ਅਸਾਮ ‘ਚ ਹੜ੍ਹਾਂ ਤੇ ਤੂਫ਼ਾਨ ਕਾਰਨ 6 ਲੱਖ ਤੋਂ ਵੱਧ ਲੋਕ ਪ੍ਰਭਾਵਿਤ, 15 ਦੀ ਮੌਤ
ਗੁਹਾਟੀ, 2 ਜੂਨ,ਬੋਲੇ ਪੰਜਾਬ ਬਿਓਰੋ: ਅਸਾਮ ਵਿੱਚ ਹੜ੍ਹਾਂ ਦੀ ਸਥਿਤੀ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ ਅਤੇ 10 ਜ਼ਿਲ੍ਹਿਆਂ ਵਿੱਚ ਛੇ ਲੱਖ ਤੋਂ ਵੱਧ ਲੋਕ ਅਜੇ ਵੀ ਪ੍ਰਭਾਵਿਤ ਹਨ। ਅਧਿਕਾਰੀਆਂ ਨੇ ਦੱਸਿਆ ਕਿ 28 ਮਈ ਤੋਂ ਹੁਣ ਤੱਕ ਹੜ੍ਹਾਂ ਅਤੇ ਤੂਫਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 15 ਹੋ ਚੁੱਕੀ ਹੈ। ਅਧਿਕਾਰੀਆਂ ਮੁਤਾਬਕ ਸੂਬੇ ਦੇ ਵੱਖ-ਵੱਖ […]
Continue Reading