ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 636

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 15-01-2025,ਅੰਗ 636 Sachkhand Sri Harmandir Sahib Amritsar Vikhe Hoyea Amrit Wele Da Mukhwak Ang: 636 15-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੨ ਮਾਘ (ਸੰਮਤ ੫੫੬ ਨਾਨਕਸ਼ਾਹੀ)15-01-2025 ਸੋਰਠਿ ਮਹਲਾ ੧ ॥ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ […]

Continue Reading

ਰਾਜੌਰੀ ‘ਚ ਬਾਰੂਦੀ ਸੁਰੰਗ ਧਮਾਕਾ, ਛੇ ਜਵਾਨ ਜ਼ਖਮੀ

ਸ਼੍ਰੀਨਗਰ, 14 ਜਨਵਰੀ, ਬੋਲੇ ਪੰਜਾਬ ਬਿਊਰੋ :ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਅੱਜ ਮੰਗਲਵਾਰ ਨੂੰ ਇੱਕ ਬਾਰੂਦੀ ਸੁਰੰਗ ਦੇ ਧਮਾਕੇ ਨਾਲ ਹਾਦਸਾ ਵਾਪਰ ਗਿਆ। ਇਸ ਧਮਾਕੇ ਵਿੱਚ ਲਗਭਗ ਛੇ ਜਵਾਨ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਅਧਿਕਾਰੀਆਂ ਨੇ ਦੱਸਿਆ ਕਿ ਜਵਾਨ ਗਸ਼ਤ ’ਤੇ ਸਨ, ਜਦੋਂ ਸਵੇਰੇ ਲਗਭਗ 10:45 […]

Continue Reading

ਦਿੱਲੀ ਪੁਲਸ ਵਲੋਂ ਮੁੱਖ ਮੰਤਰੀ ਆਤਿਸ਼ੀ ‘ਤੇ ਪਰਚਾ ਦਰਜ

ਨਵੀਂ ਦਿੱਲੀ, 14 ਜਨਵਰੀ, ਬੋਲੇ ਪੰਜਾਬ ਬਿਊਰੋ :ਨਵੀਂ ਦਿੱਲੀ ਜ਼ਿਲ੍ਹੇ ਦੇ ਨਾਰਥ ਐਵੇਨਿਊ ਥਾਣੇ ਵਿੱਚ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।ਦੋਸ਼ ਹੈ ਕਿ ਆਮ ਆਦਮੀ ਪਾਰਟੀ ਜਾਲਸਾਜ਼ੀ ਨਾਲ ਨਕਲੀ ਫੋਟੋ ਲਗਾ ਕੇ ਪ੍ਰਚਾਰ ਕਰ ਰਹੀ ਹੈ। ਦਿੱਲੀ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਦਾ ਗਠਨ ਕੀਤਾ […]

Continue Reading

ਸਿੰਗਾਪੁਰ ਦੇ ਰਾਸ਼ਟਰਪਤੀ ਅੱਜ ਆਉਣਗੇ ਭਾਰਤ ਦੌਰੇ ‘ਤੇ

ਨਵੀਂ ਦਿੱਲੀ, 14 ਜਨਵਰੀ, ਬੋਲੇ ਪੰਜਾਬ ਬਿਊਰੋ :ਸਿੰਗਾਪੁਰ ਦੇ ਰਾਸ਼ਟਰਪਤੀ ਥਰਮਨ ਸ਼ਨਮੁਗਰਤਨਮ ਅੱਜ ਤੋਂ ਭਾਰਤ ਦੇ ਦੌਰੇ ’ਤੇ ਆ ਰਹੇ ਹਨ। ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦਾ ਇਹ ਦੌਰਾ ਭਾਰਤ ਅਤੇ ਸਿੰਗਾਪੁਰ ਦੇ ਵਿਚਕਾਰ ਕੂਟਨੀਤਿਕ ਸੰਬੰਧਾਂ ਦੇ 60 ਸਾਲ ਪੂਰੇ ਹੋਣ ਦੇ ਮੌਕੇ ’ਤੇ ਹੋ ਰਿਹਾ ਹੈ। ਇਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 621

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-01-2025,ਅੰਗ 621 Sachkhand Sri Harmandir Sahib Amritsar Vikhe Hoyea Amrit Wele Da Mukhwak Ang: 621, 14-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਮੰਗਲਵਾਰ, ੧ ਮਾਘ (ਸੰਮਤ ੫੫੬ ਨਾਨਕਸ਼ਾਹੀ)14-01-2025 ਸੋਰਠਿ ਮਹਲਾ ੫ ਘਰੁ ੩ ਚਉਪਦੇੴ ਸਤਿਗੁਰ ਪ੍ਰਸਾਦਿ॥ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ […]

Continue Reading

ਪ੍ਰਯਾਗਰਾਜ ‘ਚ ਮਹਾਂਕੁੰਭ ਸ਼ੁਰੂ, ਲੱਖਾਂ ਲੋਕਾਂ ਨੇ ਇਸ਼ਨਾਨ ਕੀਤਾ

ਪ੍ਰਯਾਗਰਾਜ, 13 ਜਨਵਰੀ,ਬੋਲੇ ਪੰਜਾਬ ਬਿਊਰੋ ; ਪ੍ਰਯਾਗਰਾਜ ਦੇ ਸੰਗਮ ਕੰਢੇ ‘ਤੇ ਮਹਾਂਕੁੰਭ ਦਾ ਪਹਿਲਾ ਇਸ਼ਨਾਨ ਤਿਉਹਾਰ ਸਵੇਰੇ ਸਵੇਰੇ ਪੋਹ ਪੂਰਨਮਾਸ਼ੀ ਮੌਕੇ ਅੱਜ ਸੋਮਵਾਰ ਨੂੰ ਸ਼ੁਰੂ ਹੋਇਆ। ਅੱਧੀ ਰਾਤ ਤੋਂ ਹੀ, ਸ਼ਰਧਾਲੂ ਵੱਖ-ਵੱਖ ਰਸਤਿਆਂ ਰਾਹੀਂ ਮੇਲੇ ਵਾਲੇ ਖੇਤਰ ਵਿੱਚ ਦਾਖਲ ਹੋਣੇ ਸ਼ੁਰੂ ਹੋ ਗਏ ਅਤੇ ਸੰਗਮ ਵਿਖੇ ਭੀੜ ਵਧਣੀ ਸ਼ੁਰੂ ਹੋ ਗਈ। ਸੰਗਮ ਖੇਤਰ ਵਿੱਚ ਅੱਜ […]

Continue Reading

ਗਾਂਦਰਬਲ ਤੋਂ ਲੇਹ ਤੱਕ ਰਸਤਾ ਹੋਵੇਗਾ ਅਸਾਨ, ਪ੍ਰਧਾਨ ਮੰਤਰੀ ਜ਼ੈਡ ਮੋੜ ਸੁਰੰਗ ਦਾ ਉਦਘਾਟਨ ਕਰਨਗੇ

ਸ਼੍ਰੀਨਗਰ, 13 ਜਨਵਰੀ,ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗਾਂਦਰਬਲ ਤੋਂ ਲੇਹ ਤੱਕ ਸੁਗਮ ਯਾਤਰਾ ਦੀ ਸੌਗਾਤ ਦੇਣਗੇ। ਸਵੇਰੇ 10 ਵਜੇ ਸੋਨਮਰਗ ਤੋਂ ਪਹਿਲਾਂ ਸ਼ੁਟਕੜੀ ਨਾਂਕ ਥਾਂ ’ਤੇ ਪ੍ਰਧਾਨ ਮੰਤਰੀ ਜ਼ੈਡ ਮੋੜ ਸੁਰੰਗ ਦਾ ਉਦਘਾਟਨ ਕਰਨਗੇ। ਇਸ ਦੌਰਾਨ ਜੰਮੂ-ਕਸ਼ਮੀਰ ਦੇ ਉਪ-ਰਾਜਪਾਲ ਮਨੋਜ ਸਿਨਹਾ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਵੀ ਮੌਜੂਦ ਰਹਿਣਗੇ। ਪੀਐਮ ਮੋਦੀ […]

Continue Reading

ਸ੍ਰੀਲੰਕਾ ਵਲੋਂ 8 ਭਾਰਤੀ ਮਛੇਰੇ ਗ੍ਰਿਫ਼ਤਾਰ

ਕੋਲੰਬੋ, 13 ਜਨਵਰੀ, ਬੋਲੇ ਪੰਜਾਬ ਬਿਊਰੋ :ਸ੍ਰੀਲੰਕਾ ਦੀ ਨੇਵੀ ਨੇ 8 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕਰਕੇ ਕਿਸ਼ਤੀਆਂ ਜ਼ਬਤ ਕਰ ਲਈਆਂ। ਸ੍ਰੀਲੰਕਾ ਦਾ ਦੋਸ਼ ਹੈ ਕਿ ਇਹ ਲੋਕ ਗੈਰਕਾਨੂੰਨੀ ਤਰੀਕੇ ਨਾਲ ਉਸਦੇ ਜਲਖੇਤਰ ਵਿੱਚ ਮਛੀਆਂ ਫੜ ਰਹੇ ਸਨ। ਸ੍ਰੀਲੰਕਾ ਸਰਕਾਰ ਵੱਲੋਂ ਜਾਰੀ ਪ੍ਰੈਸ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਨੇਵੀ ਨੇ ਮੰਨਾਰ ਦੇ ਉੱਤਰ ਵਿੱਚ ਖ਼ਾਸ […]

Continue Reading

ਦੋ ਵਾਹਨਾਂ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ, 5 ਜ਼ਖਮੀ

ਮੁੰਬਈ, 13 ਜਨਵਰੀ, ਬੋਲੇ ਪੰਜਾਬ ਬਿਊਰੋ :ਮਹਾਰਾਸ਼ਟਰ ਦੇ ਨਾਸਿਕ ਵਿਖੇ ਐਤਵਾਰ ਰਾਤ ਲਗਭਗ 7 ਵਜੇ ਇੱਕ ਪਿਕਅੱਪ ਗੱਡੀ ਲੋਹੇ ਦੀਆਂ ਰਾਡਾਂ ਨਾਲ ਭਰੀ ਆਈਸ਼ਰ ਗੱਡੀ ਨਾਲ ਟਕਰਾਅ ਗਈ। ਇਸ ਘਟਨਾ ਵਿੱਚ ਪਿਕਅੱਪ ਵਿੱਚ ਸਵਾਰ 6 ਲੋਕਾਂ ਦੀ ਮੌਤ ਹੋ ਗਈ। 5 ਲੋਕ ਜਖਮੀ ਹਨ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਹੈ। ਉਨ੍ਹਾਂ ਨੂੰ ਨੇੜਲੇ ਹਸਪਤਾਲਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 647

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-01-2025,ਅੰਗ 647 Sachkhand Sri Harmandir Sahib Amritsar Vikhe Hoyea Amrit Wele Da Mukhwak Ang: 647, 13-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੩੦ ਪੋਹ (ਸੰਮਤ ੫੫੬ ਨਾਨਕਸ਼ਾਹੀ)13-01-2025 ਸਲੋਕੁ ਮਃ ੩ ॥ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ […]

Continue Reading