ਅਮਰੀਕਾ ਦੇ ਨਿਊ ਯਾਰਕ ਵਿਚ ਅੰਮ੍ਰਿਤਧਾਰੀ ਨੌਜਵਾਨ ਨਾਲ ਸ਼ਰ੍ਹੇਆਮ ਕੀਤੀ ਗਈ ਧੱਕੇਸ਼ਾਹੀ

ਅਮਰੀਕਾ ਦੇ ਨਿਊ ਯਾਰਕ ਵਿਚ ਅੰਮ੍ਰਿਤਧਾਰੀ ਨੌਜਵਾਨ ਨਾਲ ਸ਼ਰ੍ਹੇਆਮ ਕੀਤੀ ਗਈ ਧੱਕੇਸ਼ਾਹੀ ਨਵੀਂ ਦਿੱਲੀ 5 ਅਗਸਤ,ਬੋਲੇ ਪੰਜਾਬ ਬਿਊਰੋ : ਨਿਊ ਯਾਰਕ ਵਿਖੇ ਇਕ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੂੰ ਕ੍ਰਿਪਾਨ ਨਾਲ ਹਮਲਾ ਕਰਨ ਦੇ ਬੇਬੁਨਿਆਦ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ। ਨੌਜਵਾਨ ਦੀ ਸ਼ਨਾਖਤ ਰੂਪਨਜੋਤ ਸਿੰਘ ਵਜੋਂ ਕੀਤੀ ਗਈ ਹੈ ਜੋ ਅਮਰੀਕਾ ਵਿਚ ਪੜ੍ਹ ਰਿਹਾ ਹੈ ਅਤੇ […]

Continue Reading

ਬੇਅਦਬੀ ਮਾਮਲੇ ’ਚ ਸ਼੍ਰੋਮਣੀ ਕਮੇਟੀ ਵਿਰੁੱਧ ਸਾਬਕਾ ਆਈਜੀ ਸ. ਖੱਟੜਾ ਦੀ ਬਿਆਨਬਾਜ਼ੀ ਗੁਮਰਾਹਕੁੰਨ ਤੇ ਤੱਥਹੀਣ- ਸ਼੍ਰੋਮਣੀ ਕਮੇਟੀ ਸਕੱਤਰ

ਬੇਅਦਬੀ ਮਾਮਲੇ ’ਚ ਸ਼੍ਰੋਮਣੀ ਕਮੇਟੀ ਵਿਰੁੱਧ ਸਾਬਕਾ ਆਈਜੀ ਸ. ਖੱਟੜਾ ਦੀ ਬਿਆਨਬਾਜ਼ੀ ਗੁਮਰਾਹਕੁੰਨ ਤੇ ਤੱਥਹੀਣ- ਸ਼੍ਰੋਮਣੀ ਕਮੇਟੀ ਸਕੱਤਰ ਨਵੀਂ ਦਿੱਲੀ, 5 ਅਗਸਤ ,ਬੋਲੇ ਪੰਜਾਬ ਬਿਊਰੋ : ਸਾਲ 2015 ਵਿਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਸਬੰਧੀ ਕੇਸਾਂ ਵਿਚ ਕੇਂਦਰੀ ਜਾਂਚ ਏਜੰਸੀ ਸੀਬੀਆਈ ਵੱਲੋਂ 2019 ਵਿਚ ਅਦਾਲਤ ’ਚ […]

Continue Reading

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਦਸਤਾਰਬੰਦੀ ਮੁਕਾਬਲੇ ਕਰਵਾਏ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਦਸਤਾਰਬੰਦੀ ਮੁਕਾਬਲੇ ਕਰਵਾਏ ਨਵੀਂ ਦਿੱਲੀ, 5 ਅਗਸਤ ,ਬੋਲੇ ਪੰਜਾਬ ਬਿਊਰੋ ; ਦਿੱਲੀ ਦੇ ਗੁਰਦੁਆਰਾ ਸਿੰਘ ਸਭਾ ਸਵਰੂਪ ਨਗਰ ਵਿਖੇ ਬੱਚਿਆਂ ਦੇ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ।ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਯੂਥ ਵਿੰਗ ਜਨਰਲ ਸਕੱਤਰ ਹਰਜੋਤ ਸਿੰਘ ਨੇ ਦੱਸਿਆ ਕਿ […]

Continue Reading

ਕਰੰਟ ਲੱਗਣ ਨਾਲ 9 ਸ਼ਰਧਾਲੂਆਂ ਦੀ ਮੌਤ

ਕਰੰਟ ਲੱਗਣ ਨਾਲ 9 ਸ਼ਰਧਾਲੂਆਂ ਦੀ ਮੌਤ ਹਾਜੀਪੁਰ, 5 ਅਗਸਤ, ਬੋਲੇ ਪੰਜਾਬ ਬਿਊਰੋ : ਬਿਹਾਰ ਦੇ ਹਾਜੀਪੁਰ ‘ਚ ਕਰੰਟ ਲੱਗਣ ਨਾਲ 9 ਸ਼ਰਧਾਲੂਆਂ ਦੀ ਮੌਤ ਹੋ ਗਈ। ਇਹ ਘਟਨਾ ਇੰਡਸਟਰੀਅਲ ਥਾਣਾ ਖੇਤਰ ਦੇ ਸੁਲਤਾਨਪੁਰ ਦੀ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਡੀਜੇ 11 ਹਜ਼ਾਰ ਵੋਲਟ ਦੀ ਬਿਜਲੀ ਦੀ ਤਾਰ ਦੇ ਸੰਪਰਕ ਵਿੱਚ ਆ ਗਿਆ, ਜਿਸ […]

Continue Reading

ਬੰਗਲਾਦੇਸ਼ ‘ਚ ਹਿੰਸਾ, 14 ਪੁਲਸ ਕਰਮਚਾਰੀਆਂ ਸਮੇਤ 93 ਲੋਕਾਂ ਦੀ ਮੌਤ, ਭਾਰਤ ਵੱਲੋਂ ਆਪਣੇ ਨਾਗਰਿਕਾਂ ਲਈ ਅਡਵਾਈਜਰੀ ਜਾਰੀ

ਬੰਗਲਾਦੇਸ਼ ‘ਚ ਹਿੰਸਾ, 14 ਪੁਲਸ ਕਰਮਚਾਰੀਆਂ ਸਮੇਤ 93 ਲੋਕਾਂ ਦੀ ਮੌਤ, ਭਾਰਤ ਵੱਲੋਂ ਆਪਣੇ ਨਾਗਰਿਕਾਂ ਲਈ ਅਡਵਾਈਜਰੀ ਜਾਰੀ ਢਾਕਾ, 5 ਅਗਸਤ, ਬੋਲੇ ਪੰਜਾਬ ਬਿਊਰੋ : ਬੰਗਲਾਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ਅਤੇ ਸੱਤਾਧਾਰੀ ਅਵਾਮੀ ਲੀਗ ਦੇ ਸਮਰਥਕਾਂ ਵਿਚਾਲੇ ਐਤਵਾਰ ਨੂੰ ਭਿਆਨਕ ਝੜਪਾਂ ‘ਚ 14 ਪੁਲਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 692

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-08-24 ਅੰਗ 692 Amrit Wele Da Mukhwak Sachkhand Sri Harmandir Sahib Amritsar Ang 692, 05-08-24 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ […]

Continue Reading

ਸਿੱਖ ਫੈਡਰੇਸ਼ਨ ਯੂਕੇ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਵੀਰ ਸਿੰਘ ਦੇ ਆਦੇਸ਼ ਦਾ ਤਿੱਖਾ ਪ੍ਰਤੀਕਰਮ

ਸਿੱਖ ਫੈਡਰੇਸ਼ਨ ਯੂਕੇ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਵੀਰ ਸਿੰਘ ਦੇ ਆਦੇਸ਼ ਦਾ ਤਿੱਖਾ ਪ੍ਰਤੀਕਰਮ ਨਵੀਂ ਦਿੱਲੀ 4 ਅਗਸਤ ,ਬੋਲੇ ਪੰਜਾਬ ਬਿਊਰੋ : ਸਿੱਖ ਫੈਡਰੇਸ਼ਨ ਯੂਕੇ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘੁਵੀਰ ਸਿੰਘ ਦੇ ਨਿਸ਼ਾਨ ਸਾਹਿਬ ਦੇ ਰੰਗ ਸਬੰਧੀ ਜਾਰੀ ਕੀਤੇ ਆਦੇਸ਼ ਦਾ ਸਖਤ ਵਿਰੋਧ ਕਰਦਿਆਂ ਹੋਇਆਂ ਜੱਥੇਦਾਰ ਨੂੰ ਬੇਨਤੀ ਕੀਤੀ […]

Continue Reading

ਪੈਰਿਸ ਓਲੰਪਿਕਸ ਦੇ ਸੈਮੀਫਾਈਨਲ ਵਿੱਚ ਪਹੁੰਚੀ ਭਾਰਤੀ ਹਾਕੀ ਟੀਮ

ਪੈਰਿਸ ਓਲੰਪਿਕਸ ਦੇ ਸੈਮੀਫਾਈਨਲ ਵਿੱਚ ਪਹੁੰਚੀ ਭਾਰਤੀ ਹਾਕੀ ਟੀਮ ਨਵੀਂ ਦਿੱਲੀ 4 ਅਗਸਤ,ਬੋਲੇ ਪੰਜਾਬ ਬਿਊਰੋ : ਭਾਰਤੀ ਹਾਕੀ ਟੀਮ ਨੇ ਅੱਜ ਗਰੇਟ ਬ੍ਰਿਟੇਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਬਣਾਈ। ਕੁਆਰਟਰ ਫਾਈਨਲ ਮੁਕਾਬਲੇ ਵਿੱਚ ਭਾਰਤ ਤੇ ਗਰੇਟ ਬ੍ਰਿਟੇਨ ਦੀ ਟੀਮ ਚਾਰੇ ਰਾਊਂਡਾਂ ਵਿੱਚ ਇੱਕ ਇੱਕ ਦੀ ਬਰਾਬਰੀ ਤੇ ਰਹੀ। ਅੱਜ ਦੇ ਮੈਚ ਵਿੱਚ ਸ਼ੁਰੂਆਤ […]

Continue Reading

ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਬੱਸ-ਕਾਰ ਹਾਦਸੇ ‘ਚ ਸੱਤ ਲੋਕਾਂ ਦੀ ਮੌਤ

ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਬੱਸ-ਕਾਰ ਹਾਦਸੇ ‘ਚ ਸੱਤ ਲੋਕਾਂ ਦੀ ਮੌਤ ਇਟਾਵਾ, 4 ਅਗਸਤ, ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ਦੇ ਇਟਾਵਾ ਵਿੱਚ ਬੀਤੀ ਰਾਤ ਇੱਕ ਵੱਡਾ ਹਾਦਸਾ ਵਾਪਰ ਗਿਆ। ਇਹ ਹਾਦਸਾ ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਵਾਪਰਿਆ। ਜਿੱਥੇ ਇੱਕ ਡਬਲ ਡੇਕਰ ਬੱਸ ਅਤੇ ਕਾਰ ਵਿਚਕਾਰ ਭਿਆਨਕ ਟੱਕਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ […]

Continue Reading

ਸੋਮਾਲੀਆ ‘ਚ ਹੋਟਲ ‘ਤੇ ਆਤਮਘਾਤੀ ਹਮਲਾ, 37 ਲੋਕਾਂ ਦੀ ਮੌਤ, 212 ਜ਼ਖਮੀ

ਸੋਮਾਲੀਆ ‘ਚ ਹੋਟਲ ‘ਤੇ ਆਤਮਘਾਤੀ ਹਮਲਾ, 37 ਲੋਕਾਂ ਦੀ ਮੌਤ, 212 ਜ਼ਖਮੀ ਮੋਗਾਦਿਸ਼ੂ, 4 ਅਗਸਤ, ਬੋਲੇ ਪੰਜਾਬ ਬਿਊਰੋ : ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ‘ਚ ਬੀਚ ਹੋਟਲ ‘ਤੇ ਹੋਏ ਆਤਮਘਾਤੀ ਹਮਲੇ ‘ਚ 37 ਲੋਕਾਂ ਦੀ ਮੌਤ ਹੋ ਗਈ ਅਤੇ 212 ਹੋਰ ਜ਼ਖਮੀ ਹੋ ਗਏ। ਹਮਲੇ ‘ਚ ਇਕ ਜਵਾਨ ਵੀ ਸ਼ਹੀਦ ਹੋ ਗਿਆ ਹੈ। ਪੁਲਿਸ ਦੇ ਬੁਲਾਰੇ […]

Continue Reading