ਕੇਜਰੀਵਾਲ ਦੀ ਜ਼ਮਾਨਤ ਫ਼ਿਲਹਾਲ ਅਟਕੀ
ਨਵੀਂ ਦਿੱਲੀ, 21 ਜੂਨ, ਬੋਲੇ ਪੰਜਾਬ ਬਿਓਰੋ:ਈਡੀ ਨੇ ਦਿੱਲੀ ਐਕਸਾਈਜ਼ ਪਾਲਿਸੀ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਆਦੇਸ਼ ਦੇ ਖਿਲਾਫ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਹੈ। ਈਡੀ ਨੇ ਇਸ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਈਡੀ ਦੀ ਪਟੀਸ਼ਨ ‘ਤੇ […]
Continue Reading