ਪਟਾਕੇ ਚਲਾਉਂਦਿਆਂ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਦੀ ਮੌਤ, ਦੋ ਦੀ ਹਾਲਤ ਗੰਭੀਰ
ਪਟਾਕੇ ਚਲਾਉਂਦਿਆਂ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਦੀ ਮੌਤ, ਦੋ ਦੀ ਹਾਲਤ ਗੰਭੀਰ ਕੋਲਕਾਤਾ, 2 ਨਵੰਬਰ,ਬੋਲੇ ਪੰਜਾਬ ਬਿਊਰੋ : ਪੱਛਮੀ ਬੰਗਾਲ ਦੇ ਹਾਵੜਾ ਜ਼ਿਲੇ ‘ਚ ਸ਼ੁੱਕਰਵਾਰ ਸ਼ਾਮ ਨੂੰ ਦੀਵਾਲੀ ਦੇ ਜਸ਼ਨ ਦੌਰਾਨ ਪਟਾਕਿਆਂ ਨੂੰ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ […]
Continue Reading