ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਦਸਤਾਰਬੰਦੀ ਮੁਕਾਬਲੇ ਕਰਵਾਏ
ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਦਸਤਾਰਬੰਦੀ ਮੁਕਾਬਲੇ ਕਰਵਾਏ ਨਵੀਂ ਦਿੱਲੀ, 5 ਅਗਸਤ ,ਬੋਲੇ ਪੰਜਾਬ ਬਿਊਰੋ ; ਦਿੱਲੀ ਦੇ ਗੁਰਦੁਆਰਾ ਸਿੰਘ ਸਭਾ ਸਵਰੂਪ ਨਗਰ ਵਿਖੇ ਬੱਚਿਆਂ ਦੇ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ।ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਯੂਥ ਵਿੰਗ ਜਨਰਲ ਸਕੱਤਰ ਹਰਜੋਤ ਸਿੰਘ ਨੇ ਦੱਸਿਆ ਕਿ […]
Continue Reading