ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 963

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-05-2024 ਅੰਗ 963 Amrit vele da Hukamnama Sri Darbar Sahib, Sri Amritsar, Ang 963, 23-05-2024 ਸਲੋਕ ਮਃ ੫ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥  ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥  ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥  ਜਨਮੁ ਪਦਾਰਥੁ […]

Continue Reading

ਉਜਨੀ ਡੈਮ ਨੇੜੇ ਇਕ ਕਿਸ਼ਤੀ ਪਲਟਣ ਕਾਰਨ ਦੋ ਬੱਚਿਆਂ ਸਮੇਤ ਛੇ ਲੋਕ ਲਾਪਤਾ

ਮੁੰਬਈ 22 ਮਈ,ਬੋਲੇ ਪੰਜਾਬ ਬਿਓਰੋ: ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿਚ ਉਜਨੀ ਡੈਮ ਨੇੜੇ ਇਕ ਕਿਸ਼ਤੀ ਪਲਟਣ ਕਾਰਨ ਦੋ ਬੱਚਿਆਂ ਸਮੇਤ ਛੇ ਲੋਕ ਲਾਪਤਾ ਹੋ ਗਏ। ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿਤੀ। ਉਨ੍ਹਾਂ ਦਸਿਆ ਕਿ ਇਹ ਘਟਨਾ ਮੰਗਲਵਾਰ ਸ਼ਾਮ ਨੂੰ ਤੇਜ਼ ਹਵਾਵਾਂ ਅਤੇ ਮੀਂਹ ਤੋਂ ਬਾਅਦ ਵਾਪਰੀ। ਇੰਦਾਪੁਰ ਦੇ ਤਹਿਸੀਲਦਾਰ ਸ਼੍ਰੀਕਾਂਤ ਪਾਟਿਲ ਨੇ ਦਸਿਆ […]

Continue Reading

ਹਾਈਕੋਰਟ ਨੇ ਖਾਰਿਜ ਕੀਤੀ ਮਨੀਸ਼ ਸਿਸੋਦੀਆ ਦੀ ਜਮਾਨਤ ਪਟੀਸ਼ਨ

ਨਵੀਂ ਦਿੱਲੀ, ਬੋਲੇ ਪੰਜਾਬ ਬਿਉਰੋ: ਦਿੱਲੀ ਹਾਈ ਕੋਰਟ (delhi high court) ਨੇ ਸ਼ਰਾਬ ਘੁਟਾਲੇ ਦੇ ਸਬੰਧ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ED) ਅਤੇ ਸੀਬੀਆਈ ਦੁਆਰਾ ਦਰਜ ਕੀਤੇ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (manish sisodia) ਦੀ ਜ਼ਮਾਨਤ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਦਿੱਲੀ ਵਿੱਚ ਲੋਕ ਸਭਾ ਚੋਣਾਂ […]

Continue Reading

NIA ਵੱਲੋਂ ਖਾਲਿਸਤਾਨ ਪੱਖੀ ਅੱਤਵਾਦੀ-ਗੈਂਗਸਟਰ ਗਠਜੋੜ ਮਾਮਲੇ ‘ਚ ਚਾਰਜਸ਼ੀਟ ਦਾਖਲ

ਨਵੀਂ ਦਿੱਲੀ, ਬੋਲੇ ਪੰਜਾਬ ਬਿਉਰੋ: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਸੋਮਵਾਰ ਨੂੰ ਕੈਨੇਡਾ ਸਥਿਤ ਨਾਮਜ਼ਦ ਅੱਤਵਾਦੀ ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ (arshdeep singh arsh dalla) ਅਤੇ ਉਸ ਦੇ ਤਿੰਨ ਸਾਥੀਆਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਰਾਜਧਾਨੀ ਦੀ ਵਿਸ਼ੇਸ਼ ਐਨਆਈਏ ਅਦਾਲਤ ਨੇ ਅਰਸ਼ ਡਾਲਾ ਅਤੇ ਉਸ ਦੇ ਸਾਥੀਆਂ ਹਰਜੀਤ ਸਿੰਘ ਉਰਫ ਹੈਰੀ ਮੌੜ, ਰਵਿੰਦਰ ਸਿੰਘ ਉਰਫ […]

Continue Reading

ਵਿਦੇਸ਼ੀ ਫੰਡਿੰਗ ਬਾਰੇ ਭਾਜਪਾ ਨੇ ਕੇਜਰੀਵਾਲ ਨੂੰ ਪੁੱਛਿਆ – ਇਹ ਪੈਸਾ ਖਾਲਿਸਤਾਨ ਤੋਂ ਫੰਡਿੰਗ ਦਾ ਤਾਂ ਨਹੀਂ ?

ਨਵੀਂ ਦਿੱਲੀ, 21 ਮਈ ,ਬੋਲੇ ਪੰਜਾਬ ਬਿਓਰੋ: ਭਾਰਤੀ ਜਨਤਾ ਪਾਰਟੀ ਨੇ ਵਿਦੇਸ਼ੀ ਫੰਡਿੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਇਸ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ। ਪਾਰਟੀ ਨੇ ਕੇਜਰੀਵਾਲ ਨੂੰ ਪੁੱਛਿਆ ਕਿ ਕਿਤੇ ਇਹ ਪੈਸਾ ਖਾਲਿਸਤਾਨ ਤੋਂ ਫੰਡਿੰਗ ਦਾ ਤਾਂ ਨਹੀਂ ਹੈ? ਦੇਸ਼ ਇਹ ਜਾਣਨਾ ਚਾਹੁੰਦਾ ਹੈ। ਇਸ ਪੂਰੇ ਮਾਮਲੇ ਦੀ […]

Continue Reading

ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਦੀ ਐਸਆਈਟੀ ਕਰੇਗੀ ਜਾਂਚ

ਨਵੀਂ ਦਿੱਲੀ, 21 ਮਈ,ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਹਮਲੇ ਦੇ ਮਾਮਲੇ ‘ਚ ਵੱਡਾ ਅਪਡੇਟ ਆਇਆ ਹੈ। ਕੁੱਟਮਾਰ ਮਾਮਲੇ ਦੀ ਜਾਂਚ ਲਈ ਦਿੱਲੀ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਸ਼ਾਮ ਨੂੰ ਦਿੱਲੀ ਪੁਲਿਸ ਦੀ ਟੀਮ ਬਿਭਵ ਕੁਮਾਰ ਦੇ ਨਾਲ ਮੁੱਖ ਮੰਤਰੀ ਨਿਵਾਸ […]

Continue Reading

ਈਡੀ ਦਾ ਦਾਅਵਾ, ਆਪ’ ਨੂੰ ਵਿਦੇਸ਼ ਤੋਂ ਮਿਲੇ 7 ਕਰੋੜ ਰੁਪਏ ਦੇ ਫੰਡ

ਦਿੱਲੀ, 20 ਮਈ, ਬੋਲੇ ਪੰਜਾਬ ਬਿਓਰੋ:ਈਡੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਹੈ ਕਿ ਦਿੱਲੀ ਤੇ ਪੰਜਾਬ ਵਿਚ ਸਰਕਾਰਾਂ ਚਲਾ ਰਹੀ ਆਮ ਆਦਮੀ ਪਾਰਟੀ ਨੇ ਫੌਰੇਨ ਕੰਟਰੀਬਿਊਸ਼ਨ ਰੈਗੂਲੇਟਰੀ ਐਕਟ (ਐੱਫਸੀਆਰਏ) ਦੀ ਕਥਿਤ ਉਲੰਘਣਾ ਕਰਕੇ ਵਿਦੇਸ਼ ਤੋਂ 7 ਕਰੋੜ ਰੁਪਏ ਦੇ ਫੰਡ ਹਾਸਲ ਕੀਤੇ ਹਨ, ਜਿਸ ਦੀ ਜਾਂਚ ਕਰਨੀ ਬਣਦੀ ਹੈ। ‘ਆਪ’ […]

Continue Reading

ਈਰਾਨ ਦੇ ਮਰਹੂਮ ਰਾਸ਼ਟਰਪਤੀ ਦੇ ਸਨਮਾਨ ਵਿੱਚ ਅੱਜ ਭਾਰਤ ਵਿੱਚ ਰਾਸ਼ਟਰੀ ਸੋਗ

ਨਵੀਂ ਦਿੱਲੀ 21 ਮਈ,ਬੋਲੇ ਪੰਜਾਬ ਬਿਓਰੋ: ਭਾਰਤ ਸਰਕਾਰ ਨੇ ਅੱਜ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ, ਵਿਦੇਸ਼ ਮੰਤਰੀ ਹੁਸੈਨ ਅਮੀਰ ਅਬਦੁੱਲਾਯਾਨ ਅਤੇ ਸੱਤ ਹੋਰਾਂ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ ‘ਤੇ ਇੱਕ ਦਿਨ ਦਾ ਰਾਸ਼ਟਰੀ ਸੋਗ ਮਨਾਉਣ ਦਾ ਐਲਾਨ ਕੀਤਾ ਹੈ। ਇਸ ਦਿਨ ਦੇਸ਼ ਭਰ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ‘ਤੇ ਰਾਸ਼ਟਰੀ ਝੰਡਾ ਅੱਧਾ ਝੁਕਾਇਆ ਜਾਵੇਗਾ। […]

Continue Reading

ਸੁਪਰੀਮ ਕੋਰਟ ਵੱਲੋਂ ਤਿੰਨ ਨਵੇਂ ਅਪਰਾਧਕ ਕਾਨੂੰਨਾਂ ਦੀ ਵਾਜ਼ਬੀਅਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ

ਨਵੀਂ ਦਿੱਲੀ, 21 ਮਈ, ਬੋਲੇ ਪੰਜਾਬ ਬਿਓਰੋ:ਸੁਪਰੀਮ ਕੋਰਟ ਨੇ ਸੋਮਵਾਰ ਨੂੰ ਤਿੰਨ ਨਵੇਂ ਅਪਰਾਧਕ ਕਾਨੂੰਨਾਂ ਦੀ ਵਾਜ਼ਬੀਅਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਅਜੇ ਤਾਂ ਨਵੇਂ ਕਾਨੂੰਨ ਲਾਗੂ ਵੀ ਨਹੀਂ ਹੋਏ ਹਨ। ਕੋਰਟ ਦਾ ਨਕਾਰਾਤਮਕ ਰੁਖ਼ ਦੇਖਦੇ ਹੋਏ ਪਟੀਸ਼ਨਰਾਂ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ। ਵਕੀਲ […]

Continue Reading

ਅਹਿਮਦਾਬਾਦ ਹਵਾਈ ਅੱਡੇ ‘ਤੇ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ ਕਾਬੂ

ਅਹਿਮਦਾਬਾਦ, 20 ਮਈ,ਬੋਲੇ ਪੰਜਾਬ ਬਿਓਰੋ:ਅਹਿਮਦਾਬਾਦ ਹਵਾਈ ਅੱਡੇ ‘ਤੇ ਇਸਲਾਮਿਕ ਸਟੇਟ (ISIS) ਦੇ ਚਾਰ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਚਾਰੇ ਅੱਤਵਾਦੀ ਸ਼੍ਰੀਲੰਕਾ ਦੇ ਨਾਗਰਿਕ ਦੱਸੇ ਜਾ ਰਹੇ ਹਨ। ਇਹ ਕਾਰਵਾਈ ਗੁਜਰਾਤ ਐਂਟੀ ਟੈਰੋਰਿਜ਼ਮ ਸਕੁਐਡ (ਏ.ਟੀ.ਐਸ.) ਨੇ ਕੀਤੀ ਹੈ। ਗੁਜਰਾਤ ਏਟੀਐਸ ਨੇ ਸੋਮਵਾਰ ਨੂੰ ਕਿਹਾ ਕਿ ਉਸ ਨੇ ਸਰਦਾਰ ਵੱਲਭ ਭਾਈ ਪਟੇਲ ਹਵਾਈ ਅੱਡੇ ਤੋਂ ਚਾਰ […]

Continue Reading