ਦੇਸ਼ ਭਗਤ ਯੂਨੀਵਰਸਿਟੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਨਮ ਵਰ੍ਹੇਗੰਢ ਮਨਾਈ

ਮੰਡੀ ਗੋਬਿੰਦਗੜ੍ਹ, 23 ਜਨਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਨੇ ਅੱਜ ਮਹਾਨ ਆਜ਼ਾਦੀ ਘੁਲਾਟੀਏ ਅਤੇ ਰਾਸ਼ਟਰੀ ਨਾਇਕ, ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਨਮ ਵਰ੍ਹੇਗੰਢ ਮਾਣ ਨਾਲ ਮਨਾਈ। ਇਸ ਦਿਨ ਨੂੰ ਉਨ੍ਹਾਂ ਦੀ ਅਦੁੱਤੀ ਭਾਵਨਾ, ਦੂਰਦਰਸ਼ੀ ਅਗਵਾਈ ਅਤੇ ਭਾਰਤ ਦੇ ਸੁਤੰਤਰਤਾ ਅੰਦੋਲਨ ਵਿੱਚ ਯੋਗਦਾਨ ਦਾ ਸਨਮਾਨ ਕਰਨ ਲਈ ਕਈ ਦਿਲਚਸਪ ਅਤੇ ਵਿਦਿਅਕ ਗਤੀਵਿਧੀਆਂ ਦੁਆਰਾ […]

Continue Reading

ਮੁੱਖ ਇੰਜੀਨੀਅਰ ਦੀ ਰਿਹਾਇਸ਼ ਅੱਗੇ ਲਗਾਤਾਰ ਪ੍ਰਦਰਸ਼ਨ ਕਰਨ ਦੀ ਚੇਤਾਵਨੀ

ਮ੍ਰਿਤਕ ਵਰਕਰਾਂ ਦੇ ਪਰਿਵਾਰਾਂ ਨੂੰ ਤਰਸ ਦੇ ਆਧਾਰ ਤੇ ਨੌਕਰੀ ਦੇਣ ਦੀ ਮੰਗ ਨੰਗਲ ,23, ਜਨਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਬੀ.ਬੀ. ਐਮ.ਬੀ ਵਰਕਰ ਯੂਨੀਅਨ ਰਜਿ ਨੰਗਲ ਦੀ ਮੀਟਿੰਗ ਪ੍ਰਧਾਨ ਰਾਮ ਕੁਮਾਰ ਦੀ ਪ੍ਰਧਾਨਗੀ ਹੇਠ ਲਾਲ ਟੈਂਕੀ ਵਿਖੇ ਹੋਈ । ਮੀਟਿੰਗ ਉਪਰੰਤ ਸਮੁੱਚੇ ਵਰਕਰਾਂ ਨੂੰ ਮੁੱਖ ਇੰਜੀਨੀਅਰ ਦੀ ਰਿਹਾਇਸ਼ ਵੱਲ ਨੂੰ ਰੋਸ਼ ਮਾਰਚ ਕਰਨ ਲਈ ਮਜ਼ਬੂਰ […]

Continue Reading

4 ਮਾਰਚ ਨੂੰ ਕਿਰਤ ਕਮਿਸ਼ਨਰ ਪੰਜਾਬ/ ਚੰਡੀਗੜ੍ਹ ਦਫਤਰ ਅੱਗੇ ਸੂਬਾ ਪੱਧਰੀ ਧਰਨੇ ਵਿੱਚ ਸ਼ਾਮਿਲ ਹੋਣ ਦਾ ਫੈਸਲਾ

ਜਰਨੈਲ ਸਿੰਘ ਜੈਲਾ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਮੇਲ ਸਿੰਘ ਨੂੰ ਮੁੱਖ ਕੈਸ਼ੀਅਰ ਨਿਯੁਕਤ ਕੀਤਾ ਸ੍ਰੀ ਚਮਕੌਰ ਸਾਹਿਬ,23, ਜਨਵਰੀ ,ਬੋਲੇ ਪੰਜਾਬ ਬਿਊਰੋ : ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਵਿਸ਼ਵਕਰਮਾ ਭਵਨ ਵਿਖੇ ਚੇਅਰਮੈਨ ਦਲਵੀਰ ਸਿੰਘ ਜਟਾਣਾ, ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ,ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ […]

Continue Reading

ਸਰਕਾਰੀ ਸੈਕੰਡਰੀ ਸਕੂਲ ਵਿੱਚ 850 ਪ੍ਰਿੰਸੀਪਲ ਦੀਆ ਪਹਿਲਾਂ ਹੀ ਖਾਲੀ ਆਸਾਮੀਆਂ 100 ਹੋਰ ਪ੍ਰਿੰਸੀਪਲ ਸੇਵਾਮੁਕਤ ਹੋ ਜਾਣ ਕਾਰਨ ਹੋਰ ਗੰਭੀਰ ਹਾਲਾਤ ਬਣਨਗੇ।, (ਸੰਜੀਵਕੁਮਾਰ)

ਮੋਹਾਲੀ 23 ਜਨਵਰੀ ,ਬੋਲੇ ਪੰਜਾਬ ਬਿਊਰੋ : ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸਰਪ੍ਰਸਤ ਹਾਕਮ ਸਿੰਘ ਅਤੇ ਸੂਬਾ ਪ੍ਰਧਾਨ ਸੰਜੀਵ ਕੁਮਾਰ, ਸੂਬਾ ਪ੍ਰੈਸ ਸਕੱਤਰ ਰਣਬੀਰ ਸਿੰਘ ਸੋਹਲ, ਵਿਤ ਸਕੱਤਰ ਰਾਮਵੀਰ ਸਿੰਘ ਨੇ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਤਿੰਨ ਸਾਲਾਂ ਦੌਰਾਨ ਸਿਰਫ਼ ਇੱਕ ਵਾਰ 2022 ਵਿੱਚ ਲੈਕਚਰਾਰ […]

Continue Reading

ਕਾਂਸਟੇਬਲ 50,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਬਠਿੰਡਾ, 23 ਜਨਵਰੀ,ਬੋਲੇ ਪੰਜਾਬ ਬਿਊਰੋ :ਬਠਿੰਡਾ ਵਿੱਚ ਵਿਜੀਲੈਂਸ ਵਿਭਾਗ ਨੇ ਭ੍ਰਿਸ਼ਟਾਚਾਰ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ 5ਵੀਂ ਕਮਾਂਡੋ ਬਟਾਲਿਅਨ ਦੇ ਇੱਕ ਕਾਂਸਟੇਬਲ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥਾਂ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਕਾਂਸਟੇਬਲ ਨਛੱਤਰ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜਿਆ ਗਿਆ ਹੈ।ਵਿਜੀਲੈਂਸ ਦੇ ਡੀਐਸਪੀ ਕੁਲਵੰਤ ਸਿੰਘ ਦੇ ਅਨੁਸਾਰ ਇਹ ਮਾਮਲਾ […]

Continue Reading

ਸਕੂਲ ਬੱਸ ਤੇ ਬਰੇਜਾ ਗੱਡੀ ਵਿਚਾਲੇ ਟੱਕਰ, ਕਈ ਜ਼ਖ਼ਮੀ

ਲੁਧਿਆਣਾ, 23 ਜਨਵਰੀ,ਬੋਲੇ ਪੰਜਾਬ ਬਿਊਰੋ ;ਲੁਧਿਆਣਾ-ਚੰਡੀਗੜ੍ਹ ਰੋਡ ਉੱਤੇ ਤੜਕਸਾਰ ਇੱਕ ਵੱਡਾ ਹਾਦਸਾ ਵਾਪਰਿਆ ਜਿਸ ਵਿਚ ਬੱਸ ਚ ਸਵਾਰ ਮਹਿਲਾ ਕੰਡਕਟਰ ਨੂੰ ਗੰਭੀਰ ਸੱਟਾਂ ਲੱਗੀਆਂ। ਗਨੀਮਤ ਇਹ ਰਹੀ ਕਿ ਬੱਸ ਵਿਚ ਕੋਈ ਵੀ ਬੱਚਾ ਸਵਾਰ ਨਹੀਂ ਸੀ। ਇਹ ਹਾਦਸਾ ਸਵੇਰੇ 8 ਵਜੇ ਦੇ ਕਰੀਬ ਵਾਪਰਿਆ।ਮੌਕੇ ਉੱਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਚੰਡੀਗੜ੍ਹ ਵਲੋਂ ਤੇਜ਼ ਰਫ਼ਤਾਰ ਆ […]

Continue Reading

ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਾ ਦੇਹਾਂਤ

ਜਲੰਧਰ, 23 ਜਨਵਰੀ,ਬੋਲੇ ਪੰਜਾਬ ਬਿਊਰੋ :ਸ਼ਹਿਰ ਵਿਚੋਂ ਇੱਕ ਦੁਖਭਰੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਪ੍ਰਸਿੱਧ ਆਪ ਆਗੂ ਦੇ ਦੇਹਾਂਤ ਨਾਲ ਚਾਰੋਂ ਪਾਸੇ ਸ਼ੋਕ ਦੀ ਲਹਿਰ ਪੈਦਾ ਹੋ ਗਈ ਹੈ।ਜਾਣਕਾਰੀ ਅਨੁਸਾਰ, ਜਲੰਧਰ ਵਿੱਚ ਆਪ ਆਗੂ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਜਲੰਧਰ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹੰਸ ਰਾਜ […]

Continue Reading

ਮੂੰਹ ਕਾਲੇ ਕਰ ਕੇ ਘੁਮਾਉਣ ਦੇ ਮਾਮਲੇ ’ਚ ਪੁਲਿਸ ਵਲੋਂ ਦੋ ਵਿਅਕਤੀ ਗ੍ਰਿਫਤਾਰ

ਲੁਧਿਆਣਾ, 23 ਜਨਵਰੀ,ਬੋਲੇ ਪੰਜਾਬ ਬਿਊਰੋ :ਹੌਜ਼ਰੀ ਫੈਕਟਰੀ ’ਚ ਕੰਮ ਕਰਦੇ ਪਰਿਵਾਰ ’ਤੇ ਕੱਪੜੇ ਚੋਰੀ ਕਰਨ ਦਾ ਦੋਸ਼ ਲਾ ਕੇ ਉਨ੍ਹਾਂ ਦੇ ਮੂੰਹ ਕਾਲੇ ਕਰ ਕੇ ਇਲਾਕੇ ’ਚ ਘੁਮਾਉਣ ਦੇ ਮਾਮਲੇ ’ਚ ਪੁਲਿਸ ਨੇ ਐਕਸ਼ਨ ਲੈ ਲਿਆ ਹੈ। ਇਸ ਮਾਮਲੇ ’ਚ ਫੈਕਟਰੀ ਮਾਲਕ ਤੇ ਉਸ ਦੇ ਦੋ ਵਰਕਰਾਂ ’ਤੇ ਕੇਸ ਦਰਜ ਕਰ ਲਿਆ ਗਿਆ ਹੈ। ਇਹੀ […]

Continue Reading

ਬੀਐਸਐਫ ਤੇ ਐਸਟੀਐਫ ਵਲੋਂ ਸਾਂਝੀ ਮੁਹਿੰਮ ਤਹਿਤ ਹੈਰੋਇਨ ਸਮੇਤ ਤਸਕਰ ਕਾਬੂ

ਅੰਮ੍ਰਿਤਸਰ, 23 ਜਨਵਰੀ,ਬੋਲੇ ਪੰਜਾਬ ਬਿਊਰੋ :ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਵਲੋਂ ਸਾਂਝੀ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਦੇ ਪਿੰਡ ਬਲ੍ਹੇਰਵਾਲ ਦੇ ਨੇੜੇ 550 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।ਬੀਐਸਐਫ ਦੇ ਖ਼ੁਫ਼ੀਆ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਛਾਪੇਮਾਰੀ ਦੌਰਾਨ ਇੱਕ ਭਾਰਤੀ ਤਸਕਰ ਨੂੰ ਮੋਬਾਈਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ।ਸੂਤਰਾਂ ਅਨੁਸਾਰ, ਤਸਕਰ ਦੇ ਫ਼ੋਨ ਤੋਂ ਮਿਲੀ […]

Continue Reading

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀ ਇੱਕ ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਫਰੀਜ

ਜ਼ੀਰਾ, 23 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵੱਲੋਂ ਪਿਛਲੇ ਕੁਝ ਸਮੇਂ ਤੋਂ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਬਣਾਈ ਗਈ ਪ੍ਰੋਪਰਟੀਆਂ ਨੂੰ ਫਰੀਜ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ।ਇਸ ਨੂੰ ਲੈ ਕੇ ਜੀਰਾ ਪੁਲਿਸ ਵੱਲੋਂ ਪੰਜ ਕਰੋੜ ਤੋਂ ਵੱਧ ਦੀਆਂ ਪ੍ਰਾਪਰਟੀਆਂ ਫ਼ਰੀਜ ਕੀਤੀਆਂ ਜਾ ਚੁੱਕੀਆਂ ਹਨ ਤੇ ਬੀਤੇ ਦਿਨੀ ਜੀਰਾ ਦੇ ਬਸਤੀ ਮਾਛੀਆਂ ਵਿੱਚ […]

Continue Reading