ਵਿਸ਼ਵ ਬੈਂਕ ਭਾਰਤ ਨੂੰ ਦੇਵੇਗਾ 150 ਕਰੋੜ ਡਾਲਰ ਦੀ ਸਹਾਇਤਾ
ਵਿਸ਼ਵ ਬੈਂਕ ਭਾਰਤ ਨੂੰ ਦੇਵੇਗਾ 150 ਕਰੋੜ ਡਾਲਰ ਦੀ ਸਹਾਇਤਾ ਨਵੀਂ ਦਿੱਲੀ, 30 ਜੂਨ, ਬੋਲੇ ਪੰਜਾਬ ਬਿਊਰੋ : ਵਿਸ਼ਵ ਬੈਂਕ ਨੇ ਹਰੀ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਕਾਰਬਨ ਨਿਕਾਸ ਨੂੰ ਘਟਾਉਣ ਲਈ ਭਾਰਤ ਨੂੰ 150 ਕਰੋੜ ਡਾਲਰ ਦੀ ਸਹਾਇਤਾ ਨੂੰ ਮਨਜ਼ੂਰੀ ਦਿੱਤੀ ਹੈ। ਇਸ ਨਾਲ ਭਾਰਤ ਨੂੰ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ।ਵਿਸ਼ਵ […]
Continue Reading