ਸੇਵਾਦਾਰ ਨੇ ਗੁਰਦੁਆਰਾ ਸਾਹਿਬ ‘ਚ 12 ਸਾਲਾ ਬੱਚੀ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਗ੍ਰਿਫਤਾਰ

ਲੁਧਿਆਣਾ, 8 ਮਾਰਚ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਜਗਰਾਓਂ ਵਿੱਚ ਇੱਕ 12 ਸਾਲਾ ਬੱਚੀ ਨਾਲ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜਗਰਾਓਂ ਸਥਿਤ ਇੱਕ ਗੁਰਦੁਆਰੇ ਵਿੱਚ ਇੱਕ ਸੇਵਾਦਾਰ ਵੱਲੋਂ ਨਾਬਾਲਿਗ ਬੱਚੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ, ਜਿਸ ਤੋਂ ਬਾਅਦ ਹਾਲਾਤ ਤਣਾਅਪੂਰਨ ਬਣੇ ਹੋਏ ਹਨ।ਮਿਲੀ ਜਾਣਕਾਰੀ ਅਨੁਸਾਰ, ਪਿੰਡ ਰਾਜਗੜ੍ਹ ਦੇ ਇੱਕ ਗੁਰਦੁਆਰਾ ਸਾਹਿਬ […]

Continue Reading

ਝਾਰਖੰਡ ਤੋਂ ਪੰਜਾਬ ‘ਚ ਨਸ਼ੇ ਦੀ ਸਪਲਾਈ ਕਰਨ ਆਇਆ ਤਸਕਰ ਗ੍ਰਿਫਤਾਰ

ਲੁਧਿਆਣਾ, 8 ਮਾਰਚ,ਬੋਲੇ ਪੰਜਾਬ ਬਿਊਰੋ :ਝਾਰਖੰਡ ਤੋਂ ਨਸ਼ੇ ਦੀ ਸਪਲਾਈ ਕਰਨ ਆਇਆ ਇੱਕ ਤਸਕਰ C.I.A.-2 ਦੀ ਪੁਲਿਸ ਦੇ ਹੱਥੇ ਚੜ੍ਹ ਗਿਆ। ਪੁਲਿਸ ਨੇ ਦੋਸ਼ੀ ਦੇ ਕੋਲੋਂ 1 ਕਿਲੋ 500 ਗ੍ਰਾਮ ਅਫ਼ੀਮ ਬਰਾਮਦ ਕਰਕੇ ਥਾਣਾ ਸਾਹਨੇਵਾਲ ਵਿੱਚ N.D.P.S. ਐਕਟ ਅਧੀਨ ਮਾਮਲਾ ਦਰਜ ਕੀਤਾ ਹੈ।ਇੰਚਾਰਜ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਦੋਸ਼ੀ ਦੀ ਪਛਾਣ ਵਿਪਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 603

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 08-03-2025,ਅੰਗ 603 Amrit Vele Da Mukhwak Sachkhand Siri Darbar Sahib, Amritsar Ang 603 08-03-2025 ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ […]

Continue Reading

ਪੰਜਾਬ ਸਰਕਾਰ ਵੱਲੋਂ ਜਸਬੀਰ ਸਿੰਘ ਗੜ੍ਹੀ SC ਕਮਿਸ਼ਨ ਦਾ ਚੇਅਰਮੈਨ ਨਿਯੁਕਤ

ਚੰਡੀਗੜ੍ਹ 7 ਮਾਰਚ ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਵੱਲੋਂ ਜਸਬੀਰ ਸਿੰਘ ਗੜ੍ਹੀ ਨੂੰ SC ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ  

Continue Reading

ਦੇਸ਼ ਭਗਤ ਯੂਨੀਵਰਸਿਟੀ ਦੀ ਟੀਮ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਗ੍ਰੈਪਲਿੰਗ ਚੈਂਪੀਅਨਸ਼ਿਪ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮੰਡੀ ਗੋਬਿੰਦਗੜ੍ਹ, 7 ਮਾਰਚ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੀਆਂ ਪੁਰਸ਼ ਅਤੇ ਮਹਿਲਾ ਗ੍ਰੈਪਲਿੰਗ ਟੀਮਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਵਿੱਚ ਮਹਾਤਮਾ ਜੋਤੀਬਾ ਫੂਲੇ ਰੋਹਿਲਖੰਡ ਯੂਨੀਵਰਸਿਟੀ ਵਿਖੇ ਆਯੋਜਿਤ ਆਲ ਇੰਡੀਆ ਇੰਟਰ-ਯੂਨੀਵਰਸਿਟੀ ਗ੍ਰੈਪਲਿੰਗ ਚੈਂਪੀਅਨਸ਼ਿਪ ਵਿੱਚ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਯੂਨੀਵਰਸਿਟੀ ਦਾ ਨਾਮ ਰੋਸ਼ਨ ਕੀਤਾ ਹੈ।ਯੂਨੀਵਰਸਿਟੀ ਦੀ ਪੁਰਸ਼ ਟੀਮ ਨੇ ਇਸ ਮੁਕਾਬਲੇ ਵਿੱਚ […]

Continue Reading

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪਮਾਨਜਨਕ ਢੰਗ ਨਾਲ ਅਹੁਦੇ ਤੋਂ ਹਟਾਉਣ ਦੀ ਲਿਬਰੇਸ਼ਨ ਵਲੋਂ ਸਖਤ ਨਿੰਦਾ

ਪੰਜਾਬ ਨੂੰ ਬੀਜੇਪੀ ਦੇ ਪੰਜੇ ਵਿੱਚ ਫਸਣੋਂ ਬਚਾਉਣ ਲਈ ਉਸ ਦੇ ਪਿੱਠੂ ਬਾਦਲ ਦਲ ਦੀਆਂ ਆਪਹੁਦਰੀਆਂ ਰੋਕਣ ਲਈ ਸਿੱਖ ਜਗਤ ਨੂੰ ਸਾਹਮਣੇ ਆਉਣ ਦਾ ਸੱਦਾ ਮਾਨਸਾ, 7 ਮਾਰਚ ,ਬੋਲੇ ਪੰਜਾਬ ਬਿਊਰੋ :ਸੀਪੀਆਈ (ਐਮ ਐਲ) ਲਿਬਰੇਸ਼ਨ ਪੰਜਾਬ ਨੇ ਸੁਖਬੀਰ ਬਾਦਲ ਦੇ ਇਸ਼ਾਰੇ ‘ਤੇ ਐਸਜੀਪੀਸੀ ਦੀ ਅੰਤਰਿੰਗ ਕਮੇਟੀ ਵਲੋਂ ਇਕਤਰਫਾ ਤੌਰ ‘ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ […]

Continue Reading

ਨੈਸ਼ਨਲ ਖੇਡਾਂ 2025 ਪੰਜਾਬ ਜੂਡੋ ਟੀਮ ਦੇਹਰਾਦੂਨ ਉਤਰਾਖੰਡ ਲਈ ਰਵਾਨਾ। ਗੁਰਦਾਸਪੁਰੀਆ ਹੱਥ ਹੋਵੇਗੀ ਟੀਮ ਦੀ ਕਮਾਨ।

ਗੁਰਦਾਸਪੁਰ ,7, ਮਾਰਚ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) 9 ਫਰਵਰੀ 27 ਜਨਵਰੀ ਤੋਂ ਉਤਰਾਖੰਡ ਵਿਖੇ ਚੱਲ ਰਹੀਆਂ ਨੈਸ਼ਨਲ ਗੇਮਸ ਦੇ ਆਖਰੀ ਪੜਾਅ ਵਿੱਚ ਜੂਡੋ ਮੁਕਾਬਲੇ 10 ਫਰਵਰੀ ਤੋਂ 13 ਫਰਵਰੀ ਤੱਕ ਹੋ ਰਹੇ ਹਨ। ਜਿਸ ਵਿੱਚ 10 ਲੜਕੇ ਅਤੇ 5 ਲੜਕੀਆਂ ਭਾਗ ਲੈ ਰਹੀਆਂ ਹਨ। ਇਸ ਟੀਮ ਦੇ ਐ ਗੁਰਦਾਸਪੁਰ ਦੇ ਸਤੀਸ਼ ਕੁਮਾਰ ਟੈਕਨੀਕਲ ਚੇਅਰਮੈਨ, ਅਤੇ […]

Continue Reading

ਪ੍ਰਾਚੀਨ ਸੀਤਲਾ ਮਾਤਾ ਮੰਦਰ ਮੇਲਾ ਛਿੰਝ ਕਮੇਟੀ ਨੰਡਿਆਲੀ ਵੱਲੋਂ ਸਲਾਨਾ ਮੇਲਾ ਅਤੇ ਛਿੰਝ 18 ਨੂੰ

ਵਿਧਾਇਕ ਕੁਲਵੰਤ ਸਿੰਘ ਹੋਣਗੇ ਮੁੱਖ ਮਹਿਮਾਨ ਮੋਹਾਲੀ 7 ਫਰਵਰੀ ,ਬੋਲੇ ਪੰਜਾਬ ਬਿਊਰੋ :ਪ੍ਰਾਚੀਨ ਸੀਤਲਾ ਮਾਤਾ ਮੰਦਿਰ ਮੇਲਾ ਛਿੰਝ ਕਮੇਟੀ ਨੰਡਿਆਲੀ (ਮੋਹਾਲੀ) ਵੱਲੋਂ ਸਲਾਨਾ ਮੇਲਾ ਅਤੇ ਛਿੰਝ (ਕੁਸ਼ਤੀਆਂ) ਮੰਗਲਵਾਰ 18 ਮਾਰਚ 2025 ਨੂੰ ਪਿੰਡ ਨੰਡਿਆਲੀ ਨੇੜੇ ਏਅਰਪੋਰਟ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਲਾਨਾ ਮੇਲੇ ਅਤੇ ਛਿੰਝ ਦੇ ਮੁੱਖ ਮਹਿਮਾਨ ਕੁਲਵੰਤ ਸਿੰਘ ਐਮ.ਐਲ.ਏ ਮੋਹਾਲੀ ਹੋਣਗੇ। ਦਵਿੰਦਰ […]

Continue Reading

ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 28 ਮਾਰਚ ਨੂੰ ਹੋਵੇਗਾ- ਸ. ਰਘੂਜੀਤ ਸਿੰਘ ਵਿਰਕ

ਗਿਆਨੀ ਕੁਲਦੀਪ ਸਿੰਘ ਗੜਗੱਜ ਹੋਣਗੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਨਿਭਾਉਣਗੇ ਸੇਵਾਵਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬਾਬਾ ਟੇਕ ਸਿੰਘ ਜਥੇਦਾਰ ਨਿਯੁਕਤ ਅੰਮ੍ਰਿਤਸਰ, 7 ਮਾਰਚ ,ਬੋਲੇ ਪੰਜਾਬ ਬਿਊਰੋ :-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸੀਨੀਅਰ ਮੀਤ […]

Continue Reading

ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰੀ ਤੋਂ ਹਟਾਇਆ, ਗਿਆਨੀ ਸੁਲਤਾਨ ਸਿੰਘ ਤੋਂ ਵੀ ਸੇਵਾਵਾਂ ਵਾਪਸ ਲਈਆਂ

ਅੰਮ੍ਰਿਤਸਰ, 7 ਮਾਰਚ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਮ੍ਰਿੰਤ ਕਮੇਟੀ ਦੀ ਹੰਗਾਮੀ ਇਕੱਤਰਤਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਹੋਈ l ਅਹਿਮ ਫੈਸਲੇ ਕਰਦਿਆ ਗਿਆਨੀ ਕੁਲਦੀਪ ਸਿੰਘ ਨੂੰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਲਗਾਇਆ ਹੈ ਇਸ ਦੇ ਨਾਲ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋਂ ਕਾਰਜਕਾਰੀ ਤੌਰ ਤੇ […]

Continue Reading