ਪਾਕਿਸਤਾਨ ‘ਚ ਬੰਬ ਧਮਾਕੇ ਵਿੱਚ ਤਿੰਨ ਵਿਦੇਸ਼ੀ ਨਾਗਰਿਕਾਂ ਦੀ ਮੌਤ, 17 ਲੋਕ ਜ਼ਖਮੀ
ਪਾਕਿਸਤਾਨ ‘ਚ ਬੰਬ ਧਮਾਕੇ ਵਿੱਚ ਤਿੰਨ ਵਿਦੇਸ਼ੀ ਨਾਗਰਿਕਾਂ ਦੀ ਮੌਤ, 17 ਲੋਕ ਜ਼ਖਮੀ ਕਰਾਚੀ, 7 ਅਕਤੂਬਰ,ਬੋਲੇ ਪੰਜਾਬ ਬਿਊਰੋ : ਪਾਕਿਸਤਾਨ ਦੇ ਕਰਾਚੀ ਵਿੱਚ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਰ ਰਾਤ ਇੱਕ ਵੱਡਾ ਧਮਾਕਾ ਹੋਇਆ। ਇਸ ਧਮਾਕੇ ਵਿੱਚ ਤਿੰਨ ਵਿਦੇਸ਼ੀ ਨਾਗਰਿਕਾਂ ਦੀ ਮੌਤ ਹੋ ਗਈ ਹੈ। 17 ਲੋਕ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਮਰਨ […]
Continue Reading