ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹਈਆ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਦਿੱਤਾ ਚਾਰ ਦਿਨ ਦਾ ਹੋਰ ਸਮਾਂ
ਨਵੀਂ ਦਿੱਲੀ, 2 ਜਨਵਰੀ,ਬੋਲੇ ਪੰਜਾਬ ਬਿਊਰੋ :ਸੁਪਰੀਮ ਕੋਰਟ ਵਿਚ ਖਨੌਰੀ ਬਾਰਡਰ ’ਤੇ 38 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਣਵਾਈ ਹੋਈ ਹੈ। ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਵਕੀਲਾਂ ਨੇ ਆਪਣਾ ਪੱਖ ਰੱਖਿਆ ਜਿਸ ਤੇ ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤ ਨੂੰ ਇਹ ਸਮਝ ਨਹੀਂ ਆ ਰਹੀ ਕਿ ਪੰਜਾਬ […]
Continue Reading