ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਦੀ ਪੇਸ਼ੀ ਅੱਜ
ਬੰਗਲੂਰੂ, 6 ਜੂਨ, ਬੋਲੇ ਪੰਜਾਬ ਬਿਓਰੋ:ਕਾਂਗਰਸੀ ਆਗੂ ਰਾਹੁਲ ਗਾਂਧੀ ਭਾਜਪਾ ਦੀ ਕਰਨਾਟਕ ਇਕਾਈ ਵੱਲੋਂ ਦਾਇਰ ਮਾਣਹਾਨੀ ਦੇ ਇਕ ਕੇਸ ਵਿੱਚ ਅੱਜ ਸ਼ੁੱਕਰਵਾਰ ਨੂੰ ਇੱਥੇ ਇਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਹੋਣਗੇ। ਭਾਜਪਾ ਦੀ ਸੂਬਾ ਇਕਾਈ ਨੇ ਕਾਂਗਰਸ ’ਤੇ ਮੁੱਖਧਾਰਾ ਦੇ ਅਖ਼ਬਾਰਾਂ ਵਿੱਚ ਝੂਠੇ ਇਸ਼ਤਿਹਾਰ ਜਾਰੀ ਕਰਨ ਦਾ ਦੋਸ਼ ਲਾਇਆ ਸੀ।
Continue Reading