ਦਿੱਲੀ ਵਿੱਚ ਘੱਟ visibility ਦੇ ਕਾਰਨ ਵਿਵਸਥਾ ਠੱਪ, IGI ਹਵਾਈ ਅੱਡੇ ਤੋਂ ਉਡਾਣਾਂ ਰੱਦ

ਨਵੀਂ ਦਿੱਲੀ ,16 ਦਸੰਬਰ ,ਬੋਲੇ ਪੰਜਾਬ ਬਿਊਰੋ; ਐਨਸੀਆਰ ਵਿੱਚ ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ਵਿੱਚ ਪਹੁੰਚ ਗਈ ਹੈ। ਰਾਜਧਾਨੀ ਵਿੱਚ ਧੂੰਏਂ ਦੀ ਸੰਘਣੀ ਚਾਦਰ ਛਾਈ ਹੋਈ ਹੈ, ਜਿਸ ਕਾਰਨ ਲੋਕਾਂ ਲਈ ਸਾਹ ਲੈਣਾ ਮੁਸ਼ਕਲ ਹੋ ਗਿਆ ਹੈ।  ਸੋਮਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਖ਼ਤਰਨਾਕ ਰਹੀ, ਹਵਾ ਗੁਣਵੱਤਾ ਸੂਚਕਾਂਕ (AQI) 498 ਤੱਕ ਪਹੁੰਚ ਗਿਆ ਅਤੇ […]

Continue Reading

ਸੁਪਰੀਮ ਕੋਰਟ ਨੇ ਅਮੀਰ ਲੋਕਾਂ ਵਲੋਂ ਪੈਸੇ ਦੇ ਕੇ ‘ਵਿਸ਼ੇਸ਼ ਪੂਜਾ’ ਉਤੇ ਦੁੱਖ ਜ਼ਾਹਰ ਕੀਤਾ

ਨਵੀਂ ਦਿੱਲੀ 16 ਦਸੰਬਰ ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਲੋਕਾਂ ਵਲੋਂ ਪੈਸੇ ਦੇਣ ਤੋਂ ਬਾਅਦ ਮੰਦਰਾਂ ’ਚ ਵਿਸ਼ੇਸ਼ ਪੂਜਾ ਕਰਨ ਦੀ ਇਜਾਜ਼ਤ ਦੇਣ ਦੀ ਪ੍ਰਥਾ ਉਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਅਦਾਲਤ ਨੇ ਕਿਹਾ ਕਿ ਇਸ ਨਾਲ ਭਗਵਾਨ ਦੇ ਆਰਾਮ ਕਰਨ ਦੇ ਸਮੇਂ ਵਿਚ ਖਲਲ ਪੈਂਦਾ ਹੈ। ਅਦਾਲਤ ਨੇ ਵਰਿੰਦਾਵਨ ਦੇ ਮਸ਼ਹੂਰ ਬਾਂਕੇ ਬਿਹਾਰੀ […]

Continue Reading

ਮਥੁਰਾ ਵਿੱਚ 7 ਬੱਸਾਂ ਅਤੇ 3 ਕਾਰਾਂ ਦੀ ਟੱਕਰ, 4 ਜ਼ਿੰਦਾ ਸੜੇ; 150 ਜ਼ਖਮੀ

ਮਥੁਰਾ 16 ਦਸੰਬਰ ,ਬੋਲੇ ਪੰਜਾਬ ਬਿਊਰੋ; ਮੰਗਲਵਾਰ ਸਵੇਰੇ 4 ਵਜੇ ਮਥੁਰਾ ਦੇ ਯਮੁਨਾ ਐਕਸਪ੍ਰੈਸਵੇਅ ‘ਤੇ ਧੁੰਦ ਕਾਰਨ ਸੱਤ ਬੱਸਾਂ ਅਤੇ ਤਿੰਨ ਕਾਰਾਂ ਆਪਸ ਵਿੱਚ ਟਕਰਾ ਗਈਆਂ। ਟੱਕਰ ਤੋਂ ਬਾਅਦ ਵਾਹਨਾਂ ਨੂੰ ਅੱਗ ਲੱਗ ਗਈ। ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ, ਬੱਸਾਂ ਦੇ ਅੰਦਰ ਮਨੁੱਖੀ ਅੰਗ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 614, 16-12-2025

ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ […]

Continue Reading

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ ਦਾ ਮੁੱਦਾ ਚੁੱਕਿਆ

ਨਵੀਂ ਦਿੱਲੀ/ਚੰਡੀਗੜ੍ਹ, 15 ਦਸੰਬਰ,ਬੋਲੇ ਪੰਜਾਬ ਬਿਊਰੋ; ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਸਪਲੀਮੈਂਟਰੀ ਮੰਗਾਂ ਉਤੇ ਬੋਲਦਿਆਂ ਭਖਦੇ ਮੁੱਦੇ ਉਠਾਏ ਅਤੇ ਗ੍ਰਾਂਟਾਂ ਦੀ ਮੰਗ ਕੀਤੀ। ਮੀਤ ਹੇਅਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੱਕੇ ਕਰਨ ਦੇ ਨਾਲ ਉਨ੍ਹਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ, ਪੰਜਾਬ ਨੂੰ ਹੜ੍ਹਾਂ […]

Continue Reading

ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਬਾਲ ਦਿਵਸ ਨਹੀਂ ਸਾਹਿਬਜਾਦੇ ਸ਼ਹੀਦੀ ਦਿਹਾੜੇ ਨਾਮ ਵਰਤੇ ਜਾਣ: ਸਰਨਾ

ਕੇਂਦਰ ਅਤੇ ਰਾਜ ਸਰਕਾਰ ਦੇ ਨੇਤਾ ਸਰਕਾਰ ਨੂੰ ਇਹ ਸਮਝਾਉਣ ਵਿਚ ਅਸਫਲ ਰਹੇ ਹਨ ਕਿ ਸਿੱਖ ਪੰਥ “ਬਾਲ ਦਿਵਸ ਨਾਮ” ਦਾ ਵਿਰੋਧ ਕਰਦਾ ਹੈ ਨਵੀਂ ਦਿੱਲੀ 15 ਦਸੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਭਾਜਪਾ ਸਰਕਾਰ ਵਲੋਂ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਮੁੜ ਬਾਲ ਦਿਵਸ ਦੇ ਰੂਪ ਵਿਚ ਮਨਾਏ ਜਾਣ ਦੀ ਗੱਲ ਕੀਤੀ ਜਾ ਰਹੀ ਹੈ […]

Continue Reading

ਗੁਰਦੁਆਰਾ ਛੋਟੇ ਸਾਹਿਬਜਾਦੇ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅੰਨਿਨ ਸਿੱਖਾਂ ਦੀ ਸ਼ਹਾਦਤ ਨੂੰ ਸਮਰਪਿਤ ਸੰਗਤੀ ਪਾਠ ਦੇ ਪਾਏ ਗਏ ਭੋਗ

ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੀਵਾਨ 22 ਤੋਂ 28 ਦਸੰਬਰ ਤਕ ਦਸਮ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਜਨਵਰੀ ਵਿਚ ਮਨਾਇਆ ਜਾਏਗਾ ਨਵੀਂ ਦਿੱਲੀ 15 ਦਸੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ ):- ਗੁਰਦੁਆਰਾ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੇਲ੍ਹ ਰੋੜ ਫਤਹਿ ਨਹਿਰ ਵਿਖ਼ੇ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅੰਨਿਨ ਸਿੱਖ ਭਾਈ […]

Continue Reading

ਦਵਿੰਦਰ ਸਿੰਘ ਸਾਹਨੀ ਵਲੋਂ ਮਹਿਲਾਵਾ ਲਈ ਪ੍ਰੇਰਨਾ ਐਨਜੀਓ ਦਾ ਹੋਇਆ ਆਗਾਜ ਅਤੇ ਤਰੁਨੀ ਰਸਾਲਾ ਹੋਇਆ ਆਰੰਭ

ਨਵੀਂ ਦਿੱਲੀ 15 ਦਸੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਪਛਚਿਮ ਵਿਹਾਰ ਇਲਾਕੇ ਵਿਖ਼ੇ ਰੇਡੀਸਨ ਬਲੂ ਐਪਲ ਗੋਲ੍ਡ ਵਿਖ਼ੇ ਸਿਟੀ ਐਡ ਫਾਉਂਡੇਸ਼ਨ ਵਲੋਂ ਮਹਿਲਾਵਾ ਦੀ ਸ਼ਕਤੀ ਨੂੰ ਨਮਸਕਾਰ ਕਰਦਿਆਂ ਉਨ੍ਹਾਂ ਲਈ ਇਕ ਨਵੀਂ ਪ੍ਰੇਰਨਾ ਐਨਜੀਓ ਦਾ ਆਗਾਜ ਕੀਤਾ ਗਿਆ । ਕਰਵਾਏ ਗਏ ਪ੍ਰੋਗਰਾਮ ਵਿਚ ਵਡੀ ਗਿਣਤੀ ਅੰਦਰ ਮਹਿਲਾਵਾ ਨੇ ਸ਼ਮੂਲੀਅਤ ਕਰਕੇ ਪ੍ਰਬੰਧਕਾਂ ਦਾ ਹੌਸਲਾ […]

Continue Reading

2300 ਕਰੋੜ ਰੁਪਏ ਦੀ ਫਰਜ਼ੀ ਕ੍ਰਿਪਟੋ ਕਰੰਸੀ ਦਾ ਘੁਟਾਲਾ

ਪੰਜਾਬ ਅਤੇ ਹਿਮਾਚਲ ਪ੍ਰਦੇਸ਼ ’ਚ 8 ਥਾਵਾਂ ’ਤੇ ED ਦੀ ਛਾਪੇਮਾਰੀ ਧਰਮਸ਼ਾਲਾ 15 ਦਸੰਬਰ ,ਬੋਲੇ ਪੰਜਾਬ ਬਿਊਰੋ:  ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਵੱਡੀ ਕਾਰਵਾਈ ਕਰਦਿਆਂ 2300 ਕਰੋੜ ਰੁਪਏ ਦੇ ਫਰਜ਼ੀ ਕ੍ਰਿਪਟੋ ਕਰੰਸੀ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਈਡੀ ਨੇ ਅੱਠ ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾ ਕੇ 1.2 ਕਰੋੜ […]

Continue Reading

“ਮੋਦੀ, ਤੁਹਾਡੀ ਕਬਰ ਪੁੱਟ ਦਿੱਤੀ ਜਾਵੇਗੀ” ਦੇ ਨਾਅਰੇ ‘ਤੇ ਸੰਸਦ ਵਿੱਚ ਹੰਗਾਮਾ,ਕਾਰਵਾਈ ਮੁਲਤਵੀ

ਨੱਡਾ ਨੇ ਕਿਹਾ ਕਿ ਰਾਹੁਲ ਅਤੇ ਸੋਨੀਆ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ ਨਵੀਂ ਦਿੱਲੀ 15 ਦਸੰਬਰ ,ਬੋਲੇ ਪੰਜਾਬ ਬਿਊਰੋ; ਸੰਸਦ ਦੇ ਸਰਦ ਰੁੱਤ ਸੈਸ਼ਨ ਦੇ 11ਵੇਂ ਦਿਨ, ਭਾਜਪਾ ਸੰਸਦ ਮੈਂਬਰਾਂ ਨੇ ਕਾਂਗਰਸ ਦੀ ਰੈਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਲਗਾਏ ਗਏ ਨਾਅਰਿਆਂ ਦਾ ਮੁੱਦਾ ਚੁੱਕਿਆ। ਰਾਜ ਸਭਾ ਵਿੱਚ, ਕੇਂਦਰੀ ਮੰਤਰੀ ਜੇਪੀ ਨੱਡਾ ਨੇ ਕਿਹਾ – […]

Continue Reading