੇਖਾ ਗੁਪਤਾ ਨੇ ਉਪ ਰਾਜਪਾਲ ਵੀਕੇ ਸਕਸੈਨਾ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਅੱਜ ਨਵੀਂ ਸਰਕਾਰ ਦਾ ਸਹੁੰ ਚੁੱਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 485

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 20-02-2025,ਅੰਗ 485 Sachkhand Sri Harmandir Sahib Amritsar Vikhe Hoyea Amrit Wele Da Mukhwak Ang: 485; 20-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੯ ਫੱਗਣ (ਸੰਮਤ ੫੫੬ ਨਾਨਕਸ਼ਾਹੀ)20-02-2025 ਆਸਾ॥ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ […]

Continue Reading

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸੰਗਮ ‘ਚ ਲਾਈ ਡੁਬਕੀ

ਨਵੀਂ ਦਿੱਲੀ: 19 ਫਰਵਰੀ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੇ ਆਗੂ ਅੱਜ ਪ੍ਰਯਾਗਰਾਜ ਪਹੁੰਚੇ ਅਤੇ ਸੰਗਮ ਵਿੱਚ ਡੁਬਕੀ ਲਾਈ। ਆਗੂਆਂ ਵਿੱਚ ਪੰਜਾਬ ਪ੍ਰਧਾਨ ਅਮਨ ਅਰੋੜਾ, ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਪਰਿਵਾਰਾਂ ਸਮੇਤ ਸੰਗਮ ਵਿੱਚ ਡੁਬਕੀ ਲਗਾਈ। ਇਸ ਦੀ ਜਾਣਕਾਰੀ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਸ਼ੋਸ਼ਲ […]

Continue Reading

ਭਾਰਤ ਸਰਕਾਰ ਕੇਂਦਰੀ ਜਲ ਜੀਵਨ ਮਿਸ਼ਨ ਤਹਿਤ ਪੰਜਾਬ ਦੇ ਪੈਂਡਿੰਗ ਪਏ 111.13 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰੇ: ਮੁੰਡੀਆ

ਚੰਡੀਗੜ੍ਹ/ਉਦੇਪੁਰ, 19 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ ਹਰਦੀਪ ਸਿੰਘ ਮੁੰਡੀਆ ਨੇ ਭਾਰਤ ਸਰਕਾਰ ਅੱਗੇ ਕੇਂਦਰੀ ਜਲ ਜੀਵਨ ਮਿਸ਼ਨ ਤਹਿਤ ਪੰਜਾਬ ਦੇ ਪੈਂਡਿੰਗ ਪਏ 111.13 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਪਾਣੀ ਦੀ ਗੁਣਵੱਤਾ ਪ੍ਰਭਾਵਿਤ ਪਿੰਡਾਂ ਲਈ ਨਹਿਰੀ ਪਾਣੀ ਮੁਹੱਈਆ ਕਰਨ ਦੇ […]

Continue Reading

ਭਾਜਪਾ ਨੇ ਦਿੱਲੀ ਦੇ ਅਗਲੇ ਮੁੱਖ ਮੰਤਰੀ ਦਾ ਨਾਮ ਐਲਾਨਿਆ 

ਨਵੀਂ ਦਿੱਲੀ 19 ਫਰਵਰੀ ,ਬੋਲੇ ਪੰਜਾਬ ਬਿਊਰੋ : ਭਾਜਪਾ ਨੇ ਦਿੱਲੀ ਦੇ ਅਗਲੇ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਰੇਖਾ ਗੁਪਤਾ, ਦਿੱਲੀ ਦੀ ਅਗਲੀ ਮੁੱਖ ਮੰਤਰੀ ਹੋਵੇਗੀ, ਜਿਸ ਨਾਲ 27 ਸਾਲਾਂ ਬਾਅਦ ਰਾਸ਼ਟਰੀ ਰਾਜਧਾਨੀ ਵਿੱਚ ਭਾਜਪਾ ਦੀ ਵਾਪਸੀ ਹੋਈ ਹੈ।ਪਹਿਲੀ ਵਾਰ ਵਿਧਾਇਕ ਬਣੀ ਰੇਖਾ ਗੁਪਤਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਸ਼ਾਲੀਮਾਰ ਬਾਗ […]

Continue Reading

ਬਿਊਟੀ ਪਾਰਲਰ ‘ਚ ਤਿਆਰ ਹੋਣ ਗਈ ਲਾੜੀ ਦੀ ਮੌਤ

ਮੁਜ਼ੱਫਰਨਗਰ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸਥਾਨਿਕ ਭੋਪਾ ਰੋਡ ‘ਤੇ ਸਥਿਤ ਬੈਂਕਵੇਟ ਹਾਲ ‘ਚ ਵਿਆਹ ਤੋਂ ਕੁਝ ਘੰਟੇ ਪਹਿਲਾਂ ਹੀ ਲਾੜੀ ਦੀ ਮੌਤ ਹੋ ਗਈ।ਬਿਊਟੀ ਪਾਰਲਰ ‘ਚ ਤਿਆਰ ਹੋਣ ਗਈ ਲਾੜੀ ਨੂੰ ਦਿਲ ਦਾ ਦੌਰਾ ਪੈ ਗਿਆ।ਰਿਸ਼ਤੇਦਾਰ ਉਸ ਨੂੰ ਇਕ ਨਿੱਜੀ ਹਸਪਤਾਲ ਲੈ ਗਏ ਅਤੇ ਫਿਰ ਮੇਰਠ ਲੈ ਗਏ ਪਰ ਰਸਤੇ ਵਿਚ ਹੀ ਉਸ ਦੀ ਮੌਤ […]

Continue Reading

ਆਪ ਆਗੂ ਸਤੇਂਦਰ ਜੈਨ ਖ਼ਿਲਾਫ਼ ਚੱਲੇਗਾ ਕੇਸ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਦੇ ਸਾਬਕਾ ਸਿਹਤ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤੇਂਦਰ ਜੈਨ ਦੇ ਖਿਲਾਫ਼ ਮਨੀ ਲਾਂਡ੍ਰਿੰਗ ਦੇ ਮਾਮਲੇ ’ਚ ਕੋਰਟ ’ਚ ਕੇਸ ਦੀ ਸੁਣਵਾਈ ਦਾ ਰਸਤਾ ਸਾਫ਼ ਹੋ ਗਿਆ ਹੈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸਤੇਂਦਰ ਜੈਨ ਦੇ ਖਿਲਾਫ਼ ਕੇਸ ਚਲਾਉਮ ਦੀ ਜ਼ਰੂਰੀ ਇਜਾਜ਼ਤ ਦੇ ਦਿੱਤੀ ਹੈ। ਸਤੇਂਦਰ […]

Continue Reading

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸੰਭਾਲਿਆ ਅਹੁਦਾ

ਨਵੀਂ ਦਿੱਲੀ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਨਵਨਿਯੁਕਤ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਅੱਜ ਬੁੱਧਵਾਰ ਸਵੇਰੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ, ਉਨ੍ਹਾਂ ਨੂੰ ਬੀਤੇ ਦਿਨੀ ਨਵਾਂ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਗਿਆਨੇਸ਼ ਕੁਮਾਰ ਚੋਣ ਆਯੋਗ ਦੇ ਮੈਂਬਰਾਂ ਦੀ ਨਿਯੁਕਤੀ ਸੰਬੰਧੀ ਨਵੇਂ ਕਾਨੂੰਨ ਅਧੀਨ ਨਿਯੁਕਤ ਹੋਣ ਵਾਲੇ ਪਹਿਲੇ ਮੁੱਖ ਚੋਣ ਕਮਿਸ਼ਨਰ […]

Continue Reading