ਸੀਬੀਆਈ ਨੇ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ

ਸੀਬੀਆਈ ਨੇ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ ਨਵੀਂ ਦਿੱਲੀ, 26 ਜੂਨ,ਬੋਲੇ ਪੰਜਾਬ ਬਿਓਰੋ:ਸੀਬੀਆਈ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕਰ ਲਿਆ ਹੈ।ਅਦਾਲਤ ਦੀ ਇਜਾਜ਼ਤ ਤੋਂ ਬਾਅਦ ਸੀਬੀਆਈ ਅਦਾਲਤ ਵਿੱਚ ਕੇਜਰੀਵਾਲ ਤੋਂ ਪੁੱਛਗਿੱਛ ਕਰ ਰਹੀ ਹੈ। ਕੇਸ ਦੀ ਸੁਣਵਾਈ ਜਲਦੀ […]

Continue Reading

ਸੀਬੀਆਈ ਕੇਜਰੀਵਾਲ ਨੂੰ ਅੱਜ ਅਦਾਲਤ ‘ਚ ਪੇਸ਼ ਕਰੇਗੀ,ਹੋ ਸਕਦੀ ਹੈ ਗ੍ਰਿਫਤਾਰੀ

ਸੀਬੀਆਈ ਕੇਜਰੀਵਾਲ ਨੂੰ ਅੱਜ ਅਦਾਲਤ ‘ਚ ਪੇਸ਼ ਕਰੇਗੀ,ਹੋ ਸਕਦੀ ਹੈ ਗ੍ਰਿਫਤਾਰੀ ਨਵੀਂ ਦਿੱਲੀ, 26 ਜੂਨ,ਬੋਲੇ ਪੰਜਾਬ ਬਿਓਰੋ:ਕੇਂਦਰੀ ਜਾਂਚ ਬਿਊਰੋ ਨੇ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਤਿਹਾੜ ਜੇਲ੍ਹ ਵਿੱਚ ਪੁੱਛਗਿੱਛ ਕੀਤੀ ਅਤੇ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਉਨ੍ਹਾਂ ਦੇ ਬਿਆਨ ਦਰਜ ਕੀਤੇ। ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ, 2024 ਨੂੰ […]

Continue Reading

ਗੁਣਵੱਤਾ ਟੈਸਟ ’ਚ ਪੈਰਾਸਿਟਾਮੋਲ ਤੇ ਪੈਂਟੋਪਰਾਜ਼ੋਲ ਸਣੇ 52 ਦਵਾਈਆਂ ਦੇ ਸੈਂਪਲ ਫੇਲ੍ਹ

ਗੁਣਵੱਤਾ ਟੈਸਟ ’ਚ ਪੈਰਾਸਿਟਾਮੋਲ ਤੇ ਪੈਂਟੋਪਰਾਜ਼ੋਲ ਸਣੇ 52 ਦਵਾਈਆਂ ਦੇ ਸੈਂਪਲ ਫੇਲ੍ਹ ਨਵੀਂ ਦਿੱਲੀ, 26 ਜੂਨ,ਬੋਲੇ ਪੰਜਾਬ ਬਿਓਰੋ:ਦੇਸ਼ ਦੀ ਸਿਖਰਲੀ ਡਰੱਗ ਰੈਗੂਲੇਟਰ ਸੰਸਥਾ ਵੱਲੋਂ ਕੀਤੇ ਗਏ ਗੁਣਵੱਤਾ ਟੈਸਟ ’ਚ ਪੈਰਾਸਿਟਾਮੋਲ ਤੇ ਪੈਂਟੋਪਰਾਜ਼ੋਲ ਸਣੇ ਲਗਪਗ 52 ਦਵਾਈਆਂ ਗ਼ੈਰ-ਮਿਆਰੀ ਪਾਈਆਂ ਗਈਆਂ ਹਨ। ਇਨ੍ਹਾਂ ਵਿੱਚ ਲਾਗ ਰੋਗਾਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਕੁਝ ਐਂਟੀਬਾਈਟਿਕ ਦਵਾਈਆਂ ਸ਼ਾਮਲ ਹਨ।ਸੈਂਟਰਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 894

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-26-2024 ਅੰਗ 894 AMRIT VELE DA HUKAMNAMA SRI DARBAR SAHIB SRI AMRITSAR, ANG 894 , 26-June-2024 ਰਾਮਕਲੀ ਮਹਲਾ ੫ ॥ ਰਾਖਨਹਾਰ ਦਇਆਲ ॥ ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥ ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥ ਜੀਅਨ ਕੋ ਦਾਤਾ ਮੇਰਾ ਪ੍ਰਭੁ ॥ ਪੂਰਨ […]

Continue Reading

ਲੋਕ ਸਭਾ ‘ਚ ਰਾਹੁਲ ਗਾਂਧੀ ਬਣੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ 

ਲੋਕ ਸਭਾ ‘ਚ ਰਾਹੁਲ ਗਾਂਧੀ ਬਣੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਨਵੀਂ ਦਿੱਲੀ, 25 ਜੂਨ ਬੋਲੇ ਪੰਜਾਬ ਬਿਓਰੋ- ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ, “ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਬਣਾਇਆ ਗਿਆ ਹੈ।”

Continue Reading

ਦਿੱਲੀ ਜਲ ਸੰਕਟ ਨੂੰ ਲੈ ਕੇ ਮੰਤਰੀ ਆਤਿਸ਼ੀ ਦੀ ਭੁੱਖ ਹੜਤਾਲ ਖਤਮ

ਦਿੱਲੀ ਜਲ ਸੰਕਟ ਨੂੰ ਲੈ ਕੇ ਮੰਤਰੀ ਆਤਿਸ਼ੀ ਦੀ ਭੁੱਖ ਹੜਤਾਲ ਖਤਮ ਨਵੀਂ ਦਿੱਲੀ, 25 ਜੂਨ,ਬੋਲੇ ਪੰਜਾਬ ਬਿਓਰੋ:ਦਿੱਲੀ ਜਲ ਸੰਕਟ ਨੂੰ ਲੈ ਕੇ ਮੰਤਰੀ ਆਤਿਸ਼ੀ ਦੀ ਭੁੱਖ ਹੜਤਾਲ 5ਵੇਂ ਦਿਨ ਖ਼ਤਮ ਹੋ ਗਈ ਹੈ। ਸੋਮਵਾਰ ਦੇਰ ਰਾਤ ਆਤਿਸ਼ੀ ਦੀ ਸਿਹਤ ਵਿਗੜ ਗਈ ਸੀ। ‘ਆਪ’ ਆਗੂਆਂ ਨੇ ਉਨ੍ਹਾਂ ਨੂੰ ਕਰੀਬ 3.38 ਵਜੇ ਐਲਐਨਜੇਪੀ ਹਸਪਤਾਲ ਵਿਚ ਦਾਖ਼ਲ […]

Continue Reading

ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮਾਂ ‘ਤੇ ਰੋਕ ਲਗਾਈ

ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮਾਂ ‘ਤੇ ਰੋਕ ਲਗਾਈ ਨਵੀਂ ਦਿੱਲੀ, 25 ਜੂਨ,
ਬੋਲੇ ਪੰਜਾਬ ਬਿਓਰੋ:ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮਾਂ ‘ਤੇ ਅੱਜ ਰੋਕ ਲਗਾ ਦਿੱਤੀ। ਜਸਟਿਸ ਸੁਧੀਰ ਕੁਮਾਰ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੁਲਾਈ ‘ਚ ਕਰਨਗੇ ਰੂਸ ਦਾ ਦੌਰਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੁਲਾਈ ‘ਚ ਕਰਨਗੇ ਰੂਸ ਦਾ ਦੌਰਾ ਮਾਸਕੋ, 24 ਜੂਨ, ਬੋਲੇ ਪੰਜਾਬ ਬਿਓਰੋ:ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਜੁਲਾਈ ਨੂੰ ਮਾਸਕੋ (ਰੂਸ) ਦਾ ਇੱਕ ਰੋਜ਼ਾ ਦੌਰਾ ਕਰਨਗੇ। ਉਮੀਦ ਕੀਤੀ ਜਾ ਰਹੀ ਹੈ ਕਿ ਇਹ ਦੌਰਾ ਭਾਰਤ ਅਤੇ ਰੂਸ ਵਰਗੇ ਇਤਿਹਾਸਕ ਭਾਈਵਾਲਾਂ ਵਿਚਾਲੇ ਸਬੰਧਾਂ ਨੂੰ ਹੋਰਵਮਜ਼ਬੂਤ ਕਰੇਗਾ।ਪ੍ਰਧਾਨ ਮੰਤਰੀ ਮੋਦੀ ਦਾ ਇਹ ਦੌਰਾ ਅਹਿਮ ਹੈ […]

Continue Reading

ਦਿੱਲੀ ‘ਚ ਪਾਣੀ ਦੇ ਸੰਕਟ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੀ ਜਲ ਮੰਤਰੀ ਆਤਿਸ਼ੀ ਦੀ ਤਬੀਅਤ ਵਿਗੜੀ

ਦਿੱਲੀ ‘ਚ ਪਾਣੀ ਦੇ ਸੰਕਟ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੀ ਜਲ ਮੰਤਰੀ ਆਤਿਸ਼ੀ ਦੀ ਤਬੀਅਤ ਵਿਗੜੀਨਵੀਂ ਦਿੱਲੀ, 25 ਜੂਨ,ਬੋਲੇ ਪੰਜਾਬ ਬਿਓਰੋ:ਦਿੱਲੀ ‘ਚ ਪਾਣੀ ਦੇ ਸੰਕਟ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੀ ਜਲ ਮੰਤਰੀ ਆਤਿਸ਼ੀ ਦੀ 24-25 ਜੂਨ ਦੀ ਦਰਮਿਆਨੀ ਰਾਤ ਨੂੰ ਤਬੀਅਤ ਵਿਗੜ ਗਈ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 856

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-25-2024 ਅੰਗ 856 Amrit wele da Hukamnama Sri Darbar Sahib, Sri  Amritsar, Ang 856, 25-06-2024 ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ […]

Continue Reading