ਬ੍ਰਿਟਿਸ਼ ਸੰਸਦ ਵਿੱਚ ਸਿੱਖਾਂ ਦੀ ਉਠੀ ਗੂੰਜ ਕਿਹਾ ਐਂਟੀ-ਸਿੱਖ ਨਫ਼ਰਤ ਰੋਕੋ, 1984 ਦੀ ਸੱਚਾਈ ਲਿਆਓ ਸਾਹਮਣੇ, ਜੱਗੀ ਜੌਹਲ ਨੂੰ ਕਰਵਾਓ ਰਿਹਾਅ

ਨਵੀਂ ਦਿੱਲੀ, 23 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਬ੍ਰਿਟੇਨ ਦੀ ਸੰਸਦ ਵਿੱਚ ਦੇਸ਼ ਭਰ ਤੋਂ ਪਹੁੰਚੇ ਸਿੱਖਾਂ ਨੇ 130 ਤੋਂ ਵੱਧ ਸੰਸਦ ਮੈਂਬਰਾਂ ਨੂੰ ਮਿਲ ਕੇ ਐਂਟੀ-ਸਿੱਖ ਨਫ਼ਰਤੀ ਅਪਰਾਧਾਂ, ਸਿੱਖ ਪਛਾਣ, 1984 ਜਾਂਚ ਅਤੇ ਜਗਤਾਰ ਸਿੰਘ ਜੌਹਲ ਦੀ ਰਿਹਾਈ ਸਮੇਤ ਕਈ ਅਹਿਮ ਮਸਲੇ ਉਠਾਏ। ਇਲਫੋਰਡ ਸਾਊਥ ਤੋਂ ਲੇਬਰ ਸੰਸਦ ਮੈਂਬਰ ਅਤੇ ਬ੍ਰਿਟਿਸ਼ ਸਿੱਖਾਂ ਲਈ […]

Continue Reading

ਉੱਤਰਾਖੰਡ ਵਿੱਚ ਹੋਇਆ ਪੇਪਰ ਲੀਕ, ਦੋ ਪ੍ਰੀਖਿਆਵਾਂ ਰੱਦ, ਦਿੱਲੀ ਵਿੱਚ ਨੀਟ ਮਾਮਲੇ ਨੂੰ ਲੈ ਕੇ ਧਰਨੇ ਜਾਰੀ

ਨਵੀਂ ਦਿੱਲੀ 23 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿੱਚ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਨੌਜਵਾਨਾਂ ਦੇ ਧਰਨੇ ਅਤੇ ਵਿਰੋਧ ਪ੍ਰਦਰਸ਼ਨ ਜਾਰੀ ਹਨ। ਇਸੇ ਦਰਮਿਆਨ ਉੱਤਰਾਖੰਡ ਦੇ ਦੇਹਰਾਦੂਨ ਸਥਿਤ ਵੀਰ ਮਾਧੋ ਸਿੰਘ ਭੰਡਾਰੀ ਉੱਤਰਾਖੰਡ ਤਕਨੀਕੀ ਯੂਨੀਵਰਸਿਟੀ ਨੇ ਪੇਪਰ ਲੀਕ ਦੇ ਮਾਮਲੇ ਵਿੱਚ ਦੋ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਜਾਂਚ ਵਿੱਚ […]

Continue Reading

 ਅੰਨਾ ਹਜ਼ਾਰੇ ਨੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਸ਼ੁਰੂ ਕੀਤਾ ਅੰਦੋਲਨ

ਚੰਡੀਗੜ੍ਹ, 23 ਜੁਲਾਈ ,ਬੋਲੇ ਪੰਜਾਬ ਬਿਊਰੋ; ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਨੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੇ ਸਮਰਥਨ ਆ ਗਏ ਹਨ। ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਨੂੰ ਸਮਰਥਨਦਿੰਦੇ ਹੋਏ ਉਨ੍ਹਾਂ ਨੇ ਅੱਜ ਵੀਰਵਾਰ ਨੂੰ ਮਹਾਰਾਸ਼ਟਰ ਦੇ ਅਹਿਲਿਆਨਗਰ ਵਿੱਚ ਇੱਕ ਮੌਨ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ […]

Continue Reading

ਸੰਸਦ ਦੇ ਬਾਹਰ NDA ਤੇ INDIA ਬਲਾਕ ਵੱਲੋਂ ਇੱਕ-ਦੂਜੇ ਖਿਲਾਫ਼ ਨਾਅਰੇਬਾਜੀ

ਨਵੀਂ ਦਿੱਲੀ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਸੰਸਦ ਦੇ ਮਾਨਸੂਨ ਸੈਸ਼ਨ ਦੇ ਚੌਥੇ ਦਿਨ ਅੱਜ ਸੰਸਦ ਭਵਨ ਦੇ ਬਾਹਰ ਐਨਡੀਏ ਅਤੇ ਵਿਰੋਧੀ ਧਿਰ ਆਹਮੋ-ਸਾਹਮਣੇ ਹੋ ਗਏ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ – ਜਿਨ੍ਹਾਂ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਸ਼ਾਮਲ ਹਨ – ਨੇ […]

Continue Reading

ਪੇਪਰ ਲੀਕ ਮਾਮਲੇ ਨੂੰ ਲੈ ਕੇ ਫਾਸਟ-ਟਰੈਕ ਅਦਾਲਤਾਂ ਬਣਾਵਾਂਗੇ, ਦੋਸ਼ੀ ਬਖਸ਼ੇ ਨਹੀਂ ਜਾਣਗੇ : PM ਮੋਦੀ

ਨਵੀਂ ਦਿੱਲੀ, 23 ਜੁਲਾਈ, ਬੋਲੇ ਪੰਜਾਬ ਬਿਊਰੋ : NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਜੰਤਰ-ਮੰਤਰ ‘ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਵੀਰਵਾਰ ਨੂੰ X ‘ਤੇ ਪੋਸਟ ਕੀਤਾ, ਜਿਸ ਵਿੱਚ ਕਿਹਾ ਗਿਆ ਕਿ ਪੇਪਰ ਲੀਕ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦੇਣ ਲਈ ਫਾਸਟ-ਟਰੈਕ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ। ਉਨ੍ਹਾਂ ਜ਼ੋਰ ਦੇ […]

Continue Reading

ਹੜ੍ਹ ਦੇ ਤੇਜ਼ ਪਾਣੀ ‘ਚ ਵਹਿਣ ਕਾਰਨ ਮਾਂ-ਪੁੱਤ ਦੀ ਮੌਤ

ਸ਼੍ਰੀਨਗਰ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਮੋਹਲੇਧਾਰ ਮੀਂਹ ਪੈ ਰਿਹਾ ਹੈ। ਜਿੱਥੇ ਜੰਮੂ ਦੇ ਨੀਵੇਂ ਇਲਾਕੇ ਡੁੱਬ ਰਹੇ ਹਨ, ਉੱਥੇ ਹੀ ਕਸ਼ਮੀਰ ਵਿੱਚ ਵੀ ਸਥਿਤੀ ਵਿਗੜਦੀ ਜਾ ਰਹੀ ਹੈ। ਬੁੱਧਵਾਰ ਨੂੰ ਬਾਂਦੀਪੋਰਾ ਜ਼ਿਲ੍ਹੇ ਵਿੱਚ ਇੱਕ ਮਾਂ ਅਤੇ ਉਸਦੇ ਪੁੱਤਰ ਦੀ ਹੜ੍ਹ ਦੇ ਤੇਜ਼ ਪਾਣੀ ਵਿੱਚ ਵਹਿ ਜਾਣ ਕਾਰਨ […]

Continue Reading

ਜੰਤਰ-ਮੰਤਰ ਨੇੜੇ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਝੜਪ, ACP ਜ਼ਖਮੀ 

ਨਵੀਂ ਦਿੱਲੀ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਬੀਤੀ ਰਾਤ ਦਿੱਲੀ ਦੇ ਜੰਤਰ-ਮੰਤਰ ਨੇੜੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਝੜਪ ਹੋਈ। ਪੁਲਿਸ ਦੇ ਅਨੁਸਾਰ, ਕਨਾਟ ਪਲੇਸ ਵਿੱਚ ਟਾਲਸਟਾਏ ਮਾਰਗ ਨੇੜੇ ਕੁਝ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ‘ਤੇ ਪੱਥਰਾਂ ਅਤੇ ਬੋਤਲਾਂ ਨਾਲ ਹਮਲਾ ਕੀਤਾ। ਹਮਲੇ ਦੌਰਾਨ ਏਸੀਪੀ (ਕਨਾਟ ਪਲੇਸ) ਵਿਵੇਕ ਭਗਤ ਜ਼ਖਮੀ ਹੋ ਗਏ। ਜਵਾਬ ਵਿੱਚ ਪੁਲਿਸ ਨੇ ਅੱਥਰੂ […]

Continue Reading

ਪਿਤਾ ਨੇ 5 ਸਾਲਾ ਬੱਚੀ ਨੂੰ ਨਹਿਰ ‘ਚ ਸੁਟ ਕੇ ਮਾਰਿਆ 

ਚੰਡੀਗੜ੍ਹ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਇੱਕ ਵਿਅਕਤੀ ਨੇ ਆਪਣੀ ਪੰਜ ਸਾਲ ਦੀ ਧੀ ਨੂੰ ਨਹਿਰ ਵਿੱਚ ਸੁੱਟ ਦਿੱਤਾ। ਫਿਰ ਉਹ ਘਰ ਵਾਪਸ ਆਇਆ ਅਤੇ ਆਪਣੀ ਪਤਨੀ ਨੂੰ ਦੱਸਿਆ ਕਿ ਉਸਨੇ ਗੁਰੂਨਿਵਾਸ ਨੂੰ ਭਾਖੜਾ ਨਹਿਰ ਵਿੱਚ ਸੁੱਟ ਦਿੱਤਾ ਹੈ। ਇਹ ਖ਼ਬਰ ਸੁਣ ਕੇ ਪਰਿਵਾਰ ਸਦਮੇ ਵਿੱਚ ਆ ਗਿਆ।ਇਹ ਘਟਨਾ ਹਰਿਆਣਾ ਦੇ ਫਤਿਹਾਬਾਦ ਵਿੱਚ ਵਾਪਰੀ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 694, 23-07-2026

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ […]

Continue Reading

ਦਿੱਲੀ ਵਿੱਚ ਵਿਦਿਆਰਥੀਆਂ ‘ਤੇ ਲਾਠੀਚਾਰਜ ਦੀ ਬਹੁਜਨ ਦ੍ਰਾਵਿੜ ਪਾਰਟੀ ਵੱਲੋਂ ਸਖ਼ਤ ਨਿੰਦਾ

ਨਵੀਂ ਦਿੱਲੀ 22 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਬਹੁਜਨ ਦ੍ਰਾਵਿੜ ਪਾਰਟੀ (ਬੀਡੀਪੀ) ਨੇ ਦਿੱਲੀ ਵਿੱਚ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਲੋਕਤੰਤਰ ‘ਤੇ ਹਮਲਾ ਕਰਾਰ ਦਿੱਤਾ ਹੈ। ਪਾਰਟੀ ਦੇ ਰਾਸ਼ਟਰੀ ਆਗੂ ਜੀਵਨ ਸਿੰਘ ਤਮਿਲ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਦਾ ਜਵਾਬ […]

Continue Reading