ਗੁਜਰਾਤ ‘ਚ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਅਹਿਮਦਾਬਾਦ, 6 ਮਈ, ਬੋਲੇ ਪੰਜਾਬ ਬਿਓਰੋ;ਦਿੱਲੀ-ਐਨਸੀਆਰ ਤੋਂ ਬਾਅਦ ਹੁਣ ਗੁਜਰਾਤ ਦੇ ਸਕੂਲਾਂ ਨੂੰ ਧਮਕੀ ਭਰੇ ਈਮੇਲ ਭੇਜਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਹੁਣ ਤੱਕ ਕਰੀਬ 7 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੰਬ ਨਿਰੋਧਕ ਦਸਤੇ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।ਬੀਤੀ 1 ਮਈ ਨੂੰ ਰਾਜਧਾਨੀ ਦਿੱਲੀ ਅਤੇ ਆਸਪਾਸ […]

Continue Reading

ਸੀਆਈਐੱਸਸੀਈ ਵੱਲੋਂ 10ਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ

ਚੰਡੀਗੜ੍ਹ, 6 ਮਈ, ਬੋਲੇ ਪੰਜਾਬ ਬਿਓਰੋ:ਸੀਆਈਐੱਸਸੀਈ ਵੱਲੋਂ ਅੱਜ 10ਵੀਂ, 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਜੋਸਫ਼ ਇਮੈਨੁਅਲ ਨੇ ਕਿਹਾ ਕਿ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਲੜਕੀਆਂ ਦਾ ਪ੍ਰਦਰਸ਼ਨ ਲੜਕਿਆਂ ਨਾਲੋਂ ਬਿਹਤਰ ਰਿਹਾ ਹੈ। 99.47 ਫ਼ੀਸਦੀ ਵਿਦਿਆਰਥੀ 10ਵੀਂ ਤੇ 98.19 ਨੇ 12ਵੀਂ ਜਮਾਤ ਪਾਸ ਕੀਤੀ […]

Continue Reading

ਈਡੀ ਵੱਲੋਂ ਮੰਤਰੀ ਦੇ ਨਿੱਜੀ ਸਕੱਤਰ ਦੇ ਨੌਕਰ ਦੇ ਘਰੋਂ 25 ਕਰੋੜ ਰੁਪਏ ਦੀ ਨਕਦੀ ਬਰਾਮਦ

ਰਾਂਚੀ, 06 ਮਈ ; ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਝਾਰਖੰਡ ਦੀ ਰਾਜਧਾਨੀ ਰਾਂਚੀ ਵਿੱਚ ਵੱਡੀ ਕਾਰਵਾਈ ਕੀਤੀ ਹੈ। ਈਡੀ ਦੀ ਟੀਮ ਨੇ ਗ੍ਰਿਫਤਾਰ ਕੀਤੇ ਜਾ ਚੁੱਕੇ ਇੰਜੀਨੀਅਰ ਵਰਿੰਦਰ ਰਾਮ ਦੇ ਮਾਮਲੇ ‘ਚ ਝਾਰਖੰਡ ਦੇ ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਦੇ ਨਿੱਜੀ ਸਕੱਤਰ ਸੰਜੀਵ ਲਾਲ ਦੇ ਘਰੇਲੂ ਨੌਕਰ ਦੇ ਘਰੋਂ 25 ਕਰੋੜ ਰੁਪਏ ਦੀ ਨਕਦੀ […]

Continue Reading

ਸਮਰਥਕ ਵੱਲੋਂ ਮੋਢੇ ‘ਤੇ ਹੱਥ ਰੱਖਣ ‘ਤੇ ਭੜਕੇ Deputy CM ਨੇ ਜੜ ਦਿੱਤਾ ਥੱਪੜ

ਬੈਂਗਲੁਰੂ: ਬੋਲੇ ਪੰਜਾਬ ਬਿਉਰੋ: ਉਪ ਮੁੱਖ ਮੰਤਰੀ (ਡੀਕੇ ਸ਼ਿਵਕੁਮਾਰ) ਆਪਣੀ ਐਸਯੂਵੀ ਤੋਂ ਬਾਹਰ ਆਏ ਅਤੇ ਕੁਝ ਕਦਮ ਤੁਰੇ ਤਾਂ ਉਨ੍ਹਾਂ ਨੂੰ ਆਪਣੇ ਮੋਢੇ ‘ਤੇ ਕਿਸੇ ਦਾ ਹੱਥ ਮਹਿਸੂਸ ਹੋਇਆ। ਇਸ ‘ਤੇ ਉਹ ਗੁੱਸੇ ‘ਚ ਆ ਗਏ ਅਤੇ ਉਨ੍ਹਾਂ ਨੇ ਵਿਅਕਤੀ ਨੂੰ ਜ਼ੋਰਦਾਰ ਥੱਪੜ ਮਾਰ ਦਿੱਤਾ। ਇਹ ਘਟਨਾ ਸ਼ਨੀਵਾਰ ਰਾਤ ਸਾਵਨੂਰ, ਹਾਵੇਰੀ ‘ਚ ਵਾਪਰੀ। ਇਹ ਵੀਡੀਓ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 684

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-05-2024, ਅੰਗ 684 ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ […]

Continue Reading

ਬੇਗੋਵਾਲ : ਖੇਤ ‘ਚ ਲੱਗੀ ਅੱਗ ਕਾਰਨ ਨੌਜਵਾਨ ਦੀ ਮੌਤ

ਬੇਗੋਵਾਲ, 5 ਮਈ, ਬੋਲੇ ਪੰਜਾਬ ਬਿੳਰੋ: ਬੇਗੋਵਾਲ ਤੋਂ ਭੁੱਲਥ ਰੋਡ ’ਤੇ ਪਿੰਡ ਭਦਾਸ ਨੇੜੇ ਖੇਤਾਂ ਵਿੱਚ ਦੁਪਹਿਰ ਵੇਲੇ ਕਣਕ ਦੇ ਨਾੜ ਨੂੰ ਲੱਗੀ ਅੱਗ ਕਾਰਨ ਸੜਕ ‘ਤੇ ਜਾ ਰਿਹਾ ਮੋਟਰਸਾਈਕਲ ਸਵਾਰ ਪੂਰੀ ਤਰ੍ਹਾਂ ਸੜ ਗਿਆ ਅਤੇ ਗੰਭੀਰ ਰੂਪ ‘ਚ ਜਲਣ ਦੇ ਕਾਰਨ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਦੁਪਹਿਰ ਸਮੇਂ […]

Continue Reading

ਬੇਅਦਬੀ ਕਰਦਿਆਂ ਮਾਰੇ ਗਏ ਨੌਜਵਾਨ ਦੇ ਪਿਤਾ ਦਾ ਬਿਆਨ ਆਇਆ ਸਾਹਮਣੇ

ਫਿਰੋਜਪੁਰ, 5 ਮਈ, ਬੋਲੇ ਪੰਜਾਬ ਬਿੳਰੋ :ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ਵਿੱਚ ਗੁਰੂਘਰ ਵਿੱਚ ਦਾਖ਼ਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਇਕੱਠੀ ਹੋਈ ਸੰਗਤ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਇਸ ਮਾਮਲੇ ‘ਚ ਘਟਨਾ ਸਮੇਂ ਮੌਜੂਦ ਲੋਕਾਂ ਨੇ ਦੱਸਿਆ ਕਿ ਉਕਤ ਨੌਜਵਾਨ ਦੁਪਹਿਰ ਸਮੇਂ ਗੁਰਦੁਆਰਾ ਸਾਹਿਬ ‘ਚ ਆਇਆ ਸੀ। ਉਸਨੇ ਲੰਗਰ […]

Continue Reading

ਪੁੰਛ ‘ਚ ਹਵਾਈ ਫੌਜ ਦੇ ਵਾਹਨਾਂ ‘ਤੇ ਅੱਤਵਾਦੀ ਹਮਲਾ, ਜਵਾਨ ਸ਼ਹੀਦ

ਸ਼੍ਰੀਨਗਰ 5 ਮਈ, ਬੋਲੇ ਪੰਜਾਬ ਬਿਉਰੋ: ਜੰਮੂ ਦੇ ਸੁਰਨਕੋਟ ‘ਚ ਹਵਾਈ ਫੌਜ ਦੇ ਵਾਹਨ ‘ਤੇ ਅੱਤਵਾਦੀ ਹਮਲੇ ਦੀ ਖਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਇਸ ਹਮਲੇ ‘ਚ 5 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਨ੍ਹਾਂ ‘ਚੋਂ 1 ਦੀ ਹਾਲਤ ਗੰਭੀਰ ਬਣੀ ਹੋਈ ਹੈ। ਫੌਜ ਹਮਲੇ ਵਾਲੀ ਥਾਂ ‘ਤੇ ਪਹੁੰਚ ਗਈ ਹੈ। ਸੂਤਰਾਂ ਨੇ ਦੱਸਿਆ […]

Continue Reading

ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਅੰਗ 731

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-05-2024 , ਅੰਗ 731 ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ […]

Continue Reading

ਅਮਰੀਕੀ ਅਦਾਲਤ ਨੇ ਨਰਸ ਨੂੰ ਸੁਣਾਈ 700 ਸਾਲ ਦੀ ਸਜ਼ਾ, 3 ਸਾਲਾਂ ‘ਚ 22 ਮਰੀਜ਼ਾਂ ਨੂੰ ਦਿੱਤੀ ਓਵਰਡੋਜ਼

ਕੈਲੇਫੋਰਨੀਆ, ਬੋਲੇ ਪੰਜਾਬ ਬਿਓਰੋ: ਅਮਰੀਕਾ ਦੀ ਪੈਨਸਿਲਵੇਨੀਆ ਦੀ ਅਦਾਲਤ ਨੇ ਸ਼ਨੀਵਾਰ (4 ਮਈ) ਨੂੰ ਇਕ ਨਰਸ ਨੂੰ 700 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਨਰਸ ਦਾ ਨਾਂ ਹੀਥਰ ਪ੍ਰੈਸਡੀ ਹੈ। 41 ਸਾਲਾ ਹੀਥਰ ‘ਤੇ 2020 ਤੋਂ 2023 ਤੱਕ ਪੰਜ ਹਸਪਤਾਲਾਂ ‘ਚ 22 ਮਰੀਜ਼ਾਂ ਨੂੰ ਇਨਸੁਲਿਨ ਦੀ ਓਵਰਡੋਜ਼ ਦੇਣ ਦਾ ਦੋਸ਼ ਹੈ, ਜਿਸ ਕਾਰਨ 17 […]

Continue Reading