ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅੱਜ ਪਹੁੰਚਣਗੇ ਦਿੱਲੀ, ਕਰਨਗੇ ਆਪਣਾ ਪਹਿਲਾ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ, 6 ਜੂਨ, ਬੋਲੇ ਪੰਜਾਬ ਬਿਊਰੋ : ਸੋਸ਼ਲ ਮੀਡੀਆ ‘ਤੇ ਸ਼ੁਰੂ ਹੋਈ ‘ਕਾਕਰੋਚ ਜਨਤਾ ਪਾਰਟੀ’ (CJP) ਅੱਜ ਦਿੱਲੀ ਦੇ ਜੰਤਰ-ਮੰਤਰ ‘ਤੇ ਆਪਣਾ ਪਹਿਲਾ ਵਿਰੋਧ ਪ੍ਰਦਰਸ਼ਨ ਕਰੇਗੀ। ਇਹ ਵਿਰੋਧ ਪ੍ਰਦਰਸ਼ਨ NEET-UG, CBSE, CUET, ਅਤੇ SSC-GD ਵਰਗੀਆਂ ਪ੍ਰੀਖਿਆਵਾਂ ਨਾਲ ਜੁੜੀਆਂ ਬੇਨਿਯਮੀਆਂ ਅਤੇ ਪੇਪਰ ਲੀਕ ਦੇ ਖਿਲਾਫ ਹੈ। ਪਾਰਟੀ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ […]
Continue Reading