ਕੇਦਾਰਨਾਥ ਧਾਮ ਨੇੜੇ ਹਾਦਸਾ ਵਾਪਰਿਆ, ਹੈਲੀਕਾਪਟਰ ਡਿੱਗਾ
ਕੇਦਾਰਨਾਥ ਧਾਮ ਨੇੜੇ ਹਾਦਸਾ ਵਾਪਰਿਆ, ਹੈਲੀਕਾਪਟਰ ਡਿੱਗਾ ਕੇਦਾਰਨਾਥ, 31 ਅਗਸਤ,ਬੋਲੇ ਪੰਜਾਬ ਬਿਊਰੋ : ਉੱਤਰਾਖੰਡ ਦੇ ਕੇਦਾਰਨਾਥ ਧਾਮ ਵਿਚ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਹੈਲੀਕਾਪਟਰ ਨੂੰ ਭਾਰਤੀ ਫੌਜ ਦੇ MI-17 ਹੈਲੀਕਾਪਟਰ ਦੁਆਰਾ ਏਅਰਲਿਫਟ ਕੀਤਾ ਜਾ ਰਿਹਾ ਸੀ। ਇਸ ਦੌਰਾਨ ਇਹ ਹਾਦਸਾ ਵਾਪਰ ਗਿਆ। ਹੈਲੀਕਾਪਟਰ ਨੂੰ ਉਤਾਰਨ ਦੀ ਕੋਸ਼ਿਸ਼ ਦੌਰਾਨ ਇਹ ਹਾਦਸਾ ਵਾਪਰਿਆ ਅਤੇ ਇਹ ਪਹਾੜੀਆਂ […]
Continue Reading