ਜੇਕਰ ਬੇਅਦਬੀ ਕਾਨੂੰਨ ਨਿਆਂ ਲਈ ਹੈ ਤਾਂ ਰਾਮ ਰਹੀਮ ਵਰਗੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਿਉਂ..? : ਪਰਮਜੀਤ ਸਿੰਘ ਵੀਰਜੀ

ਸਰਕਾਰ ਦੀ ਮਨਸ਼ਾ ‘ਤੇ ਸਵਾਲ, ਨਵੇਂ ਬੇਅਦਬੀ ਕਾਨੂੰਨ ਵਿੱਚ ਖਾਮੀਆਂ ਹੀ ਖਾਮੀਆਂ ਨਵੀਂ ਦਿੱਲੀ 9 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਨਵਾਂ ਬੇਅਦਬੀ ਕਾਨੂੰਨ ਜਿਸ ਤਰੀਕੇ ਨਾਲ ਲਿਆਂਦਾ ਗਿਆ ਹੈ, ਉਸ ਨੂੰ ਲੈ ਕੇ ਪੰਜਾਬ ਦੇ ਲੋਕਾਂ ਅਤੇ ਖ਼ਾਸ ਕਰਕੇ ਸਿੱਖ ਸੰਗਤਾਂ ਵਿੱਚ ਕਈ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਸਭ ਤੋਂ ਵੱਡੀ ਖਾਮੀ ਇਹ […]

Continue Reading

ਗੁਰੂ ਅਦਬ ਸਭ ਤੋਂ ਉੱਚਾ: ਅਖੰਡ ਕੀਰਤਨੀ ਜੱਥੇ ਵੱਲੋਂ ਸਤਿਕਾਰ ਕਾਨੂੰਨ ‘ਤੇ ਚਿੰਤਾ ਪ੍ਰਗਟ

ਜਿੱਥੇ ਸਵਾਲ ਗੁਰੂ ਸਾਹਿਬ ਦੇ ਅਦਬ ਦਾ ਹੋਵੇ ਓਥੇ ਖਾਲਸੇ ਦਾ ਨਿਆਉ ਸਭ ਕਾਨੂੰਨਾਂ ਤੋਂ ਉੱਤੇ ਹੈ ਸਿੱਖਾਂ ਲਈ ਹਮੇਸ਼ਾਂ ਹੀ ਦੁਨਿਆਵੀ ਕਾਨੂੰਨ ਵੱਲੋਂ ਵਰਤਿਆ ਗਿਆ ਹੈ ਦੋਹਰਾ ਮਾਪਦੰਡ ਨਵੀਂ ਦਿੱਲੀ 9 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਅੰਮ੍ਰਿਤਸਰ ਦੇ ਭਾਈ ਗੁਰਦਾਸ ਹਾਲ ਵਿਚ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ […]

Continue Reading

ਸੁਵੇਂਦੂ ਅਧਿਕਾਰੀ ਪੱਛਮੀ ਬੰਗਾਲ ‘ਚ BJP ਦੇ ਪਹਿਲੇ ਮੁੱਖ ਮੰਤਰੀ ਬਣੇ

ਕੋਲਕਾਤਾ, 9 ਮਈ, ਬੋਲੇ ਪੰਜਾਬ ਬਿਊਰੋ : ਸੁਵੇਂਦੂ ਅਧਿਕਾਰੀ ਪੱਛਮੀ ਬੰਗਾਲ ਵਿੱਚ ਭਾਰਤੀ ਜਨਤਾ ਪਾਰਟੀ ਦੇ ਪਹਿਲੇ ਮੁੱਖ ਮੰਤਰੀ ਬਣੇ ਹਨ। ਉਨ੍ਹਾਂ ਨੇ ਭਗਵਾਨ ਦੇ ਨਾਮ ‘ਤੇ ਬੰਗਾਲੀ ਭਾਸ਼ਾ ਵਿੱਚ ਅਹੁਦੇ ਦੀ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਤੋਂ ਬਾਅਦ ਸੁਵੇਂਦੂ ਪ੍ਰਧਾਨ ਮੰਤਰੀ ਕੋਲ ਗਏ ਅਤੇ ਉਨ੍ਹਾਂ ਦੇ ਪੈਰ ਛੂਹੇ। ਪੱਛਮੀ ਬੰਗਾਲ ਦੇ ਰਾਜਪਾਲ ਆਰ.ਐਨ. ਰਵੀ […]

Continue Reading

ਈਰਾਨੀ ਤੇ ਅਮਰੀਕੀ ਗੋਲੀਬਾਰੀ ‘ਚ ਫਸਿਆ ਗੁਜਰਾਤ ਦਾ ਜਹਾਜ਼ ਡੁੱਬਿਆ, ਇੱਕ ਵਿਅਕਤੀ ਦੀ ਮੌਤ 

ਨਵੀਂ ਦਿੱਲੀ, 9 ਮਈ, ਬੋਲੇ ਪੰਜਾਬ ਬਿਊਰੋ : ਗੁਜਰਾਤ ਦਾ ਇੱਕ ਮਾਲਵਾਹਕ ਜਹਾਜ਼ ਬੀਤੀ ਰਾਤ ਈਰਾਨੀ ਅਤੇ ਅਮਰੀਕੀ ਜਲ ਸੈਨਾਵਾਂ ਵਿਚਕਾਰ ਹੋਈ ਗੋਲੀਬਾਰੀ ਵਿੱਚ ਫਸਣ ਤੋਂ ਬਾਅਦ ਹੋਰਮੁਜ਼ ਜਲਡਮਰੂ ਵਿੱਚ ਡੁੱਬ ਗਿਆ। ਇਹ ਜਹਾਜ਼ ਗੁਜਰਾਤ ਦੇ ਦਵਾਰਕਾ ਜ਼ਿਲ੍ਹੇ ਦੇ ਸਲਾਇਆ ਤੋਂ ਸੀ। ਇਸ ਘਟਨਾ ਦੌਰਾਨ ਜਹਾਜ਼ ਦੇ ਇੰਜਣ ਰੂਮ ਵਿੱਚ ਕੰਮ ਕਰਨ ਵਾਲੇ ਅਲਤਾਫ ਤਲਾਬ […]

Continue Reading

ਸੁਵੇਂਦੂ ਅਧਿਕਾਰੀ ਅੱਜ ਪੱਛਮੀ ਬੰਗਾਲ ਦੇ CM ਵਜੋਂ ਸਹੁੰ ਚੁੱਕਣਗੇ

ਕੋਲਕਾਤਾ, 9 ਮਈ, ਬੋਲੇ ਪੰਜਾਬ ਬਿਊਰੋ : ਸੁਵੇਂਦੂ ਅਧਿਕਾਰੀ ਅੱਜ ਸਵੇਰੇ 11:00 ਵਜੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਊਂਡ ਵਿਖੇ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਪ੍ਰਮੁੱਖ ਐਨਡੀਏ ਨੇਤਾ ਇਸ ਸਮਾਰੋਹ ਵਿੱਚ ਸ਼ਾਮਲ ਹੋਣਗੇ। ਸੁਵੇਂਦੂ ਨੂੰ ਸ਼ੁੱਕਰਵਾਰ ਨੂੰ ਕੋਲਕਾਤਾ ਦੇ […]

Continue Reading

ਨਿਊਜ਼ੀਲੈਂਡ ‘ਚ 3 ਪੰਜਾਬੀ ਨੌਜਵਾਨਾਂ ਨੇ ਬਜ਼ੁਰਗਾਂ ਨਾਲ ਮਾਰੀ ਕਰੋੜਾਂ ਦੀ ਠੱਗੀ, ਸਜ਼ਾ ਪੂਰੀ ਹੋਣ ‘ਤੇ ਕੀਤੇ ਜਾਣਗੇ ਡੀਪੋਰਟ

ਚੰਡੀਗੜ੍ਹ, 9 ਮਈ, ਬੋਲੇ ਪੰਜਾਬ ਬਿਊਰੋ : ਨਿਊਜ਼ੀਲੈਂਡ ਦੀ ਆਕਲੈਂਡ ਜ਼ਿਲ੍ਹਾ ਅਦਾਲਤ ਨੇ ਮਾਸਟਰਮਾਈਂਡ – ਤਿੰਨ ਪੰਜਾਬੀ ਨੌਜਵਾਨਾਂ ਵਿੱਚੋਂ ਇੱਕ ਜੋ ਕਿ 7.55 ਕਰੋੜ ਰੁਪਏ (8 ਲ਼ੱਖ ਅਮਰੀਕੀ ਡਾਲਰ) ਦੀ ਧੋਖਾਧੜੀ ਦੇ ਮਾਮਲੇ ਵਿੱਚ ਫਸਿਆ ਹੋਇਆ ਹੈ – ਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਉਸਦੇ ਦੋ ਸਾਥੀਆਂ ਨੂੰ ਪਹਿਲਾਂ 4 ਮਈ ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 639, 09-05-2026

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮੁ ਦਾਨੁ […]

Continue Reading

ਸਰਨਾ ਵਲੋਂ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ‘ਆਪ’ ਦੇ ਬੇਅਦਬੀ ਕਾਨੂੰਨ ਵਿਰੁੱਧ ਸਟੈਂਡ ਦਾ ਪੂਰਾ ਸਮਰਥਨ ਕਰਨ ਦੀ ਅਪੀਲ

ਨਵੀਂ ਦਿੱਲੀ, 8 ਮਈ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਸਿੱਖ ਸੰਗਤ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਵੱਲੋਂ ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਪਾਸ ਕੀਤੇ ਵਿਵਾਦਪੂਰਨ ਬੇਅਦਬੀ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਸਿੱਖਾਂ ਲਈ ਕਾਰਡਾਂ ਦੀ ਸਿਫਾਰਸ਼ ਦਾ ਅਧਿਕਾਰ ਦੇਣ ਦੀ ਮੰਗ: ਜਸਵਿੰਦਰ ਸਿੰਘ ਜੌਲੀ

ਨਵੀਂ ਦਿੱਲੀ, 8 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਘੱਟ ਗਿਣਤੀ ਸੈਲ ਦੇ ਚੇਅਰਮੈਨ ਸਰਦਾਰ ਜਸਵਿੰਦਰ ਸਿੰਘ ਜੌਲੀ ਨੇ ਦਿੱਲੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਨੂੰ ਸਿੱਖ ਸੰਗਤ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਕਾਰਡ ਜਾਰੀ ਕਰਨ ਵਾਸਤੇ ਸਿਫਾਰਸ਼ ਕਰਨ ਦਾ ਅਧਿਕਾਰ ਦਿੱਤਾ ਜਾਵੇ। […]

Continue Reading

ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ ਮਾਮਲੇ ‘ਚ ਪੰਜਾਬ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ

15 ਦਿਨਾਂ ਵਿੱਚ ਸੋਧ ਨਾ ਹੋਈ ਤਾਂ ਪੰਜ ਸਿੰਘ ਸਾਹਿਬਾਨ ਵੱਲੋਂ ਹੋਵੇਗੀ ਸਖ਼ਤ ਕਾਰਵਾਈ ਨਵੀਂ ਦਿੱਲੀ 8 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਵੱਲੋਂ ਪੰਜਾਬ ਸਰਕਾਰ ਨੂੰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਵਿੱਚੋਂ ਇਤਰਾਜ਼ਯੋਗ ਮੱਦਾਂ ਹਟਾਉਣ ਲਈ 15 ਦਿਨਾਂ ਦਾ […]

Continue Reading