ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਵਧੀ; ਜ਼ਮਾਨਤ ਦੀ ਸੁਣਵਾਈ 10 ਅਪ੍ਰੈਲ ਨੂੰ
ਨਵੀਂ ਦਿੱਲੀ, 7 ਅਪ੍ਰੈਲ-ਦਿੱਲੀ ਦੀ ਇੱਕ ਅਦਾਲਤ ਨੇ ਸ਼ਨਿਚਰਵਾਰ ਨੂੰ ਕਥਿਤ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 18 ਅਪ੍ਰੈਲ ਤੱਕ ਵਧਾ ਦਿੱਤੀ ਹੈ। ਆਪਣੀ ਨਿਆਂਇਕ ਹਿਰਾਸਤ ਦੀ ਮਿਆਦ ਪੂਰੀ ਹੋਣ ‘ਤੇ, ਸਿਸੋਦੀਆ ਨੂੰ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, […]
Continue Reading