ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 664

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-10-24 ,ਅੰਗ 664 Sachkhand Sri Harmandir Sahib Amritsar Vikhe Hoyea Amrit Wele Da Mukhwak Ang: 664 05-10-24 ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ […]

Continue Reading

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੀ ਰਿਹਾਇਸ਼ ਤੇ ਰਹਿਣਗੇ

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੀ ਰਿਹਾਇਸ਼ ਤੇ ਰਹਿਣਗੇ ਨਵੀਂ ਦਿੱਲੀ 4 ਅਕਤੂਬਰ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ‘ਚ ਪੰਜਾਬ ‘ਆਪ’ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਰੁਕਣਗੇ। ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਫਗਵਾੜਾ ਸਥਿਤ […]

Continue Reading

ਟਰੈਕਟਰ ਤੇ ਬਾਈਕ ਨੂੰ ਟਰੱਕ ਨੇ ਟੱਕਰ ਮਾਰੀ, ਦਸ ਦੀ ਮੌਤ, ਤਿੰਨ ਗੰਭੀਰ ਜ਼ਖਮੀ

ਟਰੈਕਟਰ ਤੇ ਬਾਈਕ ਨੂੰ ਟਰੱਕ ਨੇ ਟੱਕਰ ਮਾਰੀ, ਦਸ ਦੀ ਮੌਤ, ਤਿੰਨ ਗੰਭੀਰ ਜ਼ਖਮੀ ਮਿਰਜਾਪੁਰ, 4 ਅਕਤੂਬਰ,ਬੋਲੇ ਪੰਜਾਬ ਬਿਊਰੋ : ਕਚਵਾਂ ਥਾਣਾ ਖੇਤਰ ਦੇ ਪ੍ਰਯਾਗਰਾਜ-ਵਾਰਾਣਸੀ ਰੋਡ ‘ਤੇ ਸਥਿਤ ਕਟਕਾ ਪਿੰਡ ਦੇ ਕੋਲ ਵੀਰਵਾਰ ਰਾਤ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਕੰਮ ਤੋਂ ਵਾਪਸ ਆ ਰਹੇ ਟਰੈਕਟਰ ‘ਤੇ ਸਵਾਰ ਮਜ਼ਦੂਰਾਂ ਨੂੰ ਇਕ ਟਰੱਕ ਨੇ ਪਿੱਛੇ ਤੋਂ […]

Continue Reading

ਅੱਜ ਤੇ ਭਲਕੇ ਦੋ ਦਿਨ ਸਕੂਲਾਂ ‘ਚ ਰਹੇਗੀ ਛੁੱਟੀ

ਅੱਜ ਤੇ ਭਲਕੇ ਦੋ ਦਿਨ ਸਕੂਲਾਂ ‘ਚ ਰਹੇਗੀ ਛੁੱਟੀ ਚੰਡੀਗੜ੍ਹ, 4 ਅਕਤੂਬਰ, ਹਰਿਆਣਾ ਦੇ ਸਾਰੇ ਸਕੂਲਾਂ ਵਿੱਚ ਦੋ ਦਿਨ ਛੁੱਟੀ ਰਹੇਗੀ। ਇਹ ਫੈਸਲਾ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ 4 ਅਤੇ 5 ਅਕਤੂਬਰ ਨੂੰ ਦੋ ਦਿਨ ਬੱਚਿਆਂ ਲਈ ਸਾਰੇ ਸਕੂਲ ਬੰਦ ਰਹਿਣਗੇ।
ਦਰਅਸਲ, ਹਰਿਆਣਾ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 648

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 648, ਮਿਤੀ 04-10 -24 Sachkhand Sri Harmandir Sahib Amritsar Vikhe Hoyea Amrit Wele Da Mukhwak Ang: 648 04-10 -24 ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ […]

Continue Reading

ਲੇਹ-ਲਦਾਖ ਵਿੱਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ

ਲੇਹ-ਲਦਾਖ ਵਿੱਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ ਸੰਗਤ ਮੰਡੀ, 3 ਅਕਤੂਬਰ, ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਲੇਹ-ਲਦਾਖ ਵਿੱਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ ਹੋ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਬਠਿੰਡਾ ਦੇ ਪਿੰਡ ਜੰਗੀਰਾਣਾ ਵਿੱਚ ਸੋਗ ਦੀ ਲਹਿਰ ਦੌੜ ਗਈ।  ਪਿੰਡ ਦੇ ਸਾਬਕਾ ਸਰਪੰਚ ਨਿਰਮਲ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ (22) […]

Continue Reading

ਪ੍ਰਸ਼ਾਂਤ ਕਿਸ਼ੋਰ ਨੇ ਕੀਤਾ ਸਿਆਸੀ ਪਾਰਟੀ ਦਾ ਐਲਾਨ

ਪ੍ਰਸ਼ਾਂਤ ਕਿਸ਼ੋਰ ਨੇ ਕੀਤਾ ਸਿਆਸੀ ਪਾਰਟੀ ਦਾ ਐਲਾਨ ਪਟਨਾ,3 ਅਕਤੂਬਰ ,ਬੋਲੇ ਪੰਜਾਬ ਬਿਊਰੋ : ਚੋਣਾਂਵੀ ਰਣਨੀਤੀਕਾਰ ਤੋਂ ਸਿਆਸਤ ਵਿੱਚ ਆਏ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਪਟਨਾ ਵਿਖੇ ਆਪਣੀ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਪ੍ਰਸ਼ਾਤ ਕਿਸ਼ੋਰ ਨੇ ਆਪਣੀ ਪਾਰੀ ‘ਜਨ ਸੁਰਾਜ ਪਾਰਟੀ’ (Jan Suraaj Party)  ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ‘ਜਨ ਸੁਰਾਜ ਅਭਿਆਨ-2-3’ ਸਾਲਾਂ ਤੋਂ […]

Continue Reading

ਮਰੀਜ਼ ਬਣ ਕੇ ਆਏ ਹਮਲਾਵਰਾਂ ਵੱਲੋਂ ਡਾਕਟਰ ਦਾ ਗੋਲ਼ੀ ਮਾਰਕੇ ਕਤਲ

ਮਰੀਜ਼ ਬਣ ਕੇ ਆਏ ਹਮਲਾਵਰਾਂ ਵੱਲੋਂ ਡਾਕਟਰ ਦਾ ਗੋਲ਼ੀ ਮਾਰਕੇ ਕਤਲ ਨਵੀਂ ਦਿੱਲੀ, 3 ਅਕਤੂਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਇਕ ਹਸਪਤਾਲ ਵਿੱਚ ਇੱਕ ਡਾਕਟਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ ਦਿੱਲੀ ਦੇ ਜੈਤਪੁਰ ਇਲਾਕੇ ਦੀ ਦੱਸੀ ਜਾ ਰਹੀ ਹੈ।ਜਾਣਕਾਰੀ ਮੁਤਾਬਕ ਦੋ ਹਮਲਾਵਰ ਹਸਪਤਾਲ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ […]

Continue Reading

ਦਖਣੀ ਲੇਬਨਾਨ ’ਚ ਇਜਰਾਈਲ ਦੇ 7 ਫ਼ੌਜੀਆਂ ਦੀ ਮੌਤ

ਦਖਣੀ ਲੇਬਨਾਨ ’ਚ ਇਜਰਾਈਲ ਦੇ 7 ਫ਼ੌਜੀਆਂ ਦੀ ਮੌਤ ਬੈਰੂਤ, 3 ਅਕਤੂਬਰ,ਬੋਲੇ ਪੰਜਾਬ ਬਿਊਰੋ : ਇਜ਼ਰਾਈਲ ਨੇ ਬੁਧਵਾਰ ਨੂੰ ਕਿਹਾ ਕਿ ਲੇਬਨਾਨ ’ਚ ਹਿਜ਼ਬੁੱਲਾ ਅਤਿਵਾਦੀਆਂ ਵਿਰੁਧ ਜ਼ਮੀਨੀ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਦਖਣੀ ਲੇਬਨਾਨ ’ਚ ਉਸ ਦੇ 7 ਫੌਜੀ ਮਾਰੇ ਗਏ ਹਨ। ਖੇਤਰ ਵਿਚ ਤਣਾਅ ਹੋਰ ਵਧਣ ਦੀ ਉਮੀਦ ਹੈ ਕਿਉਂਕਿ ਇਜ਼ਰਾਈਲ ਨੇ ਇਕ ਦਿਨ […]

Continue Reading

8 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਣ ਦੀ ਮਿਲੀ ਧਮਕੀ

8 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਣ ਦੀ ਮਿਲੀ ਧਮਕੀ ਰਾਜਸਥਾਨ, 2 ਅਕਤੂਬਰ ,ਬੋਲੇ ਪੰਜਾਬ ਬਿਊਰੋ : ਰਾਜਸਥਾਨ ਵਿੱਚ ਜੈਪੁਰ, ਜੋਧਪੁਰ, ਬੀਕਾਨੇਰ, ਹਨੂੰਮਾਨਗੜ੍ਹ, ਸ਼੍ਰੀਗੰਗਾਨਗਰ, ਬੂੰਦੀ, ਅਲਵਰ ਅਤੇ ਉਦੈਪੁਰ ਇਨ੍ਹਾਂ ਅੱਠ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਸਾਰੇ ਸਟੇਸ਼ਨਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਰੇਲਵੇ ਦੇ ਸੀਪੀਆਰਓ ਕੈਪਟਨ […]

Continue Reading