ਵਿਰਾਟ ਕੋਹਲੀ ICC ਵਨਡੇ ਰੈਂਕਿੰਗ ‘ਚ ਨੰਬਰ-1 ਬੱਲੇਬਾਜ਼ ਬਣੇ 

ਨਵੀਂ ਦਿੱਲੀ, 15 ਜਨਵਰੀ, ਬੋਲੇ ਪੰਜਾਬ ਬਿਊਰੋ : ਦਿੱਗਜ ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ਪੰਜ ਸਾਲ ਬਾਅਦ ਆਈਸੀਸੀ ਵਨਡੇ ਰੈਂਕਿੰਗ ਵਿੱਚ ਨੰਬਰ-1 ਬੱਲੇਬਾਜ਼ ਬਣ ਗਏ ਹਨ। ਉਨ੍ਹਾਂ ਨੇ ਇਸ ਸਥਾਨ ਲਈ ਸਾਥੀ ਭਾਰਤੀ ਰੋਹਿਤ ਸ਼ਰਮਾ ਨੂੰ ਪਛਾੜ ਦਿੱਤਾ ਹੈ। ਜਾਰੀ ਕੀਤੀ ਗਈ ਰੈਂਕਿੰਗ ਵਿੱਚ, ਰੋਹਿਤ ਹੁਣ ਨੰਬਰ-3 ਵਨਡੇ ਬੱਲੇਬਾਜ਼ ਹੈ, ਜੋ ਦੋ ਸਥਾਨ ਹੇਠਾਂ ਆ ਗਿਆ […]

Continue Reading

ਈਰਾਨ ‘ਚ ਵਧ ਰਹੀ ਹਿੰਸਾ ਦੇ ਮੱਦੇਨਜ਼ਰ ਭਾਰਤੀਆਂ ਨੂੰ ਤੁਰੰਤ ਨਿਕਲਣ ਦੀ ਸਲਾਹ 

ਤਹਿਰਾਨ, 15 ਜਨਵਰੀ, ਬੋਲੇ ਪੰਜਾਬ ਬਿਊਰੋ : ਈਰਾਨ ਵਿੱਚ ਵਧ ਰਹੇ ਹਿੰਸਕ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ ਭਾਰਤ ਸਰਕਾਰ ਨੇ ਨਾਗਰਿਕਾਂ ਲਈ ਇੱਕ ਸਲਾਹ ਜਾਰੀ ਕੀਤੀ। ਇਸ ਵਿੱਚ ਕਿਹਾ ਗਿਆ ਹੈ ਕਿ ਈਰਾਨ ਵਿੱਚ ਮੌਜੂਦਾ ਕੋਈ ਵੀ ਭਾਰਤੀ ਨਾਗਰਿਕ, ਭਾਵੇਂ ਵਿਦਿਆਰਥੀ, ਸ਼ਰਧਾਲੂ, ਕਾਰੋਬਾਰੀ ਜਾਂ ਸੈਲਾਨੀ, ਜਿੰਨੀ ਜਲਦੀ ਹੋ ਸਕੇ ਉੱਥੋਂ ਚਲੇ ਜਾਣ। ਸਲਾਹ ਵਿੱਚ ਕਿਹਾ ਗਿਆ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 842, 15-01-2026

ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥ ਜਾ ਕੈ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ […]

Continue Reading

ਐਸਜੀਪੀਸੀ ਨੂੰ 328 ਗੁੰਮਸੁਦਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਚੱਲ ਰਹੀ ਜਾਂਚ ਵਿਚ ਕਰਨਾ ਚਾਹੀਦਾ ਹੈ ਹਰ ਤਰ੍ਹਾਂ ਸਹਿਯੋਗ: ਮਾਨ

ਨਵੀਂ ਦਿੱਲੀ, 14 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗੁਪਤ ਰੂਪ ਵਿਚ ਐਸ.ਜੀ.ਪੀ.ਸੀ ਦੀ ਨਿਗਰਾਨੀ ਹੇਠ ਬਹੁਤ ਲੰਮਾਂ ਸਮਾਂ ਪਹਿਲੇ ਅਲੋਪ ਕੀਤੇ ਗਏ ਸਨ, ਉਸ ਸੰਬੰਧੀ ਸਮੁੱਚੇ ਸੰਸਾਰ ਵਿਚ ਬੈਠੇ ਹਰ ਸਿੱਖ ਦੇ ਮਨ-ਆਤਮਾ ਕੁਰਲਾ ਉੱਠੇ ਸਨ ਅਤੇ ਸਿੱਖ ਕੌਮ ਦੀ ਇਹ ਸੰਜ਼ੀਦਗੀ ਭਰੀ ਡੂੰਘੀ […]

Continue Reading

ਭਾਈ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਦੀ ਵਿਸ਼ੇਸ਼ ਅਦਾਲਤ ਅੰਦਰ ਸੁਣਵਾਈ ਹੋਈ ਆਰੰਭ ਅਤੇ ਪੂਰਾ ਮਹੀਨਾ ਚਲਣ ਦੀ ਉਮੀਦ

ਭਾਈ ਨਿੱਝਰ ਦੇ ਸਮਰਥਕਾਂ ਨੇ ਕਾਰਨੀ ਸਰਕਾਰ ਉਪਰ ਦੋਸ਼ੀਆਂ ਨੂੰ ਬਚਾਉਣ ਦੇ ਲਗਾਏ ਦੋਸ਼ ਨਵੀਂ ਦਿੱਲੀ 14 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਧਰਤੀ ‘ਤੇ ਮਾਰੇ ਗਏ ਕੈਨੇਡੀਅਨ ਨਾਗਰਿਕ ਸ਼ਹੀਦ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸਬੰਧ ਵਿੱਚ ਇੱਕ ਜੱਜ ਸਾਹਮਣੇ ਚਾਰ ਮੁਲਜ਼ਮਾਂ ਨੂੰ ਪੇਸ਼ ਕੀਤਾ ਗਿਆ ਇਸ ਮੌਕੇ ਸਿੱਖਸ ਫਾਰ ਜਸਟਿਸ ਦੇ ਖਾਲਿਸਤਾਨ […]

Continue Reading

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਲੋਨੀ ਰੋਡ ਦੇ ਬੱਚਿਆਂ ਦਾ ਤਖ਼ਤ ਪਟਨਾ ਸਾਹਿਬ ਵਿੱਚ ਸਨਮਾਨ

ਬੱਚਿਆਂ ਨੇ ਕੀਰਤਨ ਅਤੇ ਢਾਡੀ ਪ੍ਰਸੰਗਾਂ ਰਾਹੀਂ ਸੰਗਤ ਦਾ ਮਨ ਮੋਹਿਆ ਨਵੀਂ ਦਿੱਲੀ 14 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਨਿਮੰਤਰਣ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਲੋਨੀ ਰੋਡ ਦੇ ਬੱਚਿਆਂ ਨੇ ਮਾਘੀ ਦੀ ਸੰਗਰਾਂਦ ਦੇ ਮੌਕੇ ’ਤੇ ਤਖ਼ਤ ਪਟਨਾ ਸਾਹਿਬ […]

Continue Reading

ਸਦਰ ਬਾਜ਼ਾਰ ਵਿੱਚ “ਸੁੰਦਰ ਮੁੰਦਰੀਏ” ਵਰਗੇ ਗੀਤ ਗਾ ਕੇ ਲੋਹੜੀ ਬੜੇ ਉਤਸ਼ਾਹ ਨਾਲ ਮਨਾਈ ਗਈ।

ਦੇਸ਼ ਅਤੇ ਵਪਾਰ ਦੀ ਖੁਸ਼ਹਾਲੀ ਲਈ ਕੀਤੀ ਗਈ ਅਰਦਾਸ – ਪੰਮਾ ਨਵੀਂ ਦਿੱਲੀ, 14 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਸਦਰ ਬਾਜ਼ਾਰ ਬਾਰੀ ਮਾਰਕੀਟ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ, ਵਪਾਰੀਆਂ ਨੇ ਕੁਤੁਬ ਰੋਡ ਚੌਕ ਵਿਖੇ ਬਹੁਤ ਉਤਸ਼ਾਹ ਨਾਲ ਲੋਹੜੀ ਮਨਾਈ। ਫੈਡਰੇਸ਼ਨ ਆਫ ਸਦਰ ਬਾਜ਼ਾਰ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਯਾਦਵ, […]

Continue Reading

ਭਾਈ ਕੰਵਰ ਸਿੰਘ ਧਾਮੀ ਦਾ ਅਕਾਲ ਚਲਾਣਾ ਕਰ ਜਾਣਾ ਸੰਘਰਸ਼ ਲਈ ਵੱਡਾ ਘਾਟਾ:ਪੰਥਕ ਜਥੇਬੰਦੀਆਂ ਜਰਮਨੀ

ਨਵੀਂ ਦਿੱਲੀ 14 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਿੱਖਾਂ ਦੇ ਗਲੋਂ ਗੁਲਾਮੀ ਲਾਹੁਣ ਵਾਸਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਸੰਘਰਸ਼ ਚ ਅਹਿਮ ਯੋਗਦਾਨ ਪਾਉਣ ਵਾਲੇ ਭਾਈ ਕੰਵਰ ਸਿੰਘ ਧਾਮੀ ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਜਾਣ ਨਾਲ ਸੰਘਰਸ਼ ਲਈ ਨਾਂ ਪੁਰਾ ਹੋਣ ਵਾਲਾ ਘਾਟਾ ਹੈ। ਭਾਈ ਸਾਹਿਬ ਦਾ ਜੀਵਨ ਸੰਘਰਸਸ਼ੀਲ ਯੋਧਿਆਂ ਲਈ ਪ੍ਰੇਰਨਾ […]

Continue Reading

ਟੋਭੇ ‘ਚ ਡੁੱਬਣ ਨਾਲ ਚਾਰ ਬੱਚਿਆਂ ਦੀ ਮੌਤ

ਪ੍ਰਯਾਗਰਾਜ, 14 ਜਨਵਰੀ, ਬੋਲੇ ਪੰਜਾਬ ਬਿਊਰੋ : ਅੱਜ ਬੁੱਧਵਾਰ ਨੂੰ ਪ੍ਰਯਾਗਰਾਜ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਪੁਰਾਮੁਫਤੀ ਥਾਣਾ ਖੇਤਰ ਦੇ ਕੇਸ਼ਵਪੁਰ ਕੁਸੁਆ ਪਿੰਡ ਵਿੱਚ ਇੱਕ ਟੋਭੇ ਵਿੱਚ ਡੁੱਬਣ ਨਾਲ ਚਾਰ ਬੱਚਿਆਂ ਦੀ ਮੌਤ ਹੋ ਗਈ। ਇਹ ਘਟਨਾ ਅੱਜ ਬੁੱਧਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਤਿੰਨ ਬੱਚੇ ਉਸੇ ਪਿੰਡ ਦੇ ਇੱਕ ਨੌਜਵਾਨ ਨਾਲ ਟੋਭੇ ਕੋਲ ਖੇਡ […]

Continue Reading

ਸੁਰੰਗ ‘ਚੋਂ ਕੋਲਾ ਕੱਢ ਰਹੇ ਪੰਜ ਲੋਕ ਦਬੇ, 3 ਦੀ ਮੌਤ 

ਕੋਲਕਾਤਾ, 14 ਜਨਵਰੀ, ਬੋਲੇ ਪੰਜਾਬ ਬਿਊਰੋ : ਪੱਛਮੀ ਬੰਗਾਲ ਦੇ ਆਸਨਸੋਲ ਵਿੱਚ ਇੱਕ ਕੋਲੇ ਦੀ ਖਾਨ ਢਹਿ ਗਈ, ਜਿਸ ਕਾਰਨ ਮਲਬੇ ਵਿੱਚ ਪੰਜ ਲੋਕ ਦਬ ਗਏ। ਭਾਜਪਾ ਵਿਧਾਇਕ ਅਜੈ ਪੋਦਾਰ ਦੇ ਅਨੁਸਾਰ, ਪੰਜਾਂ ਵਿੱਚੋਂ ਦੋ ਨੂੰ ਸੁਰੱਖਿਅਤ ਬਚਾ ਲਿਆ ਗਿਆ, ਜਦੋਂ ਕਿ ਤਿੰਨ ਲਾਸ਼ਾਂ ਉਨ੍ਹਾਂ ਦੀ ਮੌਜੂਦਗੀ ਵਿੱਚ ਬਰਾਮਦ ਕੀਤੀਆਂ ਗਈਆਂ।  ਜਦੋਂ ਹਾਦਸਾ ਵਾਪਰਿਆ ਤਾਂ […]

Continue Reading