ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵਿੱਚ ਦੋ ਰੋਜ਼ਾ ਅੰਤਰਰਾਸ਼ਟਰੀ ਉੱਤਰੀ ਜ਼ੋਨ ਐਨਾਟੋਮੀ ਸਿੰਪੋਜ਼ੀਅਮ ਸ਼ੁਰੂ

ਮੰਡੀ ਗੋਬਿੰਦਗੜ੍ਹ, 27 ਫਰਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਦੇ ਐਨਾਟੋਮੀ ਵਿਭਾਗ ਦੁਆਰਾ ਕਰਵਾਏ ਜਾ ਰਹੇ ਦੋ ਦਿਨਾਂ ਚੌਥਾ ਅੰਤਰਰਾਸ਼ਟਰੀ ਉੱਤਰੀ ਜ਼ੋਨ ਐਨਾਟੋਮੀ ਸਿੰਪੋਜ਼ੀਅਮ-2025 ਅੱਜ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵਿੱਚ ਸ਼ੁਰੂ ਹੋਇਆ। ਕਾਨਫਰੰਸ ਦਾ ਉਦਘਾਟਨ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤੇਜਿੰਦਰ ਕੌਰ ਨੇ […]

Continue Reading

ਸਿਵਲ ਸਰਜਨ ਵਲੋਂ ਬੂਥਗੜ੍ਹ ਦੇ ਸਰਕਾਰੀ ਹਸਪਤਾਲ ਦਾ ਦੌਰਾ, ਦਿਤੀਆਂ ਹਦਾਇਤਾਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਬੂਥਗੜ੍ਹ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ : ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸਥਾਨਕ ਪ੍ਰਾਇਮਰੀ ਹੈਲਥ ਸੈਂਟਰ ਦਾ ਦੌਰਾ ਕੀਤਾ ਅਤੇ ਸਿਹਤ ਕੇਂਦਰ ਵਿਚ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਨੇ ਮਰੀਜ਼ਾਂ ਨੂੰ ਮੁਫ਼ਤ ਦਿਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਭਧਤਾ ਅਤੇ ਮੈਡੀਕਲ ਸਾਜ਼ੋ-ਸਮਾਨ ਦੀ ਵੀ ਜਾਂਚ […]

Continue Reading

ਪਟਿਆਲਾ ‘ਚ ਮਹਿਲਾ ਨਸ਼ਾ ਤਸਕਰ ਦਾ ਘਰ ਢਾਹਿਆ

ਪਟਿਆਲ਼ਾ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਯੂਪੀ ਸਰਕਾਰ ਦੀ ਤਰਜ਼ ‘ਤੇ ਨਸ਼ਾ ਤਸਕਰਾਂ ‘ਤੇ ਬੁਲਡੋਜ਼ਰ ਕਾਰਵਾਈ ਕਰ ਰਹੀ ਹੈ। ਇਸੇ ਲੜੀ ਤਹਿਤ ਹੁਣ ਪਟਿਆਲਾ ਵਿੱਚ ਰਿੰਕੀ ਨਾਮਕ ਮਹਿਲਾ ਨਸ਼ਾ ਤਸਕਰ ਦੇ ਘਰ ਨੂੰ ਬੁਲਡੋਜ਼ ਕਰਨ ਦੀ ਕਾਰਵਾਈ ਕੀਤੀ ਗਈ ਹੈ। ਪੁਲੀਸ ਟੀਮਾਂ ਜੇਸੀਬੀ ਅਤੇ ਹੋਰ ਮਸ਼ੀਨਾਂ ਲੈ ਕੇ ਪੁੱਜ ਗਈਆਂ ਸਨ।ਪਟਿਆਲਾ ਦੇ ਐਸਐਸਪੀ ਨਾਨਕ ਸਿੰਘ […]

Continue Reading

ਕੈਨੇਡਾ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਨੌਜਵਾਨ ਨਾਲ ਮਾਰੀ 30 ਲੱਖ ਦੀ ਠੱਗੀ, 6 ਖ਼ਿਲਾਫ਼ ਕੇਸ ਦਰਜ

ਮਖੂ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪਿੰਡ ਮੰਡ ਵਾਲਾ ਦੇ ਇੱਕ ਨੌਜਵਾਨ ਨੂੰ ਕੈਨੇਡਾ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ 30 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਮਖੂ ਪੁਲਿਸ ਨੇ 6 ਵਿਅਕਤੀਆਂ ਖ਼ਿਲਾਫ਼ 420 ਅਤੇ 120-ਬੀ ਆਈਪੀਸੀ ਤਹਿਤ ਕੇਸ ਦਰਜ ਕੀਤਾ ਹੈ।ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਜੀਤ ਸਿੰਘ ਪੁੱਤਰ […]

Continue Reading

ਦਿੱਲੀ ਤੋਂ ਭਜਾਈ ਆਫ਼ਤ ਹੁਣ ਪੰਜਾਬ ‘ਤੇ ਮੰਡਰਾ ਰਹੀ, ਸਿਸੋਦੀਆ ਬਣਾ ਰਹੇ ਸ਼ਰਾਬ ਨੀਤੀ, ਮਾਨ ਦੀ ਨੀਂਦ ਉੱਡੀ : ਸੁਨੀਲ ਜਾਖੜ

ਚੰਡੀਗੜ੍ਹ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ‘ਤੇ ਵੱਡਾ ਹਮਲਾ ਬੋਲਾ ਹੈ। ਵੀਰਵਾਰ ਨੂੰ ਆਪਣੇ ਐਕਸ ‘ਤੇ ਇੱਕ ਵੀਡੀਓ ਸ਼ੇਅਰ ਕਰਕੇ, ਜਾਖੜ ਨੇ ਕਿਹਾ ਕਿ ਦਿੱਲੀ ਤੋਂ ਭਜਾਈ ਗਈ ਆਫ਼ਤ ਹੁਣ ਪੰਜਾਬ ‘ਤੇ ਮੰਡਰਾ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਜਿਸ ਤਰੀਕੇ ਨਾਲ ਦਿੱਲੀ ਦੇ ਸਾਬਕਾ ਉਪ ਮੁੱਖ […]

Continue Reading

PSPCL ’ਨੇ 2500 ਅਸਾਮੀਆਂ ਲਈ ਮੰਗੀਆਂ ਅਰਜੀਆਂ

ਚੰਡੀਗੜ੍ਹ, 27 ਫਰਵਰੀ,ਬੋਲੇ ਪੰਜਾਬ ਬਿਊਰੋ : ਪੀਐਸਪੀਸੀਐਲ ਵੱਲੋਂ ਲਾਈਨਮੈਨ ਦੀਆਂ ਕੁਲ 2500 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 13 ਮਾਰਚ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। 17 ਮਾਰਚ 2025 ਤੱਕ ਆਨਲਾਈਨ ਫੀਸ ਜਮ੍ਹਾਂ ਕਰਵਾ ਸਕਦੇ ਹਨ। ਹੋਰ ਜਾਣਕਾਰੀ ਲਈ ਪੀਐਸਪੀਸੀਐਲ ਦੀ ਵੈਬਸਾਈਟ www.pspcl.in ਉਤੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

Continue Reading

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਆਬਕਾਰੀ ਨੀਤੀ ‘ਤੇ ਲੱਗ ਸਕਦੀ ਮੋਹਰ

ਚੰਡੀਗੜ੍ਹ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਮੰਤਰੀ ਮੰਡਲ ਦੀ ਅੱਜ (27 ਫਰਵਰੀ) ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਦੌਰਾਨ ਪੰਜਾਬ ਦੀ ਆਬਕਾਰੀ ਨੀਤੀ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਮੋਹਰ ਲੱਗਣ ਦੀ ਉਮੀਦ ਹੈ। ਇਸ ਦੇ ਨਾਲ ਹੀ ਇਸ ਦੌਰਾਨ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ […]

Continue Reading

ਏਐੱਸਆਈ ਦੀ ਕਾਰ ‘ਚੋਂ ਸਰਵਿਸ ਰਿਵਾਲਵਰ, ਚਾਰ ਕਾਰਤੂਸ ਤੇ ਹੋਰ ਸਾਮਾਨ ਚੋਰੀ

ਅੰਮ੍ਰਿਤਸਰ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਮਾਨਾਂਵਾਲਾ ਕਲਾਂ ਨੇੜੇ ਚਾਟੀਵਿੰਡ ਥਾਣੇ ਅਧੀਨ ਇੱਕ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਚੋਰਾਂ ਨੇ ਦਿਨ-ਦਿਹਾੜੇ ਏਐੱਸਆਈ ਮਨਦੀਪ ਸਿੰਘ ਦੀ ਕਾਰ ‘ਚੋਂ ਸਰਵਿਸ ਰਿਵਾਲਵਰ, ਚਾਰ ਕਾਰਤੂਸ, ਚਾਰਜਰ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ।ਘਟਨਾ ਉਸ ਸਮੇਂ ਵਾਪਰੀ, ਜਦੋਂ ਏਐੱਸਆਈ ਆਪਣੇ ਪੁੱਤਰ ਨੂੰ, ਜੋ ਕਿ ਤੀਜੀ ਜਮਾਤ ਦਾ ਵਿਦਿਆਰਥੀ […]

Continue Reading

ਦੋ ਧਿਰਾਂ ‘ਚ ਲੜਾਈ ਦੌਰਾਨ ਗੋਲੀਆਂ ਚੱਲੀਆਂ, ਸ਼ਿਵ ਸੈਨਾ ਆਗੂ ਤੇ ਭਰਾ ਜ਼ਖ਼ਮੀ, ਪੁਲਿਸ ਮੁਲਾਜ਼ਮ ਨੂੰ ਗੋਲੀ ਲੱਗੀ

ਬਟਾਲਾ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ:ਬੀਤੀ ਸ਼ਾਮ ਇੱਕ ਝਗੜੇ ਦੌਰਾਨ ਸ਼ਿਵ ਸੈਨਾ ਹਿੰਦੁਸਤਾਨ ਦੇ ਸੂਬਾ ਆਗੂ ਰਾਜਾ ਵਾਲੀਆ ਅਤੇ ਉਸਦੇ ਭਰਾ ’ਤੇ ਹਮਲਾ ਕਰ ਦਿੱਤਾ ਗਿਆ। ਘਟਨਾ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਗੋਲ਼ੀਆਂ ਦੇ ਛਰੇ ਲੱਗਣ ਕਾਰਨ ਜ਼ਖ਼ਮੀ ਹੋ ਗਿਆ।ਡੀਐੱਸਪੀ ਸਿਟੀ ਸੰਜੀਵ ਕੁਮਾਰ ਮੁਤਾਬਕ, ਹਾਥੀ ਗੇਟ ਨੇੜੇ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਦੀ ਸੂਚਨਾ ਮਿਲਣ ’ਤੇ […]

Continue Reading

ਸੀਮਾ ਸੁਰੱਖਿਆ ਬਲ ਨੇ ਤਿੰਨ ਥਾਵਾਂ ’ਤੋਂ ਡ੍ਰੋਨ ਤੇ ਹਥਿਆਰ ਬਰਾਮਦ ਕੀਤੇ

ਅੰਮ੍ਰਿਤਸਰ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੀ ਸਰਹੱਦ ਨੇੜਿਓਂ ਸੀਮਾ ਸੁਰੱਖਿਆ ਬਲ (BSF) ਨੇ ਤਿੰਨ ਵੱਖ-ਵੱਖ ਥਾਵਾਂ ’ਤੇ ਤਲਾਸ਼ੀ ਮੁਹਿੰਮ ਦੌਰਾਨ ਡ੍ਰੋਨ ਤੇ ਹਥਿਆਰ ਬਰਾਮਦ ਕੀਤੇ।ਇਸੇ ਦੌਰਾਨ ਪਿੰਡ ਬੱਲੜਵਾਲ ਵਿਖੇ ਗੰਨੇ ਦੇ ਖੇਤ ਵਿੱਚੋਂ ਮਿਲਿਆ ਕਾਲੇ ਰੰਗ ਦਾ ਬੈਗ, ਜਿਸ ਵਿੱਚੋਂ ਤੁਰਕੀ ਬਣੀ ਦੋ ਪਿਸਤੌਲ ਅਤੇ ਚਾਰ ਮੈਗਜ਼ੀਨ ਬਰਾਮਦ ਹੋਏ।ਇਸੇ ਤਰ੍ਹਾਂ ਪਿੰਡ ਖਾਨਵਾਲ ਵਿਖੇ ਖੇਤ […]

Continue Reading