ਵਿਆਹ ਤੋਂ ਵਾਪਸ ਆ ਰਹੇ ਪੰਜ ਨੌਜਵਾਨਾਂ ਦੀ ਕਾਰ ਹਾਦਸਾਗ੍ਰਸਤ, 2 ਦੀ ਮੌਤ, 3 ਗੰਭੀਰ ਜ਼ਖਮੀ
ਸ਼ਿਮਲਾ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਅਧੀਨ ਪੈਂਦੇ ਰੋਹੜੂ ਥਾਣਾ ਖੇਤਰ ‘ਚ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਦਰਅਸਲ ਸੁੰਗੜੀ-ਸਮਰਕੋਟ ਰੋਡ ‘ਤੇ ਦੇਰ ਰਾਤ ਇਕ ਕਾਰ ਡੂੰਘੀ ਖੱਡ ‘ਚ ਜਾ ਡਿੱਗੀ। ਇਸ ਹਾਦਸੇ ‘ਚ ਕਾਰ ‘ਚ ਸਵਾਰ 5 ਲੋਕਾਂ ‘ਚੋਂ 2 ਦੀ ਮੌਕੇ ‘ਤੇ ਹੀ ਮੌਤ […]
Continue Reading