ਵਿਨੈ ਮੋਹਨ ਕਵਾਤਰਾ ਅਮਰੀਕਾ ਵਿੱਚ ਭਾਰਤ ਦੇ ਅਗਲੇ ਰਾਜਦੂਤ ਹੋਣਗੇ

ਨਵੀਂ ਦਿੱਲੀ, 19 ਜੁਲਾਈ ,ਬੋਲੇ ਪੰਜਾਬ ਬਿਊਰੋ : ਵਿਨੈ ਮੋਹਨ ਕਵਾਤਰਾ ਨੂੰ ਸੰਯੁਕਤ ਰਾਜ ਅਮਰੀਕਾ ਵਿੱਚ ਭਾਰਤ ਦਾ ਅਗਲਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ। ਇਸ ਵਿਚ ਕਿਹਾ ਗਿਆ ਹੈ ਕਿ ਉਮੀਦ ਹੈ ਕਿ ਉਹ ਜਲਦੀ ਹੀ ਅਹੁਦਾ ਸੰਭਾਲ ਲੈਣਗੇ। ਜ਼ਿਕਰਯੋਗ ਹੈ ਕਿ ਕਵਾਤਰਾ, […]

Continue Reading

ਮਾਈਕ੍ਰੋਸਾਫਟ ਦੀ ਕਲਾਊਡ ਸੇਵਾ ਬੰਦ ਹੋਣ ਕਾਰਨ ਭਾਰਤ ਸਣੇ ਕਈ ਦੇਸ਼ਾਂ ਦੀਆਂ ਏਅਰਲਾਈਨਾਂ ਪ੍ਰਭਾਵਿਤ

ਨਵੀਂ ਦਿੱਲੀ, 19 ਜੁਲਾਈ, ਬੋਲੇ ਪੰਜਾਬ ਬਿਊਰੋ : ਮਾਈਕ੍ਰੋਸਾਫਟ ਦੀ ਕਲਾਊਡ ਸੇਵਾ ਬੰਦ ਹੋਣ ਕਾਰਨ ਭਾਰਤ ਅਤੇ ਅਮਰੀਕਾ ਸਮੇਤ ਦੁਨੀਆ ਦੇ ਕਈ ਦੇਸ਼ਾਂ ਦੀਆਂ ਏਅਰਲਾਈਨਾਂ ਪ੍ਰਭਾਵਿਤ ਹੋਈਆਂ ਹਨ। ਕਈ ਏਅਰਲਾਈਨਜ਼ ਦੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਆਊਟੇਜ ਕਾਰਨ ਫਲਾਈਟ ਬੁਕਿੰਗ, ਕੈਂਸਲੇਸ਼ਨ ਤੋਂ ਲੈ ਕੇ ਚੈੱਕ-ਇਨ ਤੱਕ ਦੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਰਿਪੋਰਟ ਮੁਤਾਬਕ […]

Continue Reading

ਦਿੱਲੀ ਤੋਂ ਸੈਨ ਫਰਾਂਸਿਸਕੋ ਜਾ ਰਹੀ ਏਅਰ ਇੰਡੀਆ ਦੀ ਉਡਾਣ ਦੀ ਰੂਸ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਨਵੀਂ ਦਿੱਲੀ, 19 ਜੁਲਾਈ, ਬੋਲੇ ਪੰਜਾਬ ਬਿਊਰੋ ; ਤਕਨੀਕੀ ਖਰਾਬੀ ਕਾਰਨ ਏਅਰ ਇੰਡੀਆ ਦੇ ਜਹਾਜ਼ ਨੂੰ ਰੂਸ ‘ਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਏਅਰ ਇੰਡੀਆ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਏਅਰ ਇੰਡੀਆ ਦੇ ਬੁਲਾਰੇ ਨੇ ਸੋਸ਼ਲ ਮੀਡੀਆ ‘ਤੇ ਦੱਸਿਆ ਕਿ ਦਿੱਲੀ ਤੋਂ ਸੈਨ ਫਰਾਂਸਿਸਕੋ ਜਾ ਰਹੀ ਏਅਰ ਇੰਡੀਆ ਦੀ ਉਡਾਣ AI-183 ਨੂੰ ਤਕਨੀਕੀ ਕਾਰਨਾਂ […]

Continue Reading

ਸ਼ਰਧਾਲੂਆਂ ਨਾਲ ਭਰੀ ਟੈਕਸੀ ਸੜਕ ਕਿਨਾਰੇ ਖੂਹ ‘ਚ ਡਿੱਗੀ, ਸੱਤ ਦੀ ਮੌਤ

ਮੁੰਬਈ, 19 ਜੁਲਾਈ,ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਦੇ ਜਾਲਨਾ ਜ਼ਿਲੇ ‘ਚ ਇਕ ਟੈਕਸੀ ਸੜਕ ਤੋਂ ਉਤਰ ਕੇ ਖੂਹ ‘ਚ ਡਿੱਗਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਕਾਰ ‘ਚ ਸਵਾਰ ਲੋਕ ਮੰਦਰ ਨਗਰੀ ਪੰਢਰਪੁਰ ਦੀ ਯਾਤਰਾ ਤੋਂ ਵਾਪਸ […]

Continue Reading

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਟਾਂ ਦੇ ਹਮਲਿਆਂ ਨਾਲ ਨਜਿੱਠਣ ਲਈ ਨੈਕਸਟ ਜਨਰੇਸ਼ਨ ਬੀ.ਜੀ. ਨਰਮੇ ਦੇ ਬੀਜ ਨੂੰ ਜਲਦ ਪ੍ਰਵਾਨਗੀ ਦੇਣ ਦੀ ਮੰਗ

ਚੰਡੀਗੜ੍ਹ/ਨਵੀਂ ਦਿੱਲੀ, 18 ਜੁਲਾਈ ,ਬੋਲੇ ਪੰਜਾਬ ਬਿਊਰੋ : ਨਰਮੇ ਦੀ ਫ਼ਸਲ ‘ਤੇ ਕੀਟਾਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਨੈਕਸਟ ਜਨਰੇਸ਼ਨ ਬੀ.ਜੀ.-3 ਨਰਮੇ ਦੇ ਬੀਜਾਂ […]

Continue Reading

ਗੁਜਰਾਤ ‘ਚ ਫੜੇ ਗਏ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਸਨ ਸ਼ਿਵ ਸੈਨਾ ਨੇਤਾ ਅਮਿਤ ਅਰੋੜਾ

  ਚੰਡੀਗੜ੍ਹ, 18ਜੁਲਾਈ ,ਬੋਲੇ ਪੰਜਾਬ ਬਿਊਰੋ : ਗੁਜਰਾਤ ਦੀ ਸੂਰਤ ਪੁਲਿਸ ਨੇ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਲੁਧਿਆਣਾ ਦਾ ਸ਼ਿਵ ਸੈਨਾ ਪੰਜਾਬ ਦਾ ਆਗੂ ਅਮਿਤ ਅਰੋੜਾ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਸੀ।ਸ਼ਿਵ ਸੈਨਾ ਪੰਜਾਬ ਦੇ ਨੇਤਾ ਅਮਿਤ ਅਰੋੜਾ ਨੂੰ ਪਿਛਲੇ ਕਾਫੀ ਸਮੇਂ ਤੋਂ ਲਗਾਤਾਰ ਫੋਨ ‘ਤੇ […]

Continue Reading

ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਆਪਣੇ ਦਮ ਤੇ ਲੜੇਗੀ ਆਮ ਆਦਮੀ ਪਾਰਟੀ – CM ਮਾਨ

ਚੰਡੀਗੜ੍ਹ, 18 ਜੁਲਾਈ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਨੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਪ੍ਰੈਸ ਕਾਨਫਰੰਸ ਕਰਕੇ ਵੱਡਾ ਐਲਾਨ ਕੀਤਾ ਗਿਆ ਕਿ, ਹਰਿਆਣਾ ਵਿਚ ਆਮ ਆਦਮੀ ਪਾਰਟੀ ਆਪਣੇ ਦਮ ਤੇ ਚੋੜ ਲੜੇਗੀ। ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ […]

Continue Reading

ਹੇਮਕੁੰਟ ਸਾਹਿਬ ਤੋਂ ਵਾਪਿਸ ਪਰਤਦੇ ਸਮੇਂ ਵਾਪਰਿਆ ਹਾਦਸਾ 9 ਲੋਕ ਜ਼ਖਮੀ

ਚੰਡੀਗੜ੍ਹ, 18 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਅਮ੍ਰਿਤਸਰ ਜਿਲ੍ਹੇ ਤੋਂ ਹੇਮਕੁੰਟ ਸਾਹਿਬ ਮੱਥਾ ਟੇਕਣ ਗਏ ਸ਼ਰਧਾਲੂਆਂ ਨਾਲ ਵਾਪਸੀ ਤੇ ਹਾਦਸਾ ਵਾਪਰ ਗਿਆ ।ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਾਟਾ ਐਕਸ ਜ਼ੋਨ ਦੀ ਗੱਡੀ ਜੋਸ਼ੀਮਠ ਵਿਖੇ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ‘ਚ ਡਰਾਈਵਰ ਸਮੇਤ ਗੱਡੀ ‘ਚ ਸਵਾਰ ਸਾਰੇ […]

Continue Reading

ਕੰਪਿਊਟਰ ਮਾਹਿਰ ਕਿਰਪਾਲ ਸਿੰਘ ਪੰਨੂੰ‘ਲਾਈਫ਼ ਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ

‘ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ’ ਵੱਲੋਂ ਵੀ ਪੰਨੂੰ ਸਾਹਿਬ ਨੂੰ ਸਨਮਾਨਿਤ ਕੀਤਾ ਗਿਆ ਕੈਨੇਡਾ 18 ਜੁਲਾਈ ,ਬੋਲੇ ਪੰਜਾਬ ਬਿਊਰੋ ,(ਹਰਦੇਵ ਚੌਹਾਨ) ਕੰਪਿਊਟਰ ਮਾਹਿਰ ਕਿਰਪਾਲ ਸਿੰਘ ਪੰਨੂ ਵੱਲੋਂ ਬਹੁ-ਮੁੱਲੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਬਰੈਂਪਟਨ ਦੀ ‘ਕਲਮਾਂ ਦੀ ਸਾਂਝ ਸਾਹਿਤ ਸਭਾ’ ਵੱਲੋਂ ਉਨ੍ਹਾਂ ਨੂੰ ‘ਲਾਈਫ਼ ਟਾਈਮ ਅਚੀਵਮੈਂਟ’ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ‘ਵਿਸ਼ਵ ਪੰਜਾਬੀ ਭਵਨ’ ਵਿਖੇ ਭਾਰਤ ਵਿਚਨਾਮਧਾਰੀ […]

Continue Reading

ਡਿਬਰੂਗੜ੍ਹ ਐਕਸਪ੍ਰੈਸ ਦੇ 15 ਡੱਬੇ ਪਟੜੀ ਤੋਂ ਉਤਰੇ 3 ਡੱਬੇ ਪਲਟੇ , 4ਦੀ ਮੌਤ 20 ਤੋਂ ਵੱਧ ਜ਼ਖ਼ਮੀ

ਗੋਸਾਈ 18 ਜੁਲਾਈ ,ਬੋਲੇ ਪੰਜਾਬ ਬਿਊਰੋ : ਯੂਪੀ ਦੇ ਗੋਂਡਾ ਵਿੱਚ ਇੱਕ ਰੇਲ ਹਾਦਸਾ ਵਾਪਰਿਆ। ਇੱਥੇ ਡਿਬਰੂਗੜ੍ਹ ਐਕਸਪ੍ਰੈਸ ਪਟੜੀ ਤੋਂ ਉਤਰ ਗਈ। ਟਰੇਨ ਦ 15 ਡੱਬੇ ਪਟੜੀ ਤੋਂ ਉਤਰ ਗਏ। ਇਨ੍ਹਾਂ ਵਿੱਚੋਂ 3 ਪਲਟ ਗਏ ਹਨ। ਇਸ ਹਾਦਸੇ ‘ਚ ਹੁਣ ਤੱਕ 4 ਯਾਤਰੀਆਂ ਦੀ ਮੌਤ ਹੋਣ ਦੀ ਸੂਚਨਾ ਹੈ। 20-25 ਯਾਤਰੀ ਜ਼ਖਮੀ ਹੋਏ ਹਨ। ਹਾਦਸੇ […]

Continue Reading