ਸੀਮੈਂਟ ਫੈਕਟਰੀ ‘ਚ ਧਮਾਕਾ, 3 ਇੰਜੀਨੀਅਰਾਂ ਦੀ ਮੌਤ 

ਰਾਮਗੜ੍ਹ, 22 ਅਗਸਤ, ਬੋਲੇ ਪੰਜਾਬ ਬਿਊਰੋ : ਝਾਰਖੰਡ ਦੇ ਰਾਮਗੜ੍ਹ ‘ਚ ਬਰਕਾਕਾਨਾ ਵਿਖੇ ਮਾਂ ਛਿੰਨਮਸਤਿਕਾ ਸੀਮੈਂਟ ਅਤੇ ਇਸਪਾਤ ਫੈਕਟਰੀ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰਿਆ। ਪਲਾਂਟ ਵਿੱਚ ਕੰਮ ਚੱਲ ਰਿਹਾ ਸੀ ਤਾਂ ਇੱਕ ਟਰਬਾਈਨ ਅਚਾਨਕ ਫਟ ਗਈ। ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਇਸ ਨਾਲ ਭਿਆਨਕ ਅੱਗ ਲੱਗ ਗਈ। ਤਿੰਨ ਇੰਜੀਨੀਅਰਾਂ ਦੀ ਸੜਨ ਕਾਰਨ […]

Continue Reading

ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ NSUI ਤੇ ABVP ਕਾਰਕੁਨਾਂ ਵਿਚਾਲੇ ਝੜਪ

ਪੁਣੇ, 22 ਅਗਸਤ, ਬੋਲੇ ਪੰਜਾਬ ਬਿਊਰੋ : ਪੁਣੇ ਦੇ ਸੀਓਈਪੀ ਟੈਕਨਾਲੋਜੀਕਲ ਯੂਨੀਵਰਸਿਟੀ ਦੇ ਹੋਸਟਲ ਕੈਂਪਸ ਵਿੱਚ ਐਨਐਸਯੂਆਈ ਅਤੇ ਏਬੀਵੀਪੀ ਕਾਰਕੁਨਾਂ ਵਿਚਕਾਰ ਝੜਪ ਹੋ ਗਈ। ਇਹ ਝਗੜਾ ਰਾਹੁਲ ਗਾਂਧੀ ਦੇ ਸ਼ਨੀਵਾਰ ਨੂੰ ਹੋਣ ਵਾਲੇ ‘ਛਾਤਰੋਂ ਕੀ ਗੂੰਜ’ (ਵਿਦਿਆਰਥੀਆਂ ਦੀ ਆਵਾਜ਼) ਪ੍ਰੋਗਰਾਮ ਤੋਂ ਪਹਿਲਾਂ ਹੋਇਆ। ਸ਼ੁੱਕਰਵਾਰ ਰਾਤ ਨੂੰ ਹੋਈ ਇਸ ਘਟਨਾ ਤੋਂ ਬਾਅਦ ਹੋਸਟਲ ਵਿੱਚ ਪੁਲਿਸ ਤਾਇਨਾਤ […]

Continue Reading

ਰਾਹੁਲ ਗਾਂਧੀ ਵੱਲੋਂ 6 ਘੰਟੇ ਧਰਨਾ ਦੇਣ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ ਦਰਜ ਹੋਈ FIR

ਨਵੀਂ ਦਿੱਲੀ, 22 ਅਗਸਤ, ਬੋਲੇ ਪੰਜਾਬ ਬਿਊਰੋ : ਰਾਹੁਲ ਗਾਂਧੀ ਵੱਲੋਂ ਛੇ ਘੰਟੇ ਦੇ ਧਰਨੇ ਤੋਂ ਬਾਅਦ, ਦਿੱਲੀ ਪੁਲਿਸ ਨੇ 20 ਜੁਲਾਈ ਨੂੰ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਸਾਹਿਲ ਦੇ ਮਾਮਲੇ ਸੰਬੰਧੀ ਐਫਆਈਆਰ ਦਰਜ ਕੀਤੀ। ਹਾਲਾਂਕਿ, ਐਫਆਈਆਰ “ਅਣਪਛਾਤੇ ਵਿਅਕਤੀਆਂ” ਵਿਰੁੱਧ ਦਰਜ ਕੀਤੀ ਗਈ। ਸਾਹਿਲ ਦਾ ਦੋਸ਼ ਹੈ ਕਿ ਪੈਲੇਟ ਗਨ ਦੀਆਂ ਗੋਲੀਆਂ ਲੱਗਣ […]

Continue Reading

ਰਾਸ਼ਟਰੀ ਅਧਿਆਪਕ ਪੁਰਸਕਾਰ 2026 ਦਾ ਐਲਾਨ

ਨਵੀਂ ਦਿੱਲੀ, 22 ਅਗਸਤ, ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਨੇ ਰਾਸ਼ਟਰੀ ਅਧਿਆਪਕ ਪੁਰਸਕਾਰ 2026 ਦਾ ਐਲਾਨ ਕੀਤਾ। ਦੇਸ਼ ਭਰ ਤੋਂ ਅਠਤਾਲੀ ਅਧਿਆਪਕਾਂ ਦੀ ਚੋਣ ਕੀਤੀ ਗਈ ਹੈ। ਇਨ੍ਹਾਂ ਵਿੱਚ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ, ਸੈਨਿਕ ਸਕੂਲ, ਮਾਡਲ ਕਬਾਇਲੀ ਸਕੂਲ ਅਤੇ ਪ੍ਰਧਾਨ ਮੰਤਰੀ ਸ਼੍ਰੀ ਸਕੂਲ ਵਰਗੇ ਵੱਖ-ਵੱਖ ਸੰਸਥਾਵਾਂ ਦੇ ਅਧਿਆਪਕ ਸ਼ਾਮਲ ਹਨ। 48 ਸਕੂਲ ਅਧਿਆਪਕਾਂ ਵਿੱਚੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 594, 22-08-2026

ਸਲੋਕੁ ਮ: ੧ ॥ ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥ ਮਃ ੧ ॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥ ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ […]

Continue Reading

ਮਾਣਹਾਨੀ ਮਾਮਲੇ ’ਚ ਸੁਖਬੀਰ ਬਾਦਲ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ—ਆਰ.ਪੀ. ਸਿੰਘ

ਨਵੀਂ ਦਿੱਲੀ, 21 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਸਾਲ 2017 ਦੇ ਅਪਰਾਧਿਕ ਮਾਣਹਾਨੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸੁਖਬੀਰ ਬਾਦਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਸੀ, […]

Continue Reading

ਸੁਪਰੀਮ ਕੋਰਟ ਵੱਲੋਂ ਮਾਣਹਾਨੀ ਮਾਮਲੇ ’ਤੇ Sukhbir Badal ਦੀ ਪਟੀਸ਼ਨ ਖ਼ਾਰਜ

ਨਵੀਂ ਦਿੱਲੀ 21 ਅਗਸਤ ,ਬੋਲੇ ਪੰਜਾਬ ਬਿਊਰੋ; ਦੇਸ਼ ਦੀ ਸਰਵਉੱਚ ਅਦਾਲਤ ਨੇ ਮਾਣਹਾਨੀ ਮਾਮਲੇ ਵਿਚ ਸੁਖਬੀਰ ਬਾਦਲ ਨੂੰ ਰਾਹਤ ਨਹੀਂ ਦਿੱਤੀ। ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਾਲ 2017 ਦੇ ਇੱਕ ਅਪਰਾਧਿਕ ਮਾਣਹਾਨੀ ਮਾਮਲੇ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।ਸੁਖਬੀਰ ਬਾਦਲ ਨੇ ਪੰਜਾਬ ਅਤੇ […]

Continue Reading

ਕੈਨੇਡਾ ’ਚ ਦੋ ਖਾਲਿਸਤਾਨ ਪੱਖੀ ਕਾਰਕੁਨਾਂ ਨੂੰ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੇ ਕੀਤਾ ਸਾਵਧਾਨ

ਨਵੀਂ ਦਿੱਲੀ 21 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਬ੍ਰਿਟਿਸ਼ ਕੋਲੰਬੀਆ ਦੇ ਦੋ ਖਾਲਿਸਤਾਨ ਪੱਖੀ ਕਾਰਕੁਨਾਂ ਦਾ ਦਾਅਵਾ ਹੈ ਕਿ ਕੈਨੇਡਾ ਦੀ ਪੁਲਿਸ ਨੇ ਉਨ੍ਹਾਂ ਨੂੰ ਉਨ੍ਹਾਂ ਦੀ ਜਾਨ ਨੂੰ ਖਤਰੇ ਸਬੰਧੀ ਚਿਤਾਵਨੀ ਦਿੱਤੀ ਹੈ। ਦੋਵੇਂ ਕਾਰਕੁਨ ਆਜ਼ਾਦ ਸਿੱਖ ਰਾਜ ਦੀ ਮੰਗ ਲਈ ਆਪਣੀਆਂ ਗਤੀਵਿਧੀਆਂ ਜਾਰੀ ਰੱਖ ਰਹੇ ਹਨ। ਐਬਟਸਫੋਰਡ ਵਾਸੀ ਮਨਜਿੰਦਰ ਸਿੰਘ, ਜੋ ਵੈਨਕੂਵਰ […]

Continue Reading

ਸੱਜਣ ਕੁਮਾਰ ਵਰਗਾ ਮਨੁੱਖਤਾ ਦਾ ਕਾਤਲ ਆਪਣੀ ਮੌਤ ਨਹੀਂ ਸੀ ਮਰਨਾ ਚਾਹੀਦਾ : ਮਾਨ

ਨਵੀਂ ਦਿੱਲੀ, 21 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਜਿਸ ਸੱਜਣ ਕੁਮਾਰ ਵਰਗੇ ਕਾਂਗਰਸੀ ਨੇ 1984 ਵਿਚ ਦਿੱਲੀ ਵਿਖੇ ਕਾਤਲ ਟੋਲੀਆ ਦੀ ਅਗਵਾਈ ਕਰਦੇ ਹੋਏ ਨਿਰਦੋਸ਼, ਨਿਹੱਥੇ ਸਿੱਖ ਨੌਜਵਾਨਾਂ, ਬੀਬੀਆਂ, ਬੱਚਿਆਂ ਨੂੰ ਬਹੁਤ ਹੀ ਬੇਰਹਿੰਮੀ ਨਾਲ ਕਤਲੇਆਮ ਕੀਤਾ ਸੀ, ਬੇਸੱਕ ਉਸ ਨੂੰ ਬੀਬੀ ਜਗਦੀਸ ਕੌਰ ਦੇ ਪਰਿਵਾਰਿਕ ਮੈਬਰਾਂ ਦੇ ਕਤਲ ਕਰਨ ਅਤੇ ਸ. ਜਸਵੰਤ ਸਿੰਘ […]

Continue Reading

ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦਾ ਰਾਹ ਖੋਲ੍ਹਣ ਦੀ ਕੋਸ਼ਿਸ਼ ’ਤੇ ਵੀ ਇਤਰਾਜ਼.? ਸਿੱਖ ਹੀ ਸਿੱਖ ਦਾ ਵਿਰੋਧੀ ਕਿਉਂ ਬਣਿਆ ਫਿਰਦਾ ਹੈ: ਸੰਤ ਮੀਤ ਸਿੰਘ

ਨਵੀਂ ਦਿੱਲੀ 21 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਦੇ ਬਾਵਜੂਦ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਪਾਕਿਸਤਾਨ ਹਾਈ ਕਮਿਸ਼ਨ ਪਹੁੰਚੇ ਵਫ਼ਦ ਵੱਲੋਂ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦਾ ਰਾਹ ਸੁਖਾਲਾ ਕਰਨ ਅਤੇ ਵੱਧ ਤੋਂ ਵੱਧ ਵੀਜ਼ੇ ਦਿਵਾਉਣ ਦੀ ਕੋਸ਼ਿਸ਼ ਦਾ ਸਵਾਗਤ ਹੋਣਾ ਚਾਹੀਦਾ ਹੈ। ਹੈਰਾਨੀ […]

Continue Reading