ਜੰਮੂ-ਕਸ਼ਮੀਰ ਦੀ ਅਨੰਤਨਾਗ-ਰਾਜੌਰੀ ਸੀਟ ਤੋਂ 7 ਮਈ ਨੂੰ ਨਹੀਂ ਹੋਵੇਗੀ ਵੋਟਿੰਗ,
ਜੰਮੂ ਕਸ਼ਮੀਰ 1 ਮਈ , ਬੋਲੇ ਪੰਜਾਬ ਬਿਉਰੋ:ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਦੀ ਅਨੰਤਨਾਗ-ਰਾਜੌਰੀ ਲੋਕ ਸਭਾ ਸੀਟ ਲਈ ਚੋਣਾਂ ਦੀ ਤਰੀਕ ਬਦਲ ਦਿੱਤੀ ਹੈ। ਪਹਿਲਾਂ ਤੋਂ ਤੈਅ ਪ੍ਰੋਗਰਾਮ ਮੁਤਾਬਕ ਤੀਜੇ ਪੜਾਅ ਤਹਿਤ ਇੱਥੇ 7 ਮਈ ਨੂੰ ਵੋਟਿੰਗ ਹੋਣੀ ਸੀ। ਹੁਣ ਇੱਥੇ ਛੇਵੇਂ ਪੜਾਅ ਦੀਆਂ ਚੋਣਾਂ ਦੌਰਾਨ 25 ਮਈ ਨੂੰ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਇਹ ਫੈਸਲਾ […]
Continue Reading