CBI ਵੱਲੋਂ ਸੀਨੀਅਰ IPS ਅਫ਼ਸਰ ਗ੍ਰਿਫ਼ਤਾਰ

ਨਵੀਂ ਦਿੱਲੀ, 1 ਜੁਲਾਈ ,ਬੋਲੇ ਪੰਜਾਬ ਬਿਊਰੋ; CBI ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਇੱਕ ਵੱਡੀ ਕਾਰਵਾਈ ਕਰਦਿਆਂ 3 ਕਰੋੜ ਰੁਪਏ ਦੇ ਕਥਿਤ ਰਿਸ਼ਵਤਖੋਰੀ ਦੇ ਮਾਮਲੇ ਵਿੱਚਆਈ.ਪੀ.ਐੱਸ . (IPS) ਅਫ਼ਸਰ ਦੀਪਕ ਗਹਿਲਾਵਤ ਨੂੰ ਗ੍ਰਿਫ਼ਤਾਰ ਕੀਤਾ ਹੈ। CBI ਅਧਿਕਾਰੀਆਂ ਵੱਲੋਂ ਬੁੱਧਵਾਰ ਨੂੰ ਸਾਂਝੀ ਕੀਤੀ ਗਈ ਜਾਣਕਾਰੀਅਨੁਸਾਰ, ਇਹ ਪੂਰਾ ਮਾਮਲਾ ਨਕਲੀ ਦਵਾਈਆਂ ਬਣਾਉਣ ਵਾਲੇ ਇੱਕ ਵੱਡੇ ਰੈਕੇਟ ਦੀ ਜਾਂਚ ਨਾਲ […]

Continue Reading

ਨਹੀਂ ਬਚਾਇਆ ਜਾ ਸਕਿਆ ਬੋਰਵੈੱਲ ‘ਚ ਡਿੱਗੇ ਨਿਰਵੈਰ ਨੂੰ

ਚੰਡੀਗੜ੍ਹ, 1 ਜੁਲਾਈ, ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਅੰਬਾਲਾ ਵਿੱਚ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਣ ਵਾਲੇ ਚਾਰ ਸਾਲਾ ਨਿਰਵੈਰ ਨੂੰ ਬਚਾਇਆ ਨਹੀਂ ਜਾ ਸਕਿਆ। ਲਗਭਗ 21 ਘੰਟੇ ਚੱਲੇ ਬਚਾਅ ਕਾਰਜ ਤੋਂ ਬਾਅਦ ਅੱਜ ਬੁੱਧਵਾਰ ਸਵੇਰੇ 3:30 ਵਜੇ ਦੇ ਕਰੀਬ ਉਸਦੀ ਲਾਸ਼ ਬੋਰਵੈੱਲ ਵਿੱਚੋਂ ਕੱਢੀ ਗਈ। ਫੌਜ, ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਨੇ ਉਸਨੂੰ […]

Continue Reading

ਬਠਿੰਡਾ ‘ਚ ਟੈਂਪੋ ਟਰੈਵਲਰ ਦੀ ਖੜੇ ਟਰਾਲੇ ਨਾਲ ਟੱਕਰ, ਅਮਰਨਾਥ ਯਾਤਰਾ ‘ਤੇ ਜਾ ਰਹੇ 4 ਸ਼ਰਧਾਲੂਆਂ ਦੀ ਮੌਤ 

ਬਠਿੰਡਾ, 1 ਜੁਲਾਈ, ਬੋਲੇ ਪੰਜਾਬ ਬਿਊਰੋ : ਅੱਜ ਬੁੱਧਵਾਰ ਸਵੇਰੇ 7 ਵਜੇ ਬਠਿੰਡਾ-ਬੀਕਾਨੇਰ ਰਾਸ਼ਟਰੀ ਰਾਜਮਾਰਗ ‘ਤੇ ਇੱਕ ਟੈਂਪੋ ਟਰੈਵਲਰ ਇੱਕ ਖੜ੍ਹੇ ਟ੍ਰੇਲਰ ਨਾਲ ਟਕਰਾ ਗਿਆ। ਇਸ ਹਾਦਸੇ ਵਿੱਚ ਅਮਰਨਾਥ ਯਾਤਰਾ ‘ਤੇ ਜਾ ਰਹੇ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦੋਂ ਕਿ ਅੱਠ ਹੋਰ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ […]

Continue Reading

ਅੱਜ ਤੋਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ 

ਨਵੀਂ ਦਿੱਲੀ, 1 ਜੁਲਾਈ, ਬੋਲੇ ਪੰਜਾਬ ਬਿਊਰੋ : ਵਿਦੇਸ਼ ਮੰਤਰਾਲੇ ਨੇ ਅੱਜ 1 ਜੁਲਾਈ, 2026 ਤੋਂ ‘ਆਮ’ ਅਤੇ ‘ਤਤਕਾਲ’ ਦੋਵਾਂ ਸ਼੍ਰੇਣੀਆਂ ਲਈ ਪਾਸਪੋਰਟ ਸੇਵਾ ਫੀਸਾਂ ਵਿੱਚ ਵਾਧਾ ਕੀਤਾ ਹੈ। ਇਸਦਾ ਮਤਲਬ ਹੈ ਕਿ ਪਾਸਪੋਰਟ ਪ੍ਰਾਪਤ ਕਰਨ ਜਾਂ ਨਵਿਆਉਣ ਦੀ ਪ੍ਰਕਿਰਿਆ – ਭਾਵੇਂ ਭਾਰਤ ਵਿੱਚ ਹੋਵੇ ਜਾਂ ਵਿਦੇਸ਼ ਵਿੱਚ – ਹੁਣ ਪਹਿਲਾਂ ਨਾਲੋਂ ਜ਼ਿਆਦਾ ਮਹਿੰਗੀ ਹੋ […]

Continue Reading

ਭਾਜਪਾ ਨੇਤਾ ਅਤੇ ਸਮਾਜਿਕ ਕਾਰਕੁਨ ਮਾਧਵੀ ਲਤਾ ਨੇ ਸ਼ੂਟਿੰਗ ਚੈਂਪੀਅਨਸ਼ਿਪ ‘ਚ ਸੋਨ ਤਗਮਾ ਜਿੱਤਿਆ

ਹੈਦਰਾਬਾਦ, 1 ਜੁਲਾਈ, ਬੋਲੇ ਪੰਜਾਬ ਬਿਊਰੋ : ਭਾਜਪਾ ਨੇਤਾ ਅਤੇ ਸਮਾਜਿਕ ਕਾਰਕੁਨ ਮਾਧਵੀ ਲਤਾ ਨੇ ਖੇਡ ਖੇਤਰ ਵਿੱਚ ਆਪਣੀ ਕਾਬਲੀਅਤ ਸਾਬਤ ਕੀਤੀ ਹੈ। ਉਸਨੇ 12ਵੀਂ ਤੇਲੰਗਾਨਾ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜਿੱਤਿਆ।  ਇਹ ਮੁਕਾਬਲਾ ਹੈਦਰਾਬਾਦ ਦੇ ਗਾਚੀਬੋਵਲੀ ਵਿੱਚ SATS ਸ਼ੂਟਿੰਗ ਰੇਂਜ ਵਿੱਚ ਆਯੋਜਿਤ ਕੀਤਾ ਗਿਆ ਸੀ। ਮਾਧਵੀ ਲਤਾ ਨੇ 25 ਮੀਟਰ ਪਿਸਟਲ (ਮਾਸਟਰਜ਼ ਵੂਮੈਨ) […]

Continue Reading

ਸਵੇਰੇ-ਸਵੇਰੇ ਬੱਸ ਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 7 ਲੋਕਾਂ ਦੀ ਮੌਤ 22 ਜ਼ਖ਼ਮੀ 

ਜੈਪੁਰ, 1 ਜੁਲਾਈ, ਬੋਲੇ ਪੰਜਾਬ ਬਿਊਰੋ : ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਇੱਕ ਬੱਸ ਅੱਗੇ ਆ ਰਹੇ ਟਰੱਕ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ। ਹਾਦਸੇ ਵਿੱਚ ਹੁਣ ਤੱਕ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਦੌਸਾ ਦੇ ਐਸਪੀ ਪੀਯੂਸ਼ ਦੀਕਸ਼ਿਤ ਨੇ ਦੱਸਿਆ ਕਿ ਇਹ ਹਾਦਸਾ ਅੱਜ […]

Continue Reading

ਰਾਹਤ ਦੀ ਖ਼ਬਰ, ਵਪਾਰਕ ਗੈਸ ਸਿਲੰਡਰ ਹੋਇਆ ਸਸਤਾ

ਨਵੀਂ ਦਿੱਲੀ, 1 ਜੁਲਾਈ, ਬੋਲੇ ਪੰਜਾਬ ਬਿਊਰੋ : ਅੱਜ ਪਹਿਲੀ ਜੁਲਾਈ ਨੂੰ ਇੱਕ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਅੱਜ ਵਪਾਰਕ ਗੈਸ ਸਿਲੰਡਰ ਸਸਤਾ ਹੋਇਆ ਹੈ।ਵਪਾਰਕ ਗੈਸ ਸਿਲੰਡਰਾਂ ਦੀ ਕੀਮਤ ਔਸਤਨ ₹180 ਘਟਾ ਦਿੱਤੀ ਗਈ ਹੈ, ਜੋ ਅੱਜ, 1 ਜੁਲਾਈ ਤੋਂ ਲਾਗੂ ਹੈ। ਦਿੱਲੀ ਵਿੱਚ, ਕੀਮਤ ਹੁਣ ₹2,930 ਹੈ; ਪਹਿਲਾਂ, ਇਹ ₹3,113.50 ਸੀ। ਇਸ ਕੀਮਤ […]

Continue Reading

ਅੱਜ ਤੋਂ ਵੱਧ ਜਾਣਗੀਆਂ ਕਾਰਾਂ ਦੀਆਂ ਕੀਮਤਾਂ 

ਨਵੀਂ ਦਿੱਲੀ, 1 ਜੁਲਾਈ, ਬੋਲੇ ਪੰਜਾਬ ਬਿਊਰੋ : ਕਈ ਆਟੋਮੋਟਿਵ ਕੰਪਨੀਆਂ ਨੇ ਅੱਜ 1 ਜੁਲਾਈ ਤੋਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਟਾਟਾ ਮੋਟਰਜ਼, ਕੀਆ ਮੋਟਰਜ਼, ਐਮਜੀ ਮੋਟਰ ਅਤੇ ਬੀਐਮਡਬਲਯੂ ਸ਼ਾਮਲ ਹਨ। ਟਾਟਾ ਮੋਟਰਜ਼ ਪੈਸੇਂਜਰ ਵਹੀਕਲਜ਼ (ਪੀਵੀ) ਨੇ ਆਪਣੇ ਵਾਹਨਾਂ ਦੀ ਕੀਮਤ ਵਿੱਚ 1.5 ਪ੍ਰਤੀਸ਼ਤ ਤੱਕ ਵਾਧੇ ਦਾ ਐਲਾਨ ਕੀਤਾ ਹੈ, ਜਦੋਂ […]

Continue Reading

ਜਾਪਾਨੀ ਪ੍ਰਧਾਨ ਮੰਤਰੀ ਸਨੇ ਤਾਕਾਇਚੀ ਅੱਜ 3 ਦਿਨਾਂ ਦੌਰੇ ‘ਤੇ ਭਾਰਤ ਪਹੁੰਚਣਗੇ 

ਨਵੀਂ ਦਿੱਲੀ, 1 ਜੁਲਾਈ, ਬੋਲੇ ਪੰਜਾਬ ਬਿਊਰੋ : ਜਾਪਾਨੀ ਪ੍ਰਧਾਨ ਮੰਤਰੀ ਸਨੇ ਤਾਕਾਇਚੀ ਅੱਜ ਤਿੰਨ ਦਿਨਾਂ ਦੇ ਦੌਰੇ ਲਈ ਭਾਰਤ ਪਹੁੰਚ ਰਹੇ ਹਨ। ਆਪਣੀ ਫੇਰੀ ਦੌਰਾਨ, ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ।  ਚਰਚਾਵਾਂ ਮੁੱਖ ਤੌਰ ‘ਤੇ ਦੋਵਾਂ ਦੇਸ਼ਾਂ ਵਿਚਕਾਰ ਆਰਥਿਕ ਸਬੰਧਾਂ ਨੂੰ ਮਜ਼ਬੂਤ ​​ਕਰਨ, ਸੈਮੀਕੰਡਕਟਰ ਸਪਲਾਈ ਚੇਨਾਂ ਨੂੰ ਸੁਰੱਖਿਅਤ ਕਰਨ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ […]

Continue Reading

ਅੱਜ ਤੋਂ ਦੇਸ਼ ਭਰ ‘ਚ ਮਨਰੇਗਾ ਦੀ ਥਾਂ VB-G RAM Ji ਯੋਜਨਾ ਲਾਗੂ 

ਨਵੀਂ ਦਿੱਲੀ, 1 ਜੁਲਾਈ, ਬੋਲੇ ਪੰਜਾਬ ਬਿਊਰੋ : ਪੇਂਡੂ ਰੁਜ਼ਗਾਰ ਪ੍ਰਣਾਲੀ ਵਿੱਚ ਇੱਕ ਵੱਡੇ ਬਦਲਾਅ ਵਿੱਚ, ਕੇਂਦਰ ਸਰਕਾਰ ਨੇ 1 ਜੁਲਾਈ ਤੋਂ ‘ਵਿਕਸਤ ਭਾਰਤ-ਰੁਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ) ਐਕਟ, 2025’ (VB-G RAM Ji ਐਕਟ) ਲਾਗੂ ਕੀਤਾ ਹੈ। ਇਸ ਦੇ ਨਾਲ ਹੀ, ਸਰਕਾਰ ਨੇ ਨਵੀਂ ਪੇਂਡੂ ਰੁਜ਼ਗਾਰ ਯੋਜਨਾ ਦੇ ਤਹਿਤ ਉਜਰਤ ਦਰਾਂ ਵਿੱਚ ਵਾਧਾ ਕੀਤਾ ਹੈ। […]

Continue Reading