ਅਸਾਮ ‘ਚ 15 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ ਦੋ ਗ੍ਰਿਫਤਾਰ
ਦਿਸਪੁਰ, 30 ਦਸੰਬਰ,ਬੋਲੇ ਪੰਜਾਬ ਬਿਊਰੋ :ਅਸਾਮ ਦੇ ਕਚਰ ਜ਼ਿਲ੍ਹੇ ’ਚ ਦੋ ਵਿਅਕਤੀਆਂ ਨੂੰ 15 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਸੂਬੇ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸ਼ਰਮਾ ਨੇ ਦਿਤੀ।ਮੁੱਖ ਮੰਤਰੀ ਹਿਮੰਤਾ ਬਿਸਵਾ ਸ਼ਰਮਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ 15 ਕਰੋੜ […]
Continue Reading