ਲੇਹ-ਲਦਾਖ ਵਿੱਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ

ਲੇਹ-ਲਦਾਖ ਵਿੱਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ ਸੰਗਤ ਮੰਡੀ, 3 ਅਕਤੂਬਰ, ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਲੇਹ-ਲਦਾਖ ਵਿੱਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ ਹੋ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਬਠਿੰਡਾ ਦੇ ਪਿੰਡ ਜੰਗੀਰਾਣਾ ਵਿੱਚ ਸੋਗ ਦੀ ਲਹਿਰ ਦੌੜ ਗਈ।  ਪਿੰਡ ਦੇ ਸਾਬਕਾ ਸਰਪੰਚ ਨਿਰਮਲ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ (22) […]

Continue Reading

ਪ੍ਰਸ਼ਾਂਤ ਕਿਸ਼ੋਰ ਨੇ ਕੀਤਾ ਸਿਆਸੀ ਪਾਰਟੀ ਦਾ ਐਲਾਨ

ਪ੍ਰਸ਼ਾਂਤ ਕਿਸ਼ੋਰ ਨੇ ਕੀਤਾ ਸਿਆਸੀ ਪਾਰਟੀ ਦਾ ਐਲਾਨ ਪਟਨਾ,3 ਅਕਤੂਬਰ ,ਬੋਲੇ ਪੰਜਾਬ ਬਿਊਰੋ : ਚੋਣਾਂਵੀ ਰਣਨੀਤੀਕਾਰ ਤੋਂ ਸਿਆਸਤ ਵਿੱਚ ਆਏ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਪਟਨਾ ਵਿਖੇ ਆਪਣੀ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਪ੍ਰਸ਼ਾਤ ਕਿਸ਼ੋਰ ਨੇ ਆਪਣੀ ਪਾਰੀ ‘ਜਨ ਸੁਰਾਜ ਪਾਰਟੀ’ (Jan Suraaj Party)  ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ‘ਜਨ ਸੁਰਾਜ ਅਭਿਆਨ-2-3’ ਸਾਲਾਂ ਤੋਂ […]

Continue Reading

ਮਰੀਜ਼ ਬਣ ਕੇ ਆਏ ਹਮਲਾਵਰਾਂ ਵੱਲੋਂ ਡਾਕਟਰ ਦਾ ਗੋਲ਼ੀ ਮਾਰਕੇ ਕਤਲ

ਮਰੀਜ਼ ਬਣ ਕੇ ਆਏ ਹਮਲਾਵਰਾਂ ਵੱਲੋਂ ਡਾਕਟਰ ਦਾ ਗੋਲ਼ੀ ਮਾਰਕੇ ਕਤਲ ਨਵੀਂ ਦਿੱਲੀ, 3 ਅਕਤੂਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਇਕ ਹਸਪਤਾਲ ਵਿੱਚ ਇੱਕ ਡਾਕਟਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ ਦਿੱਲੀ ਦੇ ਜੈਤਪੁਰ ਇਲਾਕੇ ਦੀ ਦੱਸੀ ਜਾ ਰਹੀ ਹੈ।ਜਾਣਕਾਰੀ ਮੁਤਾਬਕ ਦੋ ਹਮਲਾਵਰ ਹਸਪਤਾਲ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ […]

Continue Reading

ਦਖਣੀ ਲੇਬਨਾਨ ’ਚ ਇਜਰਾਈਲ ਦੇ 7 ਫ਼ੌਜੀਆਂ ਦੀ ਮੌਤ

ਦਖਣੀ ਲੇਬਨਾਨ ’ਚ ਇਜਰਾਈਲ ਦੇ 7 ਫ਼ੌਜੀਆਂ ਦੀ ਮੌਤ ਬੈਰੂਤ, 3 ਅਕਤੂਬਰ,ਬੋਲੇ ਪੰਜਾਬ ਬਿਊਰੋ : ਇਜ਼ਰਾਈਲ ਨੇ ਬੁਧਵਾਰ ਨੂੰ ਕਿਹਾ ਕਿ ਲੇਬਨਾਨ ’ਚ ਹਿਜ਼ਬੁੱਲਾ ਅਤਿਵਾਦੀਆਂ ਵਿਰੁਧ ਜ਼ਮੀਨੀ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਦਖਣੀ ਲੇਬਨਾਨ ’ਚ ਉਸ ਦੇ 7 ਫੌਜੀ ਮਾਰੇ ਗਏ ਹਨ। ਖੇਤਰ ਵਿਚ ਤਣਾਅ ਹੋਰ ਵਧਣ ਦੀ ਉਮੀਦ ਹੈ ਕਿਉਂਕਿ ਇਜ਼ਰਾਈਲ ਨੇ ਇਕ ਦਿਨ […]

Continue Reading

8 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਣ ਦੀ ਮਿਲੀ ਧਮਕੀ

8 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਣ ਦੀ ਮਿਲੀ ਧਮਕੀ ਰਾਜਸਥਾਨ, 2 ਅਕਤੂਬਰ ,ਬੋਲੇ ਪੰਜਾਬ ਬਿਊਰੋ : ਰਾਜਸਥਾਨ ਵਿੱਚ ਜੈਪੁਰ, ਜੋਧਪੁਰ, ਬੀਕਾਨੇਰ, ਹਨੂੰਮਾਨਗੜ੍ਹ, ਸ਼੍ਰੀਗੰਗਾਨਗਰ, ਬੂੰਦੀ, ਅਲਵਰ ਅਤੇ ਉਦੈਪੁਰ ਇਨ੍ਹਾਂ ਅੱਠ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਸਾਰੇ ਸਟੇਸ਼ਨਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਰੇਲਵੇ ਦੇ ਸੀਪੀਆਰਓ ਕੈਪਟਨ […]

Continue Reading

ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਅੱਜ ਅੰਬਾਲਾ ਸ਼ਹਿਰ ਵਿੱਚ ਕੇਂਦਰ , ਪੰਜਾਬ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ

ਸ਼ਹਿਰ ਵਿੱਚ ਲਾਲ ਅਤੇ ਕਾਲੇ ਝੰਡਿਆਂ ਨਾਲ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਹਰਿਆਣਾ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਇਸ ਸਭ ਦਾ ਡੱਟ ਕੇ ਮੁਕਾਬਲਾ ਕਰਨ ਦਾ ਸੱਦਾ ਦਿੱਤਾ ਗਿਆ ਅੰਬਾਲਾ, 2 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਕਰਮਚਾਰੀ ਅਤੇ ਪੈਨਸ਼ਨਰਜ਼ ਯੂਨਾਈਟਿਡ ਫਰੰਟ ਦੇ ਸੱਦੇ ‘ਤੇ ਅੱਜ ਸਥਾਨਕ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਸਾਹਮਣੇ ਵੱਡੀ ਗਿਣਤੀ […]

Continue Reading

ਗੰਨੇ ਦੇ ਖੇਤ ‘ਚ ਤੇਂਦੂਏ ਨੇ ਕੀਤਾ ਹਮਲਾ, ਕਿਸਾਨ ਦੀ ਮੌਤ

ਗੰਨੇ ਦੇ ਖੇਤ ‘ਚ ਤੇਂਦੂਏ ਨੇ ਕੀਤਾ ਹਮਲਾ, ਕਿਸਾਨ ਦੀ ਮੌਤ ਲਖੀਮਪੁਰ ਖੀਰੀ, 2 ਅਕਤੂਬਰ,ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਦੱਖਣੀ ਵਣ ਮੰਡਲ ਦੇ ਮੁਹੰਮਦੀ ਰੇਂਜ ਦੇ ਭਦਈਆ ਪਿੰਡ ਵਿੱਚ ਤੇਂਦੂਏ ਦੇ ਹਮਲੇ ਵਿੱਚ ਇੱਕ 50 ਸਾਲਾ ਕਿਸਾਨ ਦੀ ਮੌਤ ਹੋ ਗਈ। ਜੰਗਲਾਤ ਵਿਭਾਗ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ […]

Continue Reading

ਸਾਬਕਾ ਮੰਤਰੀ ਤੇ ਭਾਜਪਾ ਉਮੀਦਵਾਰ ਦੀ ਮੌਤ

ਸਾਬਕਾ ਮੰਤਰੀ ਤੇ ਭਾਜਪਾ ਉਮੀਦਵਾਰ ਦੀ ਮੌਤ ਸ਼੍ਰੀਨਗਰ, 2 ਅਕਤੂਬਰ,ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਸਾਬਕਾ ਮੰਤਰੀ ਅਤੇ ਭਾਜਪਾ ਉਮੀਦਵਾਰ ਸਈਅਦ ਮੁਸ਼ਤਾਕ ਬੁਖਾਰੀ ਦੀ ਮੌਤ ਹੋ ਗਈ ਹੈ।ਭਾਜਪਾ ਨੇ 75 ਸਾਲਾ ਬੁਖਾਰੀ ਨੂੰ 2024 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜੰਮੂ ਦੇ ਸੁਰੰਕੋਟ ਤੋਂ ਮੈਦਾਨ ਵਿੱਚ ਉਤਾਰਿਆ ਸੀ। ਬੁਖਾਰੀ ਸਾਬਕਾ ਮੰਤਰੀ ਅਤੇ ਪੁੰਛ ਜ਼ਿਲ੍ਹੇ ਦੇ ਸੂਰਨਕੋਟ […]

Continue Reading

ਮਹਾਰਾਸ਼ਟਰ ‘ਚ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ, ਤਿੰਨ ਵਿਅਕਤੀਆਂ ਦੀ ਮੌਤ

ਮਹਾਰਾਸ਼ਟਰ ‘ਚ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ, ਤਿੰਨ ਵਿਅਕਤੀਆਂ ਦੀ ਮੌਤ ਮੁੰਬਈ, 2 ਅਕਤੂਬਰ,ਬੋਲੇ ਪੰਜਾਬ ਬਿਊਰੋ ; ਮਹਾਰਾਸ਼ਟਰ ਤੋਂ ਵੱਡੀ ਖਬਰ ਆ ਰਹੀ ਹੈ। ਇੱਥੇ ਪੁਣੇ ਜ਼ਿਲ੍ਹੇ ਦੇ ਬਾਵਧਨ ਨੇੜੇ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ। ਪਿੰਪਰੀ ਚਿੰਚਵਾੜ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਵਿੱਚ ਤਿੰਨ ਲੋਕ ਮਾਰੇ ਗਏ ਹਨ। ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ […]

Continue Reading

ਈਰਾਨ ਵਲੋਂ ਇਜ਼ਰਾਈਲ ‘ਤੇ ਮਿਜ਼ਾਈਲਾਂ ਨਾਲ ਹਮਲਾ

ਈਰਾਨ ਵਲੋਂ ਇਜ਼ਰਾਈਲ ‘ਤੇ ਮਿਜ਼ਾਈਲਾਂ ਨਾਲ ਹਮਲਾ ਯੇਰੁਸ਼ਲਮ, 2 ਅਕਤੂਬਰ,ਬੋਲੇ ਪੰਜਾਬ ਬਿਊਰੋ : ਇਜ਼ਰਾਈਲੀ ਫ਼ੌਜ ਨੇ ਕਿਹਾ ਹੈ ਕਿ ਈਰਾਨ ਨੇ ਇਜ਼ਰਾਈਲ ’ਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ ਹੈ ਅਤੇ ਦੇਸ਼ ਭਰ ’ਚ ਹਵਾਈ ਹਮਲੇ ਦੀ ਚੇਤਾਵਨੀ ਦੇਣ ਵਾਲੇ ਸਾਇਰਨ ਵੱਜ ਰਹੇ ਹਨ। ਇਜ਼ਰਾਈਲ ਵਾਸੀਆਂ ਨੂੰ ਅਜਿਹੀਆਂ ਥਾਵਾਂ ’ਤੇ ਸ਼ਰਨ ਲੈਣ ਲਈ ਕਿਹਾ ਗਿਆ ਹੈ ਜਿੱਥੇ ਬੰਬ ਹਮਲਿਆਂ ਤੋਂ […]

Continue Reading