ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਐੱਸਸੀਓ ਸਿਖ਼ਰ ਸੰਮੇਲਨ ’ਚ ਹਿੱਸਾ ਲੈਣ ਲਈ ਪਾਕਿਸਤਾਨ ਜਾਣਗੇ
Add New Post ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਐੱਸਸੀਓ ਸਿਖ਼ਰ ਸੰਮੇਲਨ ’ਚ ਹਿੱਸਾ ਲੈਣ ਲਈ ਪਾਕਿਸਤਾਨ ਜਾਣਗੇ ਨਵੀਂ ਦਿੱਲੀ, 5 ਅਕਤੂਬਰ ,ਬੋਲੇ ਪੰਜਾਬ ਬਿਊਰੋ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਸਿਖ਼ਰ ਸੰਮੇਲਨ ’ਚ ਹਿੱਸਾ ਲੈਣ ਲਈ ਪਾਕਿਸਤਾਨ ਜਾਣਗੇ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦਿੱਤੀ। ਜੈਸਵਾਲ ਨੇ ਕਿਹਾ ਕਿ ਵਿਦੇਸ਼ ਮੰਤਰੀ […]
Continue Reading