ਮਹਾਰਾਸ਼ਟਰ ‘ਚ ਭੂਚਾਲ ਕਾਰਨ ਸਹਿਮੇ ਲੋਕ
ਮੁੰਬਈ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਦੇ ਹਿੰਗੋਲੀ ‘ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.5 ਮਾਪੀ ਗਈ। ਇਹ ਭੂਚਾਲ 7:14 ਵਜੇ ਆਇਆ, ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਹ ਜਾਣਕਾਰੀ ਦਿੱਤੀ ਹੈ। ਰਾਹਤ ਦੀ ਗੱਲ ਇਹ ਹੈ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ […]
Continue Reading