ਯੂਪੀਆਈ ’ਤੇ ਚਾਰਜ ਲਾਇਆ ਤਾਂ ਭੜਕੇਗਾ ਵਪਾਰੀ ਵਰਗ, ਪੰਮਾ ਨੇ ਸਰਕਾਰ ਨੂੰ ਦਿੱਤੀ ਸਖ਼ਤ ਚੇਤਾਵਨੀ

ਨਵੀਂ ਦਿੱਲੀ 16 ਸੰਤਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- 2 ਹਜਾਰ ਰੁਪਏ ਤੋਂ ਵੱਧ ਦੇ ਯੂਪੀਆਈ ਲੈਣ-ਦੇਣ ’ਤੇ ਚਾਰਜ ਲਗਾਉਣ ਦੀ ਸੰਭਾਵਿਤ ਵਿਵਸਥਾ ਦਾ ਸਖ਼ਤ ਵਿਰੋਧ ਕਰਦਿਆਂ ਸਦਰ ਬਾਜ਼ਾਰ ਬਾਰੀ ਮਾਰਕੀਟ ਟਰੇਡਜ਼ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਯੂਪੀਆਈ ਨੂੰ ਦੇਸ਼ ਵਿੱਚ ਡਿਜੀਟਲ ਭੁਗਤਾਨ ਦਾ ਆਸਾਨ ਅਤੇ ਤੇਜ਼ ਸਾਧਨ ਬਣਾਉਣ ਤੋਂ ਬਾਅਦ […]

Continue Reading

ਅਮਰੀਕਾ ‘ਚ ਕਵਰੇਜ ਦੌਰਾਨ NBC ਚੈਨਲ ਦਾ ਹੈਲੀਕਾਪਟਰ ਕ੍ਰੈਸ਼ ,ਪੱਤਰਕਾਰ, ਪਾਇਲਟ ਅਤੇ ਇੱਕ ਵਿਅਕਤੀ ਦੀ ਮੌਤ

ਅਮਰੀਕਾ ‘ਚ ਕਵਰੇਜ ਦੌਰਾਨ NBC ਚੈਨਲ ਦਾ ਹੈਲੀਕਾਪਟਰ ਕ੍ਰੈਸ਼ ,ਪੱਤਰਕਾਰ, ਪਾਇਲਟ ਅਤੇ ਇੱਕ ਵਿਅਕਤੀ ਦੀ ਮੌਤ ਨਵੀਂ ਦਿੱਲੀ 16 ਸਤੰਬਰ ,ਬੋਲੇ ਪੰਜਾਬ ਬਿਊਰੋ; ਮੰਗਲਵਾਰ ਸ਼ਾਮ ਨੂੰ ਅਮਰੀਕਾ ਦੇ ਲਾਸ ਏਂਜਲਸ ਵਿੱਚ ਇੱਕ NBC ਨਿਊਜ਼ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਹੈਲੀਕਾਪਟਰ ਇੱਕ ਬੱਸ ਅਤੇ ਇੱਕ SUV ਵਿਚਕਾਰ ਹੋਈ […]

Continue Reading

ਅਰਬ ਸਾਗਰ ‘ਚ ਪਾਕਿਸਤਾਨੀ ਜਲ ਸੈਨਾ ਦਾ ਜਹਾਜ਼ ਭਾਰਤੀ ਜੰਗੀ ਜਹਾਜ਼ ਨਾਲ ਟਕਰਾਇਆ: ਪਾਕਿ ਹਾਈ ਕਮਿਸ਼ਨਰ ਨੂੰ ਦਿੱਲੀ ਕੀਤਾ ਤਲਬ

ਅਰਬ ਸਾਗਰ ‘ਚ ਪਾਕਿਸਤਾਨੀ ਜਲ ਸੈਨਾ ਦਾ ਜਹਾਜ਼ ਭਾਰਤੀ ਜੰਗੀ ਜਹਾਜ਼ ਨਾਲ ਟਕਰਾਇਆ: ਪਾਕਿ ਹਾਈ ਕਮਿਸ਼ਨਰ ਨੂੰ ਦਿੱਲੀ ਕੀਤਾ ਤਲਬ ਨਵੀਂ ਦਿੱਲੀ 16 ਸਤੰਬਰ ,ਬੋਲੇ ਪੰਜਾਬ ਬਿਊਰੋ; ਅਰਬ ਸਾਗਰ ਦੇ ਅੰਤਰਰਾਸ਼ਟਰੀ ਪਾਣੀਆਂ ਵਿੱਚ ਇੱਕ ਪਾਕਿਸਤਾਨੀ ਜਲ ਸੈਨਾ ਦੇ ਜਹਾਜ਼ ਦੀ ਭਾਰਤੀ ਜਲ ਸੈਨਾ ਦੇ ਜਹਾਜ਼ ਨਾਲ ਟੱਕਰ ਹੋ ਗਈ। ਘਟਨਾ ਦੇ ਸਹੀ ਸਮੇਂ ਦਾ ਖੁਲਾਸਾ […]

Continue Reading

TMC ਦੇ ਬਾਗੀ ਧੜੇ ਨਾਲ ਜੁੜੇ 10 ਵਿਧਾਇਕਾਂ ਨੂੰ ਨੋਟਿਸ ਜਾਰੀ

ਕੋਲਕਾਤਾ, 16 ਸਤੰਬਰ, ਬੋਲੇ ਪੰਜਾਬ ਬਿਊਰੋ : ਪੱਛਮੀ ਬੰਗਾਲ ਵਿਧਾਨ ਸਭਾ ਸਕੱਤਰੇਤ ਨੇ ਤ੍ਰਿਣਮੂਲ ਕਾਂਗਰਸ (TMC) ਦੇ ਬਾਗੀ ਧੜੇ ਨਾਲ ਜੁੜੇ 10 ਵਿਧਾਇਕਾਂ ਨੂੰ ਨੋਟਿਸ ਜਾਰੀ ਕਰਕੇ ਇੱਕ ਹਫ਼ਤੇ ਦੇ ਅੰਦਰ ਜਵਾਬ ਮੰਗਿਆ ਹੈ। ਇਹ ਨੋਟਿਸ ਮਮਤਾ ਬੈਨਰਜੀ ਦੀ ਅਗਵਾਈ ਵਾਲੇ ਧੜੇ ਵੱਲੋਂ ਦਾਇਰ ਕੀਤੀ ਗਈ ਅਯੋਗਤਾ ਪਟੀਸ਼ਨ ਤੋਂ ਬਾਅਦ ਜਾਰੀ ਕੀਤੇ ਗਏ ਹਨ। ਇਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 497, 16-09-2026

ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ […]

Continue Reading

ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

ਕਿਹਾ “ਮੋਦੀ ਸਰਕਾਰ ਨੇ ਚੁੱਪ-ਚੁਪੀਤੇ UPI ‘ਤੇ ਚਾਰਜ ਲਗਾਉਣ ਦਾ ਖੋਲਿਆ ਰਾਹ” ਨਵੀ ਦਿੱਲੀ, 15 ਸਤੰਬਰ ,ਬੋਲੇ ਪੰਜਾਬ ਬਿਊਰੋ; UPI ਰਾਹੀਂ ਹੋਣ ਵਾਲੇ ਡਿਜੀਟਲ ਲੈਣ-ਦੇਣ ‘ਤੇ ਮਰਚੈਂਟ ਡਿਸਕਾਊਂਟ ਰੇਟ (MDR) ਨੂੰ ਲੈ ਕੇ ਦੇਸ਼ ਵਿੱਚ ਸਿਆਸਤ ਸ਼ੁਰੂ ਹੋ ਗਈ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਸ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ‘ਤੇ ਨਿਸ਼ਾਨਾ […]

Continue Reading

DIG Bhullar ਦੀ ਜ਼ਮਾਨਤ ਅਰਜ਼ੀ ’ਤੇ SC ਨੇ ਸੁਣਵਾਈ 4 ਹਫ਼ਤਿਆਂ ਲਈ ਟਾਲੀ

ਨਵੀਂ ਦਿੱਲੀ 15 ਸਤੰਬਰ ,ਬੋਲੇ ਪੰਜਾਬ ਬਿਉਰੋ; ਸੀਬੀਆਈ ਵੱਲੋਂ ਜਾਂਚ ਕੀਤੇ ਜਾ ਰਹੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਪਾਈ ਗਈ ਦੂਜੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ, “ਇਹ ਮਾਮਲਾ 100 ਫੀਸਦੀ ਖਾਰਜ ਕਰਨ ਦਾ ਹੈ।” ਸੀਬੀਆਈ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ […]

Continue Reading

ਹੜ੍ਹ ਦੀ ਮਾਰ ਹੇਠ ਆਏ ਲੋਕਾਂ ਲਈ ਖੁੱਲ੍ਹੇ ਤਖ਼ਤ ਪਟਨਾ ਸਾਹਿਬ ਦੇ ਦਰਵਾਜ਼ੇ, ਗੰਗਾ ਕੰਢੇ ਪੀੜਤਾਂ ਤੱਕ ਪਹੁੰਚਿਆ ਗੁਰੂ ਘਰ ਦਾ ਲੰਗਰ

ਨਵੀਂ ਦਿੱਲੀ 15 ਸੰਤਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਗੰਗਾ ਦਰਿਆ ਅਤੇ ਇਸ ਦੀਆਂ ਸਹਾਇਕ ਨਦੀਆਂ ਦੇ ਵਧ ਰਹੇ ਪਾਣੀ ਕਾਰਨ ਪਟਨਾ ਦੇ ਕਈ ਇਲਾਕੇ ਹੜ੍ਹ ਦੀ ਲਪੇਟ ਵਿੱਚ ਹਨ। ਹਜ਼ਾਰਾਂ ਪਰਿਵਾਰਾਂ ਨੂੰ ਇਸ ਕੁਦਰਤੀ ਆਫ਼ਤ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਲੋਕ ਘਰ ਛੱਡ ਕੇ ਸੁਰੱਖਿਅਤ ਥਾਵਾਂ ਵੱਲ ਜਾਣ ਲਈ […]

Continue Reading

ਅਮਰੀਕਾ ‘ਚ ਪੰਜਾਬੀ ਡਰਾਈਵਰ ‘ਤੇ ਨਸਲੀ ਟਿੱਪਣੀ ਤੋਂ ਬਾਅਦ ਚਾਕੂ ਨਾਲ ਜਾਨਲੇਵਾ ਹਮਲਾ, ਹਾਲਤ ਨਾਜ਼ੁਕ

ਚੰਡੀਗੜ੍ਹ, 15 ਸਤੰਬਰ, ਬੋਲੇ ਪੰਜਾਬ ਬਿਊਰੋ : ਅਮਰੀਕਾ ਵਿੱਚ ਪੰਜਾਬ ਦੇ ਇੱਕ ਡਰਾਈਵਰ ‘ਤੇ ਨਸਲੀ ਹਮਲਾ ਹੋਇਆ ਹੈ। ਸੋਮਵਾਰ ਸਵੇਰੇ, ਹਮਲਾਵਰ ਨੇ ਪਹਿਲਾਂ ਆਰਾਮ ਕਰ ਰਹੇ ਡਰਾਈਵਰ ‘ਤੇ ਨਸਲੀ ਟਿੱਪਣੀ ਕੀਤੀ ਅਤੇ ਫਿਰ ਚਾਕੂ ਨਾਲ ਉਸ ‘ਤੇ ਹਮਲਾ ਕਰ ਦਿੱਤਾ। ਪੰਜਾਬੀ ਭਾਈਚਾਰੇ ਦੇ ਮੈਂਬਰ ਪਵਿੱਤਰ ਸਿੰਘ ਨੇ ਪੀੜਤ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਕੀਤੀ ਹੈ। […]

Continue Reading

₹3,383 ਕਰੋੜ ਦਾ ਮਾਲਕ ਭਾਜਪਾ ਵਿਧਾਇਕ ਬਣਿਆ ਭਿਖਾਰੀ 

ਮੁੰਬਈ, 15 ਸਤੰਬਰ, ਬੋਲੇ ਪੰਜਾਬ ਬਿਊਰੋ : ਮੁੰਬਈ ਦੇ ਘਾਟਕੋਪਰ ਈਸਟ ਤੋਂ ਭਾਜਪਾ ਵਿਧਾਇਕ ਪਰਾਗ ਸ਼ਾਹ ਦੀ ਇੱਕ ਵੀਡੀਓ ਵਾਇਰਲ ਹੋਈ ਹੈ। ਇਸ ਵੀਡੀਓ ਵਿੱਚ ਉਹ ਘਾਟਕੋਪਰ ਦੀਆਂ ਗਲੀਆਂ ਵਿੱਚ ਭਿਖਾਰੀ ਦੇ ਭੇਸ ਵਿੱਚ ਘੁੰਮਦੇ ਅਤੇ ਲੋਕਾਂ ਤੋਂ ਮਦਦ ਮੰਗਦੇ ਦਿਖਾਈ ਦੇ ਰਹੇ ਹਨ। ਸ਼ਾਹ ਅਨੁਸਾਰ, ਉਨ੍ਹਾਂ ਨੇ ਇਹ ਤਜਰਬਾ ਕਿਸੇ ਸਿਆਸੀ ਸਮਾਗਮ ਜਾਂ ਮੁਹਿੰਮ […]

Continue Reading