ਸਰਨਾ ਨੇ ਕੇਜਰੀਵਾਲ ਨੂੰ ਘੇਰਿਆ: ਬਾਦਲ-ਮੋਦੀ ਮੁਲਾਕਾਤ ਦੀ ਚਿੰਤਾ ਛੱਡ, ਪੰਜਾਬ ਦੇ 4.47 ਲੱਖ ਕਰੋੜ ਦੇ ਕਰਜ਼ੇ ਦਾ ਦਿਓ ਹਿਸਾਬ

ਨਵੀਂ ਦਿੱਲੀ, 8 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਅਰਵਿੰਦ ਕੇਜਰੀਵਾਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੁਲਾਕਾਤ ’ਤੇ ਕੀਤੀ ਟਿੱਪਣੀ ਦਾ ਤਿੱਖਾ ਜਵਾਬ ਦਿੰਦਿਆਂ ਕਿਹਾ ਕਿ ਕੇਜਰੀਵਾਲ ਦੂਜਿਆਂ ਦੀਆਂ ਸਿਆਸੀ ਮੁਲਾਕਾਤਾਂ ’ਤੇ ਸਿਆਸਤ ਕਰਨ ਦੀ ਬਜਾਏ ਪੰਜਾਬ ਸਿਰ […]

Continue Reading

ਪੰਥ ਦੇ ਗੰਭੀਰ ਮੁੱਦੇਆਂ ਨੂੰ ਲਾਵਾਰਿਸ ਛੱਡ ਦਿੱਲੀ ਕਮੇਟੀ ਪ੍ਰਬੰਧਕ ਸਿਆਸੀ ਬਿਆਨਬਾਜ਼ੀ ਵਿੱਚ ਮਸਤ: ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ 8 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਅੱਠਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ਤੋਂ ਬਾਅਦ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖ ਸੇਵਾਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਦਿੱਲੀ ਸਿੱਖ […]

Continue Reading

‘ਇਹ ਮੂੰਹ ਦਿਖਾਈ ਹੈ, ਰੋਕਾ ਨਹੀਂ..’; ਸੁਖਬੀਰ-ਮੋਦੀ ਦੀ ਮੁਲਾਕਾਤ ’ਤੇ ਬੋਲੇ ਨਰੇਸ਼ ਗੁਜਰਾਲ

ਨਵੀਂ ਦਿਲੀ 8 ਅਗਸਤ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਰੇਸ਼ ਗੁਜਰਾਲ ਨੇ ਆਪਣੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਹੋਈ ਹਾਲੀਆ ਮੁਲਾਕਾਤ ’ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਇਸ ਮੁਲਾਕਾਤ ਨੂੰ ਗਠਜੋੜ ਦਾ ਪੱਕਾ ਫ਼ੈਸਲਾ ਨਾ ਮੰਨਦਿਆਂ ਇਸ ਨੂੰ “ਮੂੰਹ ਦਿਖਾਈ, ਰੋਕਾ ਨਹੀਂ” ਕਰਾਰ ਦਿੱਤਾ […]

Continue Reading

ਪਾਕਿਸਤਾਨ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਰੱਖਿਆ ਸਮਝੌਤਾ, ਇੱਕ ‘ਤੇ ਹਮਲਾ ਤਿੰਨਾਂ ਉੱਤੇ ਮੰਨਿਆ ਜਾਵੇਗਾ

ਰਿਆਧ, 8 ਅਗਸਤ, ਬੋਲੇ ਪੰਜਾਬ ਬਿਊਰੋ : ਪਾਕਿਸਤਾਨ, ਸਾਊਦੀ ਅਰਬ ਅਤੇ ਤੁਰਕੀ ਨੇ ਸੁਰੱਖਿਆ ਸਹਿਯੋਗ ਵਧਾਉਣ ਲਈ ਇੱਕ ਰੱਖਿਆ ਸਮਝੌਤੇ ‘ਤੇ ਦਸਤਖਤ ਕੀਤੇ। ਇਸ ਸਮਝੌਤੇ ਨੂੰ ‘ਮੱਕਾ ਸੰਯੁਕਤ ਰੱਖਿਆ ਸਮਝੌਤਾ’ ਕਿਹਾ ਜਾ ਰਿਹਾ ਹੈ। ਸਮਝੌਤੇ ਦੇ ਤਹਿਤ, ਤਿੰਨਾਂ ਦੇਸ਼ਾਂ ਵਿੱਚੋਂ ਕਿਸੇ ਇੱਕ ‘ਤੇ ਹਮਲਾ ਤਿੰਨਾਂ ‘ਤੇ ਹਮਲਾ ਮੰਨਿਆ ਜਾਵੇਗਾ। ਤਿੰਨੇ ਦੇਸ਼ ਸਾਂਝੇ ਫੌਜੀ ਸਿਖਲਾਈ, ਸੁਰੱਖਿਆ […]

Continue Reading

ਹਿਮਾਚਲ ਦੇ ਚੰਬਾ ‘ਚ ਬੱਸ ਪਲਟੀ, 7 ਲੋਕਾਂ ਦੀ ਮੌਤ 11 ਜ਼ਖਮੀ 

ਚੰਬਾ, 8 ਅਗਸਤ, ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਦੇ ਚੰਬਾ ‘ਚ ਅੱਜ ਸ਼ਨੀਵਾਰ ਸਵੇਰੇ ਇੱਕ ਨਿੱਜੀ ਬੱਸ ਪਲਟ ਗਈ, ਜਿਸ ਕਾਰਨ ਤਿੰਨ ਔਰਤਾਂ ਅਤੇ ਚਾਰ ਪੁਰਸ਼ਾਂ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿੱਚ ਗਿਆਰਾਂ ਯਾਤਰੀ ਜ਼ਖਮੀ ਹੋ ਗਏ। ਟਿਸਾ ਹਸਪਤਾਲ ਵਿੱਚ ਮੁੱਢਲੀ ਸਹਾਇਤਾ ਤੋਂ ਬਾਅਦ, ਉਨ੍ਹਾਂ ਨੂੰ ਚੰਬਾ ਮੈਡੀਕਲ ਕਾਲਜ ਰੈਫਰ ਕਰ […]

Continue Reading

ਮੀਂਹ ਤੇ ਜ਼ਮੀਨ ਖਿਸਕਣ ਕਾਰਨ ਅਮਰਨਾਥ ਯਾਤਰਾ ਰੋਕੀ 

ਸ਼੍ਰੀਨਗਰ, 8 ਅਗਸਤ, ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਵਿੱਚ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਸ਼ਨੀਵਾਰ ਨੂੰ ਜੰਮੂ ਤੋਂ ਅਮਰਨਾਥ ਯਾਤਰਾ ਨੂੰ ਫਿਰ ਤੋਂ ਰੋਕ ਦਿੱਤਾ ਗਿਆ ਹੈ। ਜੰਮੂ ਖੇਤਰ ਵਿੱਚ 11 ਅਗਸਤ ਤੱਕ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਦੀ ਭਵਿੱਖਬਾਣੀ ਹੈ। ਰਾਜਧਾਨੀ ਦਿੱਲੀ ਵਿੱਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਪਿਆ। ਦਿੱਲੀ ਅਤੇ ਗੁਰੂਗ੍ਰਾਮ ਨੂੰ ਜੋੜਨ […]

Continue Reading

ਦਿੱਲੀ-NCR ‘ਚ ਮੀਂਹ ਨੇ 15 ਸਾਲਾ ਦਾ ਰਿਕਾਰਡ ਤੋੜਿਆ, ਜਨ-ਜੀਵਨ ਪ੍ਰਭਾਵਿਤ 

ਨਵੀਂ ਦਿੱਲੀ, 8 ਅਗਸਤ, ਬੋਲੇ ਪੰਜਾਬ ਬਿਊਰੋ : ਦਿੱਲੀ-ਐਨਸੀਆਰ ਵਿੱਚ ਮੀਂਹ ਨੇ 15 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਵੀਰਵਾਰ ਦੇਰ ਰਾਤ ਸ਼ੁਰੂ ਹੋਈ ਮੋਹਲੇਧਾਰ ਬਾਰਿਸ਼ ਤੋਂ ਬਾਅਦ, ਰਾਜਧਾਨੀ ਅਤੇ ਗੁਆਂਢੀ ਸ਼ਹਿਰਾਂ ਵਿੱਚ ਸ਼ੁੱਕਰਵਾਰ ਨੂੰ ਦਿਨ ਭਰ ਮੀਂਹ ਪੈਂਦਾ ਰਿਹਾ। ਦਿੱਲੀ ਦੇ ਕਈ ਮੌਸਮ ਸਟੇਸ਼ਨਾਂ ਨੇ ਇੱਕ ਦਿਨ ਵਿੱਚ 100 ਮਿਲੀਮੀਟਰ ਤੋਂ ਵੱਧ ਬਾਰਿਸ਼ ਦਰਜ […]

Continue Reading

ਅਮਰੀਕੀ ਸੈਨੇਟ ‘ਚ ਭਾਰਤ ‘ਤੇ 100% ਟੈਰਿਫ ਲਗਾਉਣ ਵਾਲਾ ਬਿੱਲ ਪਾਸ 

ਵਾਸ਼ਿੰਗਟਨ, 8 ਅਗਸਤ, ਬੋਲੇ ਪੰਜਾਬ ਬਿਊਰੋ : ਅਮਰੀਕੀ ਸੈਨੇਟ ਨੇ 86-11 ਵੋਟਾਂ ਨਾਲ ਇੱਕ ਬਿੱਲ ਪਾਸ ਕਰ ਦਿੱਤਾ ਹੈ ਜੋ ਭਾਰਤ ਸਮੇਤ ਪੰਜ ਦੇਸ਼ਾਂ ‘ਤੇ 100% ਤੱਕ ਟੈਰਿਫ ਲਗਾਉਂਦਾ ਹੈ। ਬਿੱਲ ਦੇ ਤਹਿਤ, ਭਾਰਤ, ਚੀਨ, ਸਲੋਵਾਕੀਆ, ਹੰਗਰੀ ਤੇ ਅਜ਼ਰਬਾਈਜਾਨ ‘ਤੇ 100% ਟੈਰਿਫ ਲਗਾਇਆ ਜਾ ਸਕਦਾ ਹੈ। ਇਹ ਬਿੱਲ ਰਿਪਬਲਿਕਨ ਅਤੇ ਡੈਮੋਕ੍ਰੇਟਿਕ ਦੋਵਾਂ ਪਾਰਟੀਆਂ ਦੇ ਦੋ-ਪੱਖੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 639, 08-08-2026

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ […]

Continue Reading

ਨਹਿਰੂ-ਮਾਸਟਰ ਤਾਰਾ ਸਿੰਘ ਪੈਕਟ ਅਨੁਸਾਰ ਗੁਰਧਾਮਾਂ ਦੇ ਦਰਸ਼ਨਾਂ ਲਈ ਤੁਰੰਤ ਸਰਹੱਦਾਂ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਿਆ ਜਾਵੇ : ਮਾਨ

ਨਵੀਂ ਦਿੱਲੀ, 7 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਨਹਿਰੂ–ਮਾਸਟਰ ਤਾਰਾ ਸਿੰਘ ਸਮਝੌਤੇ ਦੀ ਭਾਵਨਾ ਅਨੁਸਾਰ ਸਿੱਖਾਂ ਨੂੰ ਆਪਣੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਕਰਤਾਰਪੁਰ ਸਾਹਿਬ ਲਾਂਘਾ ਅਤੇ ਵਾਹਗਾ, ਅਟਾਰੀ, ਸੁਲੇਮਾਨਕੀ ਤੇ ਹੁਸੈਨੀਵਾਲਾ ਸਰਹੱਦਾਂ ਤੁਰੰਤ ਖੋਲ੍ਹੀਆਂ ਜਾਣ। ਉਨ੍ਹਾਂ […]

Continue Reading