ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ NDA ਤੇ INDIA ਗਠਜੋੜ ਅੱਜ ਕਰਨਗੇ ਮੀਟਿੰਗਾਂ
ਨਵੀਂ ਦਿੱਲੀ, 5 ਜੂਨ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ ਐਲਾਨ ਤੋਂ ਬਾਅਦ ਅੱਜ ਬੁੱਧਵਾਰ ਸਵੇਰੇ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਹੋਵੇਗੀ, ਜਿਸ ‘ਚ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਿਸ਼ ਕੀਤੀ ਜਾ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਬੈਠਕ ਦੀ ਪ੍ਰਧਾਨਗੀ ਕਰਨਗੇ। ਇਹ ਮੀਟਿੰਗ ਆਮ ਚੋਣਾਂ ਦੇ ਨਤੀਜਿਆਂ ਦੇ ਐਲਾਨ […]
Continue Reading