ਅੱਜ ਫਿਰ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਹੋਇਆ ਵਾਧਾ

ਨਵੀਂ ਦਿੱਲੀ, 23 ਫਰਵਰੀ, ਬੋਲੇ ਪੰਜਾਬ ਬਿਊਰੋ : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ। ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ ਹੈ। ਚਾਂਦੀ ₹14,530 ਵਧ ਕੇ ₹2.67 ਲੱਖ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ। ਸੋਨੇ ਦੀਆਂ ਕੀਮਤ ₹2,680 ਵਧ ਕੇ ₹1.60 ਲੱਖ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਈ। ਅੰਤਰਰਾਸ਼ਟਰੀ ਬਾਜ਼ਾਰ […]

Continue Reading

ਸਾਬਕਾ ਕੇਂਦਰੀ ਰੇਲਵੇ ਰਾਜ ਮੰਤਰੀ ਮੁਕੁਲ ਰਾਏ ਦਾ ਦਿਹਾਂਤ 

ਕੋਲਕਾਤਾ, 23 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਸਾਬਕਾ ਕੇਂਦਰੀ ਰੇਲਵੇ ਰਾਜ ਮੰਤਰੀ ਅਤੇ ਬੰਗਾਲ ਦੇ ਸੀਨੀਅਰ ਨੇਤਾ ਮੁਕੁਲ ਰਾਏ ਦਾ ਲੰਬੀ ਬਿਮਾਰੀ ਤੋਂ ਬਾਅਦ 71 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਮੁਕੁਲ ਦਾ ਐਤਵਾਰ ਰਾਤ ਨੂੰ 1:30 ਵਜੇ ਕੋਲਕਾਤਾ ਦੇ ਸਾਲਟ ਲੇਕ ਸਥਿਤ ਅਪੋਲੋ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ, […]

Continue Reading

ਸੁਪਰੀਮ ਕੋਰਟ ‘ਚ ਅੱਜ ਹੋਵੇਗੀ Meta ਤੇ What’sApp ਮਾਮਲੇ ‘ਤੇ ਸੁਣਵਾਈ 

ਨਵੀਂ ਦਿੱਲੀ, 23 ਫਰਵਰੀ, ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਅੱਜ ਸੋਮਵਾਰ ਨੂੰ ਮੈਟਾ ਪਲੇਟਫਾਰਮ ਅਤੇ ਵਟਸਐਪ ਨਾਲ ਜੁੜੇ ਮਾਮਲੇ ਦੀ ਸੁਣਵਾਈ ਕਰੇਗਾ। ਇਹ ਮਾਮਲਾ ਵਟਸਐਪ ਦੀ ਵਿਵਾਦਪੂਰਨ ਨਿੱਜਤਾ ਨੀਤੀ ਅਤੇ ਕੰਪਨੀ ‘ਤੇ ਲਗਾਏ ਗਏ 213.14 ਕਰੋੜ ਰੁਪਏ ਦੇ ਜੁਰਮਾਨੇ ਨਾਲ ਸਬੰਧਤ ਹੈ। ਇਹ ਸੁਣਵਾਈ ਭਾਰਤ ਵਿੱਚ ਡਿਜੀਟਲ ਨਾਗਰਿਕਾਂ ਦੇ ਡੇਟਾ ਅਧਿਕਾਰਾਂ ਅਤੇ ਵੱਡੀਆਂ ਟੈਕ […]

Continue Reading

IAF ਦੇ ਲੜਾਕੂ ਜਹਾਜ਼ ਤੇਜਸ ਦੇ ਬਰੇਕ ਫੇਲ੍ਹ, ਲੈਂਡਿੰਗ ਦੌਰਾਨ ਰਨਵੇਅ ਤੋਂ ਅੱਗੇ ਨਿਕਲਿਆ, ਫੌਜ ਨੇ 30 ਜਹਾਜ਼ ਗਰਾਊਂਡ ਕੀਤੇ 

ਨਵੀਂ ਦਿੱਲੀ, 23 ਫਰਵਰੀ, ਬੋਲੇ ਪੰਜਾਬ ਬਿਊਰੋ : ਭਾਰਤੀ ਹਵਾਈ ਸੈਨਾ (IAF) ਦਾ ਇੱਕ ਹਲਕਾ ਲੜਾਕੂ ਜਹਾਜ਼, ਤੇਜਸ, ਲੈਂਡਿੰਗ ਦੌਰਾਨ ਰਨਵੇਅ ਤੋਂ ਅੱਗੇ ਨਿਕਲ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਬ੍ਰੇਕ ਫੇਲ੍ਹ ਹੋ ਗਿਆ। ਨਿਊਜ਼ ਏਜੰਸੀ ANI ਨੇ ਸੂਤਰਾਂ ਦੇ ਹਵਾਲੇ ਨਾਲ ਰਿਪੋਰਟ ਦਿੱਤੀ ਹੈ ਕਿ ਇਹ ਘਟਨਾ 7 ਫਰਵਰੀ ਨੂੰ ਵਾਪਰੀ ਸੀ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 773, 23-02-2026

ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ […]

Continue Reading

Air India ਵੱਲੋਂ ਨਿਊਯਾਰਕ ਅਤੇ ਨੇਵਾਰਕ ਦੀਆਂ ਉਡਾਣਾਂ ਰੱਦ

ਨਵੀ ਦਿੱਲੀ, 22 ਫਰਵਰੀ ,ਬੋਲੇ ਪੰਜਾਬ ਬਿਊਰੋ; ਏਅਰ ਇੰਡੀਆ ਨੇ 23 ਫਰਵਰੀ ਨੂੰ ਨਿਊਯਾਰਕ ਅਤੇ ਨੇਵਾਰਕ ਤੋਂ ਆਉਣ-ਜਾਣ ਵਾਲੀਆਂ ਆਪਣੀਆਂ ਸਾਰੀਆਂ ਉਡਾਣਾਂ ਰੱਦ ਕਰਨ ਦਾ ਫੈਸਲਾ ਕੀਤਾ ਹੈ। ਅਮਰੀਕਾ ਦੇ ਪੂਰਬੀ ਤੱਟ ‘ਤੇ ਸ਼ਕਤੀਸ਼ਾਲੀ ਬਰਫ਼ੀਲੇ ਤੂਫ਼ਾਨ ਦੀ ਚੇਤਾਵਨੀ ਦੇ ਮੱਦੇਨਜ਼ਰ ਉਡਾਣਾਂ ਰੱਦ ਕੀਤੀਆਂ ਹਨ। ਇਸ ਤੂਫ਼ਾਨ ਨੂੰ ‘ਵਿੰਟਰ ਸਟੌਰਮ ਹਰਨਾਂਡੋ’ ਦਾ ਨਾਮ ਦਿੱਤਾ ਗਿਆ ਹੈ। […]

Continue Reading

ਐਸਆਈਆਰ ਅਧੀਨ ਅੰਤਿਮ ਸੂਚੀਆਂ ਦੇ ਪ੍ਰਕਾਸ਼ਨ ਤੋਂ ਬਾਅਦ ਨੌਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਲਗਭਗ 8% ਵੋਟਰਾਂ ਦੇ ਨਾਮ ਹਟਾਏ ਗਏ

ਨਵੀਂ ਦਿੱਲੀ 22 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਵੋਟਰ ਸੂਚੀਆਂ ਦੇ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਦੀਆਂ ਅੰਤਿਮ ਵੋਟਰ ਸੂਚੀਆਂ ਦੇ ਪ੍ਰਕਾਸ਼ਨ ਤੋਂ ਬਾਅਦ ਨੌਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਲਗਭਗ 8% ਵੋਟਰਾਂ ਦੇ ਨਾਮ ਹਟਾ ਦਿੱਤੇ ਗਏ ਹਨ। ਸ਼ਨੀਵਾਰ (21 ਫਰਵਰੀ) ਨੂੰ ਰਾਜਸਥਾਨ, ਮੱਧ ਪ੍ਰਦੇਸ਼, ਕੇਰਲ, ਅੰਡੇਮਾਨ ਅਤੇ ਨਿਕੋਬਾਰ, ਛੱਤੀਸਗੜ੍ਹ ਅਤੇ ਗੋਆ ਦੀਆਂ […]

Continue Reading

ਗਿਆਨੀ ਰਘਬੀਰ ਸਿੰਘ ਜੀ, ਤੁਹਾਡੇ ਪਰਿਵਾਰ ਦਾ ਪਾਲਣ ਪੋਸ਼ਨ ਪੰਥ ਕਰੇ ‘ਤੇ ਤੁਸੀਂ ਚਾਕਰੀ ਕਰੋ ਆਰਐਸਐਸ ਤੇ ਬੀਜੇਪੀ ਦੀ- ਸਰਨਾ

ਗਿਆਨੀ ਜੀ ਸ਼੍ਰੋਮਣੀ ਕਮੇਟੀ ਵਿਰੁੱਧ ਦੋਸ਼ਾਂ ਦਾ ਪਿਟਾਰਾ ਖੋਲ੍ਹ, ਆਰਐਸਐਸ ਦੀ ਗੋਦ ‘ਚ ਪਹੁੰਚੇ ਦਿੱਲੀ ਨਵੀਂ ਦਿੱਲੀ 22 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਜਬਰਦਸਤ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 22 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਰਤ ਅਮਰੀਕਾ ਕਰ ਮੁਕਤ ਵਪਾਰ ਸਮਝੌਤੇ ਦੇ ਖਿਲਾਫ਼ ਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਕਿਸਾਨਾਂ ਨੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਦਿਆਂ 11 ਵਜੇ ਤੋਂ 3 ਵਜੇ ਤੱਕ ਰੋਸ਼ ਧਰਨਾ ਦਿੱਤਾ ਅਤੇ ਮੰਗ […]

Continue Reading

ਪਿੰਡ ਹਵਾਰਾ ਕਲਾਂ ਵਿਖ਼ੇ “ਇਤਹਾਸ ਬੱਬਰ ਖ਼ਾਲਸਾ” ਭਾਗ ਤੀਜਾ ਅਤੇ ਚੋਥਾ ਕੀਤਾ ਗਿਆ ਲੋਕ ਅਰਪਣ

ਨਵੀਂ ਦਿੱਲੀ 22 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਬੰਦੀ ਸਿੰਘਾਂ ਦੀ ਰਿਹਾਈ ਲਈ ਪਿੰਡ ਹਵਾਰਾ ਕਲਾਂ ਜ਼ਿਲਾ ਫਤਹਿਗੜ ਸਾਹਿਬ ਵਿਖੇ ਹੋਏ ਚੜਦੀ ਕਲਾ ਨਾਲ ਪੰਥਕ ਸਮਾਗਮ ਵਿੱਚ ਪੰਥ ਦੇ ਮਹਾਨ ਵਿਦਵਾਨ ਮਹਾਨ ਲੇਖਕ ਭਾਈ ਕਰਮਜੀਤ ਸਿੰਘਾ ਸਿੱਖਾਵਾਲਾ ਜਰਮਨ ਦੀ ਲਿਖੀ ਕਿਤਾਬ “ਇਤਹਾਸ ਬੱਬਰ ਖ਼ਾਲਸਾ“ ਦਾ ਤੀਜਾ ਅਤੇ ਚੌਥਾ ਭਾਗ ਲੋਕ ਅਰਪਣ ਕੀਤਾ […]

Continue Reading