ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ‘ਚ ਯਾਤਰਾ ਕਰ ਰਹੀ ਔਰਤ ਨੇ ਬੱਚੇ ਨੂੰ ਜਨਮ ਦਿੱਤਾ

ਮੁੰਬਈ, 25 ਜੁਲਾਈ,ਬੋਲੇ ਪੰਜਾਬ ਬਿਊਰੋ;ਮਸਕਟ ਤੋਂ ਮੁੰਬਈ ਆ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਵਿੱਚ ਯਾਤਰਾ ਕਰ ਰਹੀ ਇੱਕ ਥਾਈ ਔਰਤ ਨੇ ਇੱਕ ਬੱਚੇ ਨੂੰ ਜਨਮ ਦਿੱਤਾ। ਏਅਰਲਾਈਨ ਨੇ ਕਿਹਾ ਕਿ ਉਡਾਣ ਦੌਰਾਨ ਔਰਤ ਨੂੰ ਅਚਾਨਕ ਜਣੇਪੇ ਦੀਆਂ ਦਰਦਾਂ ਹੋਣ ਲੱਗੀਆਂ ਅਤੇ ਕੈਬਿਨ ਕਰੂ ਨੇ ਤੁਰੰਤ ਸਥਿਤੀ ਨੂੰ ਕਾਬੂ ਵਿੱਚ ਲਿਆ ਅਤੇ ਜਣੇਪੇ ਵਿੱਚ ਮਦਦ […]

Continue Reading

ਨਰਿੰਦਰ ਮੋਦੀ ਅੱਜ ਦੇਸ਼ ਦੇ ਦੂਜੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਰਹਿਣ ਵਾਲੇ ਨੇਤਾ ਬਣੇ

ਨਵੀਂ ਦਿੱਲੀ, 25 ਜੁਲਾਈ,ਬੋਲੇ ਪੰਜਾਬ ਬਿਊਰੋ;ਨਰਿੰਦਰ ਮੋਦੀ ਅੱਜ 25 ਜੁਲਾਈ ਨੂੰ ਦੇਸ਼ ਦੇ ਦੂਜੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਰਹਿਣ ਵਾਲੇ ਨੇਤਾ ਬਣ ਗਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ। ਹੁਣ ਤੱਕ, ਜਵਾਹਰ ਲਾਲ ਨਹਿਰੂ ਦੇ ਕੋਲ ਲਗਾਤਾਰ ਸਭ ਤੋਂ ਲੰਬੇ ਸਮੇਂ ਤੱਕ […]

Continue Reading

ਟਰੱਕ ‘ਚ ਨਸ਼ੀਲੇ ਪਦਾਰਥ ਲੈ ਜਾ ਰਹੇ ਦੋ ਪੰਜਾਬੀ ਤਸਕਰ ਚੜ੍ਹੇ ਪੁਲਿਸ ਅੜਿੱਕੇ

ਜੰਮੂ, 25 ਜੁਲਾਈ,ਬੋਲੇ ਪੰਜਾਬ ਬਿਊਰੋ;ਨਗਰੋਟਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ 18.40 ਕਿਲੋਗ੍ਰਾਮ ਪੌਪੀ ਸਟਰਾ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਵਰਤਿਆ ਜਾਣ ਵਾਲਾ ਇੱਕ ਟਰੱਕ ਵੀ ਜ਼ਬਤ ਕੀਤਾ ਹੈ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 632

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-07-2025,ਅੰਗ 632 Amritsar Wele Da Mukhwak Sachkhand Sri Harmandir Sahib Amritsar Ang:632, 25-07-2025 ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ […]

Continue Reading

ਅਨਿਲ ਅੰਬਾਨੀ ਦੀਆਂ 50 ਕੰਪਨੀਆਂ ‘ਤੇ ਈਡੀ ਦੇ ਛਾਪੇ: ₹3000 ਕਰੋੜ ਦੇ ਕਰਜ਼ਾ ਧੋਖਾਧੜੀ ਦਾ ਮਾਮਲਾ

ਨਵੀਂ ਦਿੱਲੀ 24 ਜੁਲਾਈ ,ਬੋਲੇ ਪੰਜਾਬ ਬਿਊਰੋ; ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਨਿਲ ਅੰਬਾਨੀ ਦੇ ਰਿਲਾਇੰਸ ਗਰੁੱਪ ਨਾਲ ਸਬੰਧਤ 35 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਵਿੱਚ ਲਗਭਗ 50 ਕੰਪਨੀਆਂ ਸ਼ਾਮਲ ਹਨ। 25 ਤੋਂ ਵੱਧ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਯੈੱਸ ਬੈਂਕ ਤੋਂ 3000 ਕਰੋੜ ਰੁਪਏ ਦੇ ਕਰਜ਼ਾ ਧੋਖਾਧੜੀ ਮਾਮਲੇ […]

Continue Reading

ਸੰਤ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਰੂਸ ਵਿੱਚ ਫਸੇ ਭਾਰਤੀਆਂ ਦਾ ਮੁੱਦਾ ਉਠਾਇਆ

ਰੂਸ ਆਰਮੀ ਵਿੱਚ ਭਰਤੀ ਹੋਏ  12 ਭਾਰਤੀ  ਅਜੇ ਵੀ ਲਾਪਤਾ ਨਵੀਂ ਦਿੱਲੀ/ਚੰਡੀਗੜ੍ਹ, 24 ਜੁਲਾਈ,ਬੋਲੇ ਪੰਜਾਬ ਬਿਉਰੋ; ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਵਿਦੇਸ਼ ਮੰਤਰਾਲੇ ਨੂੰ ਪ੍ਰਸ਼ਨ ਕਾਲ ਰਾਹੀਂ ਰੂਸੀ ਫੌਜ ਵਿੱਚ ਅਜੇ ਵੀ ਫਸੇ ਭਾਰਤੀਆਂ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਪਾਰਲੀਮੈਂਟ ਦੇ ਚੱਲ ਰਹੇ ਮੌਨਸੂਨ ਸ਼ੈਸ਼ਨ ਭਾਵੇ ਹੰਗਾਮਿਆਂ ਦੀ ਭੇਟ ਚੜ੍ਹ ਰਿਹਾ ਹੈ ਪਰ […]

Continue Reading

ਹਿਮਾਚਲ ਪ੍ਰਦੇਸ਼ : ਖੱਡ ‘ਚ ਡਿੱਗੀ ਬੱਸ, 5 ਦੀ ਮੌਤ

ਸ਼ਿਮਲਾ, 24 ਜੁਲਾਈ,ਬੋਲੇ ਪੰਜਾਬ ਬਿਊਰੋ;ਹਿਮਾਚਲ ਪ੍ਰਦੇਸ਼ ਵਿੱਚ ਇਕ ਸਵਾਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 5 ਸਵਾਰੀਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮੰਡੀ ਦੇ ਸਰਕਾਘਾਟ ਵਿੱਚ ਐਚਆਰਟੀਸੀ ਦੀ ਬੱਸ ਖੱਡ ਵਿੱਚ ਡਿੱਗ ਗਈ। ਮਿਲੀ ਜਾਣਕਾਰੀ ਅਨੁਸਾ 25 ਸਵਾਰੀਆਂ ਲੈ ਕੇ ਬੱਸ ਜਾਮਨੀ ਤੋਂ ਸਰਕਾਘਾਟ ਜਾ […]

Continue Reading

ਕਾਂਵੜੀਆਂ ਨਾਲ ਭਰੀ ਪਿਕਅੱਪ ਗੱਡੀ ਪਲਟੀ, 35 ਜ਼ਖ਼ਮੀ, 7 ਦੀ ਹਾਲਤ ਗੰਭੀਰ

ਲਖਨਊ, 24 ਜੁਲਾਈ,ਬੋਲੇ ਪੰਜਾਬ ਬਿਊਰੋ;ਉੱਤਰ ਪ੍ਰਦੇਸ਼ ਵਿੱਚ ਸੀਵਾਨ ਦੇ ਤਾਰਾਵਾੜਾ ਥਾਣਾ ਖੇਤਰ ਵਿੱਚ ਕਾਂਵੜੀਆਂ ਨਾਲ ਭਰੀ ਇੱਕ ਪਿਕਅੱਪ ਗੱਡੀ ਪਲਟ ਗਈ। ਇਸ ਹਾਦਸੇ ਵਿੱਚ 30 ਤੋਂ 35 ਲੋਕ ਗੰਭੀਰ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਸੱਤ ਲੋਕਾਂ ਦੀ ਹਾਲਤ ਬਹੁਤ ਗੰਭੀਰ ਬਣੀ ਹੋਈ ਹੈ। ਸ਼ਰਧਾਲੂ ਬਾਬਾਧਾਮ ਦੇਵਘਰ ਵਿਖੇ ਜਲ ਚੜ੍ਹਾਉਣ ਤੋਂ ਬਾਅਦ ਯੂਪੀ ਵਾਪਸ ਆ ਰਹੇ […]

Continue Reading

ਖਿਡੌਣਾ ਪਿਸਤੌਲ ਦਿਖਾ ਕੇ ਸੋਨੇ ਦੇ ਗਹਿਣੇ ਲੁੱਟਣ ਵਾਲਾ ਬੀਐਸਐਫ ਦਾ ਜਵਾਨ ਗ੍ਰਿਫਤਾਰ

ਨਵੀਂ ਦਿੱਲੀ, 24 ਜੁਲਾਈ,ਬੋਲੇ ਪੰਜਾਬ ਬਿਉਰੋ;ਦਿੱਲੀ ਵਿੱਚ ਇੱਕ ਗਹਿਣਿਆਂ ਦੀ ਦੁਕਾਨ ਨੂੰ ਖਿਡੌਣੇ ਦੇ ਪਿਸਤੌਲ ਨਾਲ ਲੁੱਟਣ ਦੇ ਦੋਸ਼ ਵਿੱਚ ਇੱਕ ਬੀਐਸਐਫ ਕਾਂਸਟੇਬਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਔਨਲਾਈਨ ਸੱਟੇਬਾਜ਼ੀ ਅਤੇ ਜੂਏ ਦਾ ਆਦੀ ਸੀ ਜਿਸ ਵਿੱਚ ਉਸਨੂੰ ਭਾਰੀ ਨੁਕਸਾਨ ਹੋਇਆ। ਉਸਨੂੰ ਇੱਕ ਅਪਰਾਧ ਸ਼ੋਅ ਤੋਂ ਖਿਡੌਣੇ ਦੇ ਪਿਸਤੌਲ ਨਾਲ ਲੁੱਟਣ ਦਾ ਵਿਚਾਰ ਆਇਆ।ਮੁਲਜ਼ਮ […]

Continue Reading

ਬੋਰ ਕਰਦੇ ਸਮੇਂ ਖੱਡੇ ‘ਚ ਡਿੱਗਣ ਕਾਰਨ ਨੌਜਵਾਨ ਦੀ ਮੌਤ

ਨੋਇਡਾ, 24 ਜੁਲਾਈ,ਬੋਲੇ ਪੰਜਾਬ ਬਿਊਰੋ;ਨੋਇਡਾ ਸੈਕਟਰ-44 ਵਿੱਚ ਉਸਾਰੀ ਅਧੀਨ ਗੋਦਰੇਜ ਰਿਵਰਾਈਨ ਬਿਲਡਿੰਗ ਵਿੱਚ ਬੋਰਿੰਗ ਕਰਦੇ ਸਮੇਂ ਇੱਕ ਮਜ਼ਦੂਰ ਅਰਜੁਨ ਸ਼ੁਕਲਾ (19) ਦੀ ਟੋਏ ਵਿੱਚ ਡਿੱਗਣ ਨਾਲ ਮੌਤ ਹੋ ਗਈ। ਉਹ ਬੋਰਵੈੱਲ ਮਸ਼ੀਨ ਚਲਾਉਂਦਾ ਸੀ। ਕੋਤਵਾਲੀ ਸੈਕਟਰ-39 ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਪੁਲਿਸ ਅਨੁਸਾਰ ਸੈਕਟਰ-44 ਛਲੇਰਾ ਪਿੰਡ ਵਿੱਚ ਗੋਦਰੇਜ […]

Continue Reading