ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਸ਼ੁਰੂ, 750 ਥਾਵਾਂ ‘ਤੇ ਛਾਪੇਮਾਰੀ

ਚੰਡੀਗੜ੍ਹ, 1 ਮਾਰਚ, ਬੋਲੇ ਪੰਜਾਬ ਬਿਊਰੋ ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਸ਼ੁਰੂ ਹੋ ਗਈ ਹੈ। ਅੱਜ ਸ਼ਨੀਵਾਰ ਨੂੰ ਪੰਜਾਬ ਪੁਲਿਸ ਨੇ ਕਈ ਜ਼ਿਲ੍ਹਿਆਂ ‘ਚ ਸਰਚ ਅਭਿਆਨ ਚਲਾਇਆ। ਲਗਭਗ 750 ਥਾਵਾਂ ‘ਤੇ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। 12 ਹਜ਼ਾਰ ਤੋਂ ਵੱਧ ਅਧਿਕਾਰੀ ਇਸ ਅਭਿਆਨ ‘ਚ ਸ਼ਾਮਲ ਹਨ।ਇਸ ਦੌਰਾਨ ਨਸ਼ਿਆਂ ਖ਼ਿਲਾਫ਼ ਲੜਾਈ ਲਈ ਬਣੀ […]

Continue Reading

ਤਰਨਤਾਰਨ : ਮਕਾਨ ਦੀ ਛੱਤ ਢਹਿ ਜਾਣ ਕਾਰਨ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

ਤਰਨਤਾਰਨ, 1 ਮਾਰਚ, ਬੋਲੇ ਪੰਜਾਬ ਬਿਊਰੋ ਤਰਨਤਾਰਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਤਰਨਤਾਰਨ ਦੇ ਅਧੀਨ ਪੰਡੋਰੀ ਗੋਲਾ ਪਿੰਡ ਵਿੱਚ ਉਸ ਸਮੇਂ ਸੋਗ ਦਾ ਮਾਹੌਲ ਬਣ ਗਿਆ, ਜਦੋਂ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।ਜਾਣਕਾਰੀ ਮੁਤਾਬਕ, ਮਕਾਨ ਦੀ ਛੱਤ ਢਹਿ ਜਾਣ […]

Continue Reading

ਜ਼ੀਰਕਪੁਰ-ਅੰਬਾਲਾ ਹਾਈਵੇਅ ’ਤੇ ਘੱਗਰ ਪੁਲ ਨੇੜੇ ਪੁਲਿਸ ਨੇ ਲੱਤ ‘ਚ ਗੋਲੀ ਮਾਰ ਕੇ ਫੜਿਆ ਗੈਂਗਸਟਰ ਮੈਕਸੀ

ਮੋਹਾਲੀ, 1 ਮਾਰਚ, ਬੋਲੇ ਪੰਜਾਬ ਬਿਊਰੋ ;ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਸਾਂਝੇ ਆਪਰੇਸ਼ਨ ਦੌਰਾਨ ਬਦਨਾਮ ਗੈਂਗਸਟਰ ਮਲਕੀਅਤ ਉਰਫ਼ ਮੈਕਸੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਜ਼ੀਰਕਪੁਰ-ਅੰਬਾਲਾ ਹਾਈਵੇਅ ’ਤੇ ਘੱਗਰ ਪੁਲ ਨੇੜੇ ਹੋਈ, ਜਿੱਥੇ ਪੁਲੀਸ ਅਤੇ ਮੈਕਸੀ ਵਿਚਾਲੇ ਮੁਕਾਬਲਾ ਹੋਇਆ।ਗ੍ਰਿਫਤਾਰੀ ਦੌਰਾਨ ਮੈਕਸੀ ਨੇ ਪੁਲਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ […]

Continue Reading

ਤਰਨਤਾਰਨ ਪੁਲਸ ਨੇ ਮੁਕਾਬਲੇ ਤੋਂ ਬਾਅਦ ਤਿੰਨ ਬਦਮਾਸ਼ ਕੀਤੇ ਗ੍ਰਿਫ਼ਤਾਰ

ਤਰਨਤਾਰਨ ਪੁਲਸ ਨੇ ਮੁਕਾਬਲੇ ਤੋਂ ਬਾਅਦ ਤਿੰਨ ਬਦਮਾਸ਼ ਕੀਤੇ ਗ੍ਰਿਫ਼ਤਾਰ ਤਰਨਤਾਰਨ, 1 ਮਾਰਚ, ਬੋਲੇ ਪੰਜਾਬ ਬਿਊਰੋ ਤਰਨਤਾਰਨ ਦੇ ਕਸਬਾ ਨੌਸ਼ਹਿਰਾ ਪਨੂੰਆਂ ਵਿਖੇ ਅੱਜ ਸ਼ਨਿੱਚਰਵਾਰ ਨੂੰ ਤੜਕਸਾਰ ਪੁਲਿਸ ਅਤੇ ਤਿੰਨ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਵਿਦੇਸ਼ ਬੈਠੇ ਗੈਂਗਸਟਰ ਦੇ ਸਾਥੀਆਂ ਵੱਲੋਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ‘ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। […]

Continue Reading

ਜੱਗੂ ਭਗਵਾਨਪੁਰੀਆ ਦਾ ਸਾਥੀ ਹਥਿਆਰਾਂ ਸਮੇਤ ਕਾਬੂ

ਅੰਮ੍ਰਿਤਸਰ, 1 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਗੁਰਬਾਜ਼ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ ਛੇ .32 ਬੋਰ ਦੇ ਪਿਸਤੌਲ ਅਤੇ ਦਸ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਪੰਜਾਬ […]

Continue Reading

ਲੁਧਿਆਣਾ ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸੇ ਦੌਰਾਨ 60 ਸਾਲਾ ਵਿਅਕਤੀ ਦੀ ਮੌਤ

ਲੁਧਿਆਣਾ, 1 ਮਾਰਚ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਨੈਸ਼ਨਲ ਹਾਈਵੇ ’ਤੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ 60 ਸਾਲਾ ਦਰਸ਼ਨ ਸਿੰਘ ਦੀ ਮੌਤ ਹੋ ਗਈ। ਹਾਦਸਾ ਗੁਰਦੁਆਰਾ ਗੁਰੂ ਅਰਜਨ ਦੇਵ ਸਾਹਨੇਵਾਲ ਦੇ ਸਾਹਮਣੇ ਵਾਪਰਿਆ, ਜਿੱਥੇ ਇੱਕ ਤੇਜ਼ ਰਫਤਾਰ ਕੰਬਾਈਨ ਨੇ ਉਨ੍ਹਾਂ ਦੀ ਮਹਿੰਦਰਾ ਪਿਕਅੱਪ ਨੂੰ ਜ਼ਬਰਦਸਤ ਟੱਕਰ ਮਾਰੀ।ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ […]

Continue Reading

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਮਾਮਲੇ ‘ਚ ਪੁਲਿਸ ਹੱਥ ਲੱਗੇ ਅਹਿਮ ਸਬੂਤ

ਨਕੋਦਰ, 1 ਮਾਰਚ,ਬੋਲੇ ਪੰਜਾਬ ਬਿਊਰੋ :ਦਿਹਾਤੀ ਪੁਲਿਸ ਨੇ 2022 ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ’ਚ ਸ਼ਾਮਲ ਦੋ ਸ਼ੂਟਰਾਂ ਤੋਂ ਗ਼ੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ। ਮੁਲਜ਼ਮ ਪੁਨੀਤ ਕੁਮਾਰ (ਲਖਨਪਾਲ) ਅਤੇ ਨਰਿੰਦਰ ਕੁਮਾਰ (ਲਾਲੀ) ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਦੌਰਾਨ ਪੁਲਿਸ ਨੇ ਦੋ ਪਿਸਤੌਲ ਤੇ ਗੋਲਾ-ਬਾਰੂਦ ਬਰਾਮਦ ਕੀਤਾ।ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ […]

Continue Reading

ਕੰਗਨਾ ਰਣੌਤ ਨੇ ਜਾਵੇਦ ਅਖ਼ਤਰ ਤੋਂ ਮੁਆਫੀ ਮੰਗੀ, ਇੱਕ-ਦੂਜੇ ਖ਼ਿਲਾਫ਼ ਸ਼ਿਕਾਇਤਾਂ ਵਾਪਸ ਲੈਣ ਦਾ ਫ਼ੈਸਲਾ

ਮੁੰਬਈ, 1 ਮਾਰਚ,ਬੋਲੇ ਪੰਜਾਬ ਬਿਊਰੋ :ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਨੇ ਚਾਰ ਸਾਲ ਤੋਂ ਲਟਕ ਰਹੇ ਮਾਣਮਾਨੀ ਮਾਮਲੇ ਵਿਚ ਗੀਤਕਾਰ ਜਾਵੇਦ ਅਖ਼ਤਰ ਨਾਲ ਵਿਚੋਲਗੀ ਰਾਹੀਂ ਸਹਿਮਤੀ ਬਣਾ ਲਈ ਹੈ। ਕੰਗਨਾ ਨੇ ਅਖ਼ਤਰ ਤੋਂ ਮਾਫ਼ੀ ਮੰਗੀ, ਜਿਸ ਤੋਂ ਬਾਅਦ ਦੋਵਾਂ ਨੇ ਇੱਕ-ਦੂਜੇ ਖ਼ਿਲਾਫ਼ ਸ਼ਿਕਾਇਤਾਂ ਵਾਪਸ ਲੈਣ ਦਾ ਫ਼ੈਸਲਾ ਕੀਤਾ।ਸ਼ੁੱਕਰਵਾਰ ਨੂੰ ਦੋਵੇਂ ਇਕ ਵਿਸ਼ੇਸ਼ ਅਦਾਲਤ ਦੇ ਸਾਹਮਣੇ ਪੇਸ਼ […]

Continue Reading

ਛਾਪਾ ਮਾਰਨ ਗਈ ਪੁਲਿਸ ’ਤੇ ਗੋਲੀਆਂ ਚਲਾਈਆਂ, ਏ.ਐਸ.ਆਈ. ਜ਼ਖ਼ਮੀ

ਤਰਨਤਾਰਨ, 1 ਮਾਰਚ,ਬੋਲੇ ਪੰਜਾਬ ਬਿਊਰੋ :ਗਲਤ ਅਨਸਰਾਂ ਦੇ ਘਰ ’ਤੇ ਛਾਪਾ ਮਾਰਨ ਗਈ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ , ਜਿਸ ਕਾਰਨ ਇੱਕ ਪੁਲਿਸ ਅਧਿਕਾਰੀ ਜ਼ਖ਼ਮੀ ਹੋ ਗਿਆ।ਡੀ.ਐਸ.ਪੀ. ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ 25 ਫਰਵਰੀ ਨੂੰ ਪੁਲਿਸ ਨੇ ਹਰਦੇਵ ਸਿੰਘ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਉਨ੍ਹਾਂ ਨੇ ਦੱਸਿਆ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 660

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-03-2025,ਅੰਗ 660 Sachkhand Sri Harmandir Sahib Amritsar Vikhe Hoyea Amrit Wele Da Mukhwak Ang: 660, 01-03-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿੱਚਰਵਾਰ, ੧੮ ਫੱਗਣ (ਸੰਮਤ ੫੫੬ ਨਾਨਕਸ਼ਾਹੀ)01-03-2025 ਧਨਾਸਰੀ ਮਹਲਾ ੧ ਘਰੁ ੧ ਚਉਪਦੇੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ਜੀਉ ਡਰਤੁ […]

Continue Reading