ਅਮਰੀਕਾ ਵਲੋਂ ਈਰਾਨ ਦੇ ਹੋਰਮੁਜ਼ ਸਟਰੇਟ ਨੇੜੇ ਤੇਲ ਟੈਂਕਰ ‘ਤੇ ਹਮਲੇ ‘ਚ 2 ਭਾਰਤੀਆਂ ਦੀ ਮੌਤ 

ਨਵੀਂ ਦਿੱਲੀ, 11 ਜੂਨ, ਬੋਲੇ ਪੰਜਾਬ ਬਿਊਰੋ : ਅਮਰੀਕਾ ਵਲੋਂ ਈਰਾਨ ਦੇ ਹੋਰਮੁਜ਼ ਸਟਰੇਟ ਨੇੜੇ ਤੇਲ ਟੈਂਕਰ ‘ਐਮਟੀ ਸੇਟੇਬੇਲੋ’ ਨੂੰ ਨਿਸ਼ਾਨਾ ਬਣਾ ਕੇ ਹਮਲਾ ਕੀਤਾ ਗਿਆ। ਇਸ ਘਟਨਾ ਵਿੱਚ ਦੋ ਭਾਰਤੀ ਮਲਾਹਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਲਾਪਤਾ ਹੈ। ਇਹ ਜਾਣਕਾਰੀ ਫਾਰਵਰਡ ਸੀਮਨ ਯੂਨੀਅਨ ਆਫ਼ ਇੰਡੀਆ (ਐਫਐਸਯੂਆਈ) ਦੁਆਰਾ ਪ੍ਰਦਾਨ ਕੀਤੀ ਗਈ, ਜੋ ਕਿ […]

Continue Reading

ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਗੋਲੀਬਾਰੀ

ਨਵੀਂ ਦਿੱਲੀ, 11 ਜੂਨ, ਬੋਲੇ ਪੰਜਾਬ ਬਿਊਰੋ : ਗਾਇਕ ਗੁਰੂ ਰੰਧਾਵਾ ਦੀ ਮਾਲਕੀ ਵਾਲੇ ਜਿਮ ਉੱਤੇ ਗੋਲੀਬਾਰੀ ਦੀ ਘਟਨਾ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪੁਲਿਸ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ।ਗੋਲੀਬਾਰੀ ਦੀ ਇਹ ਘਟਨਾ ਦਿੱਲੀ ਦੇ ਪੱਛਮੀ ਵਿਹਾਰ ਵਿੱਚ ਵਾਪਰੀ। ਲਾਰੈਂਸ ਬਿਸ਼ਨੋਈ […]

Continue Reading

ਮੋਟਰਸਾਈਕਲ ਸਵਾਰਾਂ ਵਲੋਂ ਜਿਮ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ

ਚੰਡੀਗੜ੍ਹ, 11 ਜੂਨ, ਬੋਲੇ ਪੰਜਾਬ ਬਿਊਰੋ : ਅੱਜ ਵੀਰਵਾਰ ਸਵੇਰੇ 5:30 ਵਜੇ ਦੇ ਕਰੀਬ ਇੱਕ ਹੈਰਾਨ ਕਰਨ ਵਾਲੀ ਘਟਨਾ ਵਿੱਚ ਬਾਈਕ ਸਵਾਰ ਹਮਲਾਵਰਾਂ ਨੇ ਇੱਕ ਜਿਮ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਹਮਲਾਵਰਾਂ ਨੇ ਸਿਰਫ਼ ਪੰਜ ਸਕਿੰਟਾਂ ਵਿੱਚ ਲਗਭਗ 10 ਰਾਊਂਡ ਫਾਇਰ ਕੀਤੇ, ਜਿਸ ਵਿੱਚ ਕਈ ਗੋਲੀਆਂ ਜਿਮ ਮਾਲਕ ਦੇ ਪਿਛਲੇ ਪਾਸੇ ਅਤੇ […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 632, 11-06-2026

ਸੋਰਠਿ ਮਹਲਾ ੯ ॥  ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ […]

Continue Reading

ਹੈਨਰੀ ਨੋਵਾਕ ਦੀ ਯਾਦ ‘ਚ ਦਿੱਲੀ ਵਿੱਚ ਅਰਦਾਸ ਸਮਾਗਮ, ਸਿੱਖ ਭਾਈਚਾਰੇ ਖ਼ਿਲਾਫ਼ ਨਫ਼ਰਤ ਫੈਲਾਉਣ ਦਾ ਵਿਰੋਧ: ਸਰਨਾ

ਨਵੀਂ ਦਿੱਲੀ, 10 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਵੱਲੋਂ ਪੱਛਮੀ ਦਿੱਲੀ ਦੇ ਸੁਭਾਸ਼ ਨਗਰ ਸਥਿਤ ਗੁਰਦੁਆਰਾ ਕਲਗੀਧਰ ਖਾਲਸਾ ਸੇਵਕ ਸਭਾ ਵਿੱਚ ਬ੍ਰਿਟੇਨ ਦੇ 18 ਸਾਲਾ ਨੌਜਵਾਨ ਹੈਨਰੀ ਨੋਵਾਕ ਦੀ ਯਾਦ ਵਿੱਚ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਹੈਨਰੀ ਨੋਵਾਕ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਅਤੇ ਉਸ ਦੀ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਊਂਟ ਆਬੂ (ਰਾਜਿਸਥਾਨ) ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

ਅੰਮ੍ਰਿਤਸਰ, 10 ਜੂਨ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਸਿੱਖ ਮਿਸ਼ਨ ਗੁਜਰਾਤ ਤੇ ਰਾਜਿਸਥਾਨ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਊਂਟ ਆਬੂ (ਰਾਜਿਸਥਾਨ) ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਮੀਤ ਸਕੱਤਰ ਸ. ਸੁਖਬੀਰ ਸਿੰਘ ਨੇ ਸਮਾਗਮਾਂ ਵਿਚ ਵਿਸ਼ੇਸ਼ ਤੌਰ ’ਤੇ […]

Continue Reading

PoK ਵਿੱਚ ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਸਵਾਰ ਸਾਰੇ ਲੋਕਾਂ ਦੀ ਮੌਤ

ਨਵੀਂ ਦਿੱਲੀ 10 ਜੂਨ ,ਬੋਲੇ ਪੰਜਾਬ ਬਿਊਰੋ; ਬੁੱਧਵਾਰ ਨੂੰ ਪਾਕਿਸਤਾਨੀ ਫੌਜ ਦਾ ਇੱਕ MI-17 ਹੈਲੀਕਾਪਟਰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਵਿੱਚ ਹਾਦਸਾਗ੍ਰਸਤ ਹੋ ਗਿਆ। ਇਹ ਹਾਦਸਾ ਮੁਜ਼ੱਫਰਾਬਾਦ ਨੇੜੇ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ ਸਵਾਰ ਸਾਰੇ 21 ਸੁਰੱਖਿਆ ਕਰਮਚਾਰੀ ਮਾਰੇ ਗਏ ਹਨ। ਹਾਲਾਂਕਿ, ਫੌਜ ਨੇ ਅਜੇ […]

Continue Reading

18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਦੋ ਪਹੀਆ ਜਾਂ ਚਾਰ ਪਹੀਆ ਵਾਹਨ ਦੇਣ ਤੋਂ ਗੁਰੇਜ਼ ਕਰਨ ਮਾਪੇ: ਜਸਪ੍ਰੀਤ ਸਿੰਘ ਕਰਮਸਰ ਨੇ ਕੀਤੀ ਅਪੀਲ

ਨਵੀਂ ਦਿੱਲੀ, 10 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਸਮੁੱਚੇ ਦੇਸ਼ ਭਰ ਦੇ ਖਾਸ ਤੌਰ ’ਤੇ ਦਿੱਲੀ ਵਿਚ ਬੱਚਿਆਂ ਦੇ ਮਾਤਾ-ਪਿਤਾ ਨੂੰ ਅਪੀਲ ਕੀਤੀ ਹੈ ਕਿ ਉਹ 18 ਸਾਲ ਦੀ ਉਮਰ ਦਾ ਬਾਲਗ ਹੋਣ ਤੱਕ ਆਪਣੇ ਬੱਚਿਆਂ ਨੂੰ ਦੋ […]

Continue Reading

ਬੁੜੈਲ ਜੇਲ੍ਹ ਅੰਦਰ ਜੂਨ 1984 ਘਲੂਘਾਰੇ ਦੇ ਸ਼ਹੀਦਾਂ ਦੀ ਯਾਦ ‘ਚ ਅਰਦਾਸ, ਬੰਦੀ ਸਿੰਘ ਹੋਏ ਭਾਵੁਕ

ਸ਼ਹੀਦਾਂ ਦੀਆਂ ਕੁਰਬਾਨੀਆਂ ਸਿੱਖ ਕੌਮ ਦੀ ਹਨ ਅਮੁੱਲੀ ਵਿਰਾਸਤ, ਜਿਨ੍ਹਾਂ ਤੋਂ ਹਰ ਪੀੜ੍ਹੀ ਨੂੰ ਮਿਲਦੀ ਰਹੇਗੀ ਪ੍ਰੇਰਣਾ: ਬੰਦੀ ਸਿੰਘ ਨਵੀਂ ਦਿੱਲੀ 10 ਜੂਨ (ਮਨਪ੍ਰੀਤ ਸਿੰਘ ਖਾਲਸਾ):- ਬੁੜੈਲ ਜੇਲ੍ਹ ਅੰਦਰ ਜੂਨ 1984 ਦੇ ਘਲੂਘਾਰੇ ਵਿੱਚ ਸ਼ਹੀਦ ਹੋਏ ਸਿੰਘਾਂ ਅਤੇ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਬੀਤੇ ਐਤਵਾਰ ਨੂੰ ਧਾਰਮਿਕ ਸਮਾਗਮ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਇਹ ਸਮਾਗਮ […]

Continue Reading

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਕੈਂਪ ਨੂੰ ਲੈ ਕੇ ਬੱਚਿਆਂ ਵਿੱਚ ਭਾਰੀ ਉਤਸ਼ਾਹ

ਨਵੀਂ ਦਿੱਲੀ, 10 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਪਿਛਲੇ 26 ਸਾਲਾਂ ਤੋਂ ਬੱਚਿਆਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਗੁਰਮਤਿ ਕੈਂਪ ਦਾ ਆਯੋਜਨ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਹਰਜੀਤ ਕੌਰ ਅਤੇ ਉਨ੍ਹਾਂ ਦੀ ਟੀਮ ਦੇ ਸਹਿਯੋਗ ਨਾਲ ਕੀਤਾ ਜਾਂਦਾ ਹੈ। ਇਸ ਕੈਂਪ ਵਿੱਚ ਬੱਚਿਆਂ ਨੂੰ ਆਪਣੀ ਮਾਤ ਭਾਸ਼ਾ […]

Continue Reading