ਕਲਕੱਤਾ: ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ‘ਚ ਅੱਜ ਸੁਪਰੀਮ ਕੋਰਟ ‘ਚ ਸੁਣਵਾਈ

ਕਲਕੱਤਾ: ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ‘ਚ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਨਵੀਂ ਦਿੱਲੀ 20 ਅਗਸਤ ,ਬੋਲੇ ਪੰਜਾਬ ਬਿਊਰੋ: ਸੁਪਰੀਮ ਕੋਰਟ ਮੰਗਲਵਾਰ ਨੂੰ ਕਲਕੱਤਾ ‘ਚ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ‘ਤੇ ਸੁਣਵਾਈ ਕਰੇਗਾ। ਸੁਪਰੀਮ ਕੋਰਟ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ […]

Continue Reading

ਭਾਰੀ ਮੀਂਹ ਕਾਰਨ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ‘ਚ ਪਾਣੀ ਭਰਿਆ

ਭਾਰੀ ਮੀਂਹ ਕਾਰਨ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ‘ਚ ਪਾਣੀ ਭਰਿਆ ਨਵੀਂ ਦਿੱਲੀ, 20 ਅਗਸਤ,ਬੋਲੇ ਪੰਜਾਬ ਬਿਊਰੋ : ਅੱਜ ਸਵੇਰੇ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਦੇਖਣ ਨੂੰ ਮਿਲਿਆ।ਮੀਂਹ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ। ਸੜਕਾਂ ਪਾਣੀ ਨਾਲ ਭਰ ਗਈਆਂ। ਪਾਣੀ ਭਰਨ ਕਾਰਨ ਕਈ ਇਲਾਕਿਆਂ ਵਿੱਚ ਜਾਮ ਲੱਗ ਗਿਆ। ਜਿਸ ਕਾਰਨ ਲੋਕਾਂ ਨੂੰ ਭਾਰੀ […]

Continue Reading

ਦੁਨੀਆ ‘ਤੇ ਮੰਡਰਾਇਆ ਮੌਕੀਪੌਕਸ ਦਾ ਖ਼ਤਰਾ,ਕਾਂਗੋ ‘ਚ 16000 ਤੋਂ ਵੱਧ ਲੋਕ ਪ੍ਰਭਾਵਿਤ, 570 ਤੋਂ ਜ਼ਿਆਦਾ ਦੀ ਮੌਤ

ਦੁਨੀਆ ‘ਤੇ ਮੰਡਰਾਇਆ ਮੌਕੀਪੌਕਸ ਦਾ ਖ਼ਤਰਾ,ਕਾਂਗੋ ‘ਚ 16000 ਤੋਂ ਵੱਧ ਲੋਕ ਪ੍ਰਭਾਵਿਤ, 570 ਤੋਂ ਜ਼ਿਆਦਾ ਦੀ ਮੌਤ ਕਿਨਸ਼ਾਸਾ, 20 ਅਗਸਤ,ਬੋਲੇ ਪੰਜਾਬ ਬਿਊਰੋ : ਮੌਕੀਪੌਕਸ (Mpox) ਦੀ ਲਾਗ ਲਗਾਤਾਰ ਵੱਧ ਰਹੀ ਹੈ।ਅਫਰੀਕੀ ਦੇਸ਼ ਕਾਂਗੋ ਵਿੱਚ ਇਸ ਬਿਮਾਰੀ ਨੇ 16 ਹਜ਼ਾਰ ਤੋਂ ਵੱਧ ਲੋਕ ਪ੍ਰਭਾਵਿਤ ਕੀਤੇ ਹਨ। ਜਦਕਿ 570 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। […]

Continue Reading

ਦਿੱਲੀ ਦਾ ਦਿਲਦਾਰ ਵਿਦਿਆਰਥੀ

ਦਿੱਲੀ ਦਾ ਦਿਲਦਾਰ ਵਿਦਿਆਰਥੀ ਦਿੱਲੀ ਯੂਨੀਵਰਸਿਟੀ ਪੰਜਾਬੀ ਵਿਭਾਗ ਤੋਂ ਮੇਰਾ ਦੋਸਤ ਹਰਕਵਲ ਸਿੰਘ ਜਿਹੜਾ ਕਿ ਪੰਜਾਬੀ ਵਿੱਚ MA PUNJABI ਕਰ ਚੁੱਕਿਆ ਹੈ + ਫਸਟ ਡਿਵੀਜ਼ਨ , ਇਹੋ ਜਿਹੇ ਉਦਾਹਰਣ ਸਾਡੇ ਸਮਾਜ ਵਿੱਚ ਸਾਡੀ ਮਾਂ ਬੋਲੀ ਲਈ ਸਾਂਝੇ ਕਰਨੇ ਬਹੁਤ ਜ਼ਰੂਰੀ ਨੇ ਕਿਉਂਕਿ ਇਸ ਨੂੰ ਅੱਖਾਂ ਤੋਂ ਦਿਖਦਾ ਨਹੀਂ , ਇਸਦੇ ਮਾਤਾ ਜੀ (ਕਵਲਜੀਤ ਕੌਰ ) […]

Continue Reading

ਦੇਸ਼ ‘ਚ ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ

ਦੇਸ਼ ‘ਚ ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ ਸ਼੍ਰੀਨਗਰ, 20 ਅਗਸਤ,ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਅੱਜ ਸਵੇਰੇ ਲੋਕਾਂ ਨੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ। ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਬਾਰਾਮੂਲਾ ਵਿੱਚ ਦੋ ਵਾਰ ਭੂਚਾਲ ਆਇਆ ਹੈ। ਜਿੱਥੇ ਪਹਿਲੇ ਭੂਚਾਲ ਦੀ ਤੀਬਰਤਾ 4.9 ਸੀ। ਇਸ ਦੇ ਨਾਲ ਹੀ ਦੂਜੇ ਭੂਚਾਲ ਦੀ ਤੀਬਰਤਾ […]

Continue Reading

ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ

ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ ਨਵੀਂ ਦਿੱਲੀ, 20 ਅਗਸਤ,ਬੋਲੇ ਪੰਜਾਬ ਬਿਊਰੋ : ਦਿੱਲੀ ਆਬਕਾਰੀ ‘ਘਪਲੇ’ ਦੇ ਮਾਮਲੇ ’ਚ CBI ਦੀ ਗ੍ਰਿਫਤਾਰੀ ਅਤੇ ਹੇਠਲੀ ਅਦਾਲਤ ਦੇ CBI ਹਿਰਾਸਤ ਦੇ ਹੁਕਮ ਨੂੰ ਚੁਨੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ 20 ਅਗੱਸਤ ਨੂੰ ਸੁਣਵਾਈ ਕਰੇਗਾ। ਕੇਜਰੀਵਾਲ ਵਲੋਂ ਪੇਸ਼ […]

Continue Reading

ਡਾ. ਸਤਿੰਦਰ ਕੌਰ ਕਾਹਲੋਂ ਤੇ ਗੁਰਬੀਰ ਸਿੰਘ ਸਰੌਦ ਨੂੰ ਮਿਲੇ ਅੰਮ੍ਰਿਤਾ ਪ੍ਰੀਤਮ ਤੇ ਡਾ. ਸੁਰਜੀਤ ਪਾਤਰ ਯਾਦਗਾਰੀ ਪੁਰਸਕਾਰ

ਦੋ ਰੋਜ਼ਾ ਕੈਨੇਡੀਅਨ ਸਾਊਥ ਏਸ਼ੀਅਨ ਲਿਟਰੇਰੀ ਫੈਸਟੀਵਲ ਸੰਪਨ ਹੋਇਆ ਟੋਰਾਂਟੋ, 19 ਅਗਸਤ,ਬੋਲੇ ਪੰਜਾਬ ਬਿਊਰੋ,(ਹਰਦੇਵ ਚੌਹਾਨ ): ਟੈਗ ਟੀਵੀ ਤੇ ਤਾਹਿਰ ਅਸਲਮ ਗੋਰਾ ਦਾ ਦੋ ਰੋਜ਼ਾ ਸਾਊਥ ਏਸ਼ੀਅਨ ਲਿਟਰੇਰੀ ਫੈਸਟੀਵਲ ਇਥੇ ਆਰਟ ਗੈਲਰੀ ਬਰਲਿੰਗਟਨ, ਉਨਟਾਰੀਓ, ਕੇਨੇਡਾ ਵਿਖੇ ਸੰਪਨ ਹੋਇਆ। ਇਸ ਮੌਕੇ ਜਗਤ ਪੰਜਾਬੀ ਸਭਾ, ਕੈਨੇਡਾ ਦੇ ਚੇਅਰਮੈਨ ਸਰਦਾਰ ਅਜੈਬ ਸਿੰਘ ਚੱਠਾ ਡਾਕਟਰ ਸੰਤੋਖ ਸਿੰਘ ਸੰਧੂ, ਪ੍ਰਧਾਨ […]

Continue Reading

ਵਿਸ਼ਵ ਪੰਜਾਬੀ ਸਭਾ ਦੀ ਤੀਜੀ ਅੰਤਰਰਾਸ਼ਟਰੀ ਕਾਨਫ਼ਰੰਸ ਬਰੈਂਪਟਨ ’ਚ ਸ਼ੁਰੂ

ਵਿਸ਼ਵ ਪੰਜਾਬੀ ਸਭਾ ਦੀ ਤੀਜੀ ਅੰਤਰਰਾਸ਼ਟਰੀ ਕਾਨਫ਼ਰੰਸ ਬਰੈਂਪਟਨ ’ਚ ਸ਼ੁਰੂ ਸੰਸਾਰ ਭਰ ਤੋਂ ਆਏ ਮਾਹਰਾਂ ਨੇ 6 ਖੋਜ ਪੱਤਰ ਕੀਤੇ ਪੇਸ਼ ਬਰੈਂਪਟਨ 19 ਅਗਸਤ ,ਬੋਲੇ ਪੰਜਾਬ ਬਿਊਰੋ: ਵਿਸ਼ਵ ਪੰਜਾਬੀ ਸਭਾ ਕੈਨੇਡਾ ਦੀ ਤਿੰਨ ਰੋਜ਼ਾ, ਤੀਸਰੀ ਸੰਸਾਰ ਵਿਆਪੀ ਕਾਨਫ਼ਰੰਸ ਬਰੈਂਪਟਨ ਵਿਖੇ 16 ਅਗੱਸਤ ਨੂੰ ਸ਼ੁਰੂ ਹੋ ਗਈ ਹੈ। ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪਸਾਰ ਲਈ ਵੱਡੇ […]

Continue Reading

ਇੱਕ ਸਾਬਕਾ ਮੁੱਖ ਮੰਤਰੀ ਅੱਜ ਤਿੰਨ ਵਿਧਾਇਕਾਂ ਸਮੇਤ ਫੜੇਗਾ ਕਮਲ ਦਾ ਫੁੱਲ

ਇੱਕ ਸਾਬਕਾ ਮੁੱਖ ਮੰਤਰੀ ਅੱਜ ਤਿੰਨ ਵਿਧਾਇਕਾਂ ਸਮੇਤ ਫੜੇਗਾ ਕਮਲ ਦਾ ਫੁੱਲ ਨਵੀਂ ਦਿੱਲੀ, 19 ਅਗਸਤ,ਬੋਲੇ ਪੰਜਾਬ ਬਿਊਰੋ : ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਦੀ ਰਾਜਨੀਤੀ ਦੇ ਧੁਰੇ ਸੋਰੇਨ ਪਰਿਵਾਰ ਦੇ ਕਰੀਬੀ ਚੰਪਾਈ ਸੋਰੇਨ ਅੱਜ ਸੋਮਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ। ਉਨ੍ਹਾਂ ਦੇ ਨਾਲ ਘੱਟੋ-ਘੱਟ ਤਿੰਨ ਵਿਧਾਇਕ ਵੀ ਭਾਜਪਾ ‘ਚ ਸ਼ਾਮਲ ਹੋ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 661

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 19-08-2024,ਅੰਗ 661 AMRIT VELE DA HUKAMNAMA SRI DARBAR SAHIB, AMRITSAR ANG 661, 19-08-2024 ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ […]

Continue Reading