ਖ਼ਾਲਸਾ ਸਾਜਣਾ ਦਿਵਸ ਮੌਕੇ ਆਪਣੇ ਘਰਾਂ ’ਤੇ ਖਾਲਸਈ ਨਿਸ਼ਾਨ ਝੁਲਾਉਣ ਅਤੇ ਮੂਲਮੰਤਰ ਦਾ ਜਾਪ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਜਾਏ ਅਰਦਾਸ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ 12 ਅਪ੍ਰੈਲ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁੱਖ ਸੇਵਾਦਾਰ ਬੀਬੀ ਰਣਜੀਤ ਕੌਰ ਨੇ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ ਅਤੇ ਨਾਲ ਹੀ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਆਦੇਸ਼ ਮੁਤਾਬਿਕ […]
Continue Reading